Gee 98News

ਚੰਡੀਗੜ੍ਹ,15 ਮਈ, Gee98 news service
-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਵੀਰਵਾਰ ਨੂੰ ਕੇਜਰੀਵਾਲ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਮੈਗਾ ਰੋਡ ਸ਼ੋਅ ਕਰਨਗੇ। ਵੀਰਵਾਰ ਨੂੰ ਸ਼ਾਮ 6 ਵਜੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨਾਲ ਗੁਰੂਨਗਰੀ ‘ਚ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।

Leave a Reply

Your email address will not be published. Required fields are marked *

error: Content is protected !!