Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੀ ਨਾਲ 26 ਲੱਖ ਦੀ ਠੱਗੀ ਮਾਰਨ ਵਾਲੀ “ਲਾੜੀ” ਨੂੰ ਨੇਪਾਲ ਦੇ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਪੁਲਿਸ ਨੇ ਜੇਲ੍ਹ ਭੇਜਿਆ

Nirmal Pandori by Nirmal Pandori
05/17/2024
in ਪੰਜਾਬ
Reading Time: 1 min read
A A
0
ਪਤੀ ਨਾਲ 26 ਲੱਖ ਦੀ ਠੱਗੀ ਮਾਰਨ ਵਾਲੀ “ਲਾੜੀ” ਨੂੰ ਨੇਪਾਲ ਦੇ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਪੁਲਿਸ ਨੇ ਜੇਲ੍ਹ ਭੇਜਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਮਈ, Gee98 news service
-ਮੁੰਡੇ ਵਾਲਿਆਂ ਦੇ ਖਰਚੇ ‘ਤੇ ਵਿਆਹ ਕਰਵਾ ਕੇ ਕੈਨੇਡਾ ਪੁੱਜੀ ਕੁੜੀ ਜਦੋਂ ਲੱਗਭੱਗ 4 ਸਾਲਾਂ ਬਾਅਦ ਵਾਪਸ ਪੰਜਾਬ ਆਈ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਲੁਧਿਆਣਾ ਦੀ ਦਿਹਾਤੀ ਪੁਲਿਸ ਆਪਣੇ ਪਤੀ ਨਾਲ 26 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਕੈਨੇਡੀਅਨ ਲਾੜੀ ਨੂੰ ਨੇਪਾਲ ਏਅਰਪੋਰਟ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਜੋਧਾਂ ਦੀ ਪੁਲਿਸ ਨੇ ਨੇਪਾਲ ਹਵਾਈ ਅੱਡੇ ਤੋਂ ਕੈਨੇਡੀਅਨ ਲਾੜੀ ਨੂੰ ਮੁੰਡੇ ਵਾਲਿਆਂ ਦੇ ਪਰਿਵਾਰ ਵੱਲੋਂ ਪਹਿਲਾਂ ਤੋਂ ਦਰਜ ਕਰਵਾਏ ਮੁਕੱਦਮੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਲਖਬੀਰ ਕੌਰ ਪੁੱਤਰੀ ਸੂਬਾ ਸਿੰਘ ਵਾਸੀ ਰੰਗੂਵਾਲ ਦਾ ਵਿਆਹ ਗੁਰਸੇਵਕਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਮਲ ਪਾਰਕ ਨਿਊ ਰਾਜਗੁਰੂ ਨਗਰ ਲੁਧਿਆਣਾ ਨਾਲ 18 ਅਗਸਤ 2019 ਨੂੰ ਹੋਇਆ ਸੀ। ਸਹੁਰਾ ਪਰਿਵਾਰ ਨੇ ਲਖਬੀਰ ਕੌਰ ਨੂੰ ਕੈਨੇਡਾ ਭੇਜਣ ਲਈ ਕਰੀਬ 26 ਲੱਖ ਰੁਪਏ ਖ਼ਰਚ ਕੀਤੇ ਸਨ ਤਾਂ ਜੋ ਉਸਦਾ ਪੁੱਤਰ ਵੀ ਕੈਨੇਡਾ ਜਾ ਕੇ ਸੈਟਲ ਹੋ ਸਕੇ। ਪਰ ਕੈਨੇਡਾ ਗਈ ਲਾੜੀ ਨੇ ਆਪਣੇ ਪਤੀ ਨੂੰ ਉੱਥੇ ਬੁਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।ਸ਼ਿਕਾਇਤ ਦਰਜ ਹੋਣ ਤੋਂ ਬਾਅਦ ਲਖਬੀਰ ਕੌਰ ਪੁਲਿਸ ਦੀ ਗ੍ਰਿਫ਼ਤ ਤੋਂ ਬਚਣ ਲਈ 24 ਫਰਵਰੀ 2024 ਤੋਂ ਆਪਣੇ ਘਰ ਆਉਣ ਦੀ ਬਜਾਏ ਇਧਰ-ਉਧਰ ਲੁਕੀ ਹੋਈ ਸੀ। ਇਸ ਤੋਂ ਬਾਅਦ ਉਹ ਨੇਪਾਲ ਦੇ ਰਸਤੇ ਕੈਨੇਡਾ ਜਾ ਰਹੀ ਸੀ। ਪੁਲਿਸ ਨੇ ਨੇਪਾਲ ਏਅਰਪੋਰਟ ਉਤੇ ਉਸ ਨੂੰ ਫੜ ਲਿਆ। ਪੀੜ੍ਹਤ ਪਤੀ ਨੇ ਦੱਸਿਆ ਕਿ ਕੈਨੇਡਾ ਜਾ ਕੇ ਨਾ ਕੋਈ ਫੋਨ ਕੀਤਾ ਅਤੇ ਉਲਟਾ ਉਸ ਤੋਂ ਢਾਈ ਲੱਖ ਰੁਪਏ ਦੀ ਮੰਗ ਕਰਨ ਲੱਗੀ ਜਿਸ ਦੀ ਸ਼ਿਕਾਇਤ ਕੀਤੀ ਅਤੇ ਪੁਲਿਸ ਨੇ ਮੁਲਜ਼ਮ ਲੜਕੀ ਨੂੰ ਗ੍ਰਿਫਤਾਰ ਕਰ ਕੇ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਰਹਿੰਦੇ ਹੋਏ PR ਲੈਣ ਲਈ ਲਖਬੀਰ ਕੌਰ ਨੇ ਆਪਣੇ ਆਪ ਨੂੰ ਕੁਆਰੀ ਦੱਸ ਕੇ ਥਾਣਾ ਜੋਧਾ ਤੋਂ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਪ੍ਰੰਤੂ ਜਦ ਥਾਣਾ ਜੋਧਾਂ ਦੀ ਪੁਲਿਸ ਨੂੰ ਪਤਾ ਲੱਗਿਆ ਕਿ ਲਖਬੀਰ ਕੌਰ ਸ਼ਾਦੀਸ਼ੁਦਾ ਹੈ ਤਾਂ ਇਸ ਮਾਮਲੇ ਵਿੱਚ ਲਖਬੀਰ ਕੌਰ ਦੇ ਪਿਤਾ ਅਤੇ ਲਖਬੀਰ ਕੌਰ ਦੇ ਕੁਆਰੀ ਹੋਣ ਦੇ ਦਸਤਾਵੇਜਾਂ ‘ਤੇ ਗਵਾਹੀ ਪਾਉਣ ਵਾਲੇ ਪਿੰਡ ਦੇ ਦੋ ਪਤਵੰਤੇ ਵਿਅਕਤੀਆਂ ‘ਤੇ ਵੀ ਮੁਕੱਦਮਾ ਦਰਜ ਹੋਇਆ ਸੀ।

ਫੋਟੋ ਕੈਪਸ਼ਨ-ਗੁਰਸੇਵਕਪਾਲ ਸਿੰਘ ਅਤੇ ਲਖਬੀਰ ਕੌਰ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਦਾ B. SC ਨਰਸਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Next Post

ਲੋਕ ਸਭਾ ਚੋਣਾਂ 24…ਫਿਰੋਜ਼ਪੁਰ ਅਤੇ ਖਡੂਰ ਸਾਹਿਬ ‘ਚ ਕੋਈ ਨਹੀਂ ਨਿੱਤਰੀ ਮਾਈ ਭਾਗੋ..ਪੜ੍ਹੋ ਬਾਕੀ ਹਲਕਿਆਂ ਦਾ ਵੇਰਵਾ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਲੋਕ ਸਭਾ ਚੋਣਾਂ 24…ਫਿਰੋਜ਼ਪੁਰ ਅਤੇ ਖਡੂਰ ਸਾਹਿਬ ‘ਚ ਕੋਈ ਨਹੀਂ ਨਿੱਤਰੀ ਮਾਈ ਭਾਗੋ..ਪੜ੍ਹੋ ਬਾਕੀ ਹਲਕਿਆਂ ਦਾ ਵੇਰਵਾ

ਲੋਕ ਸਭਾ ਚੋਣਾਂ 24…ਫਿਰੋਜ਼ਪੁਰ ਅਤੇ ਖਡੂਰ ਸਾਹਿਬ 'ਚ ਕੋਈ ਨਹੀਂ ਨਿੱਤਰੀ ਮਾਈ ਭਾਗੋ..ਪੜ੍ਹੋ ਬਾਕੀ ਹਲਕਿਆਂ ਦਾ ਵੇਰਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend