Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਦਾ ਪੀਏ ਗ੍ਰਿਫਤਾਰ…ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੇ ਨਿਸ਼ਾਨ

Nirmal Pandori by Nirmal Pandori
05/18/2024
in ਪੰਜਾਬ
Reading Time: 1 min read
A A
0
ਕੇਜਰੀਵਾਲ ਦਾ ਪੀਏ ਗ੍ਰਿਫਤਾਰ…ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੇ ਨਿਸ਼ਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਮਈ, Gee98 news service
-ਦਿੱਲੀ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਪੀਏ ਉੱਪਰ ਮੁੱਖ ਮੰਤਰੀ ਦੇ ਘਰ ਕੁੱਟਮਾਰ ਅਤੇ ਦੋਸ਼ ਲਗਾਏ ਸਨ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਪੀਏ ਵਿਭਵ ਕੁਮਾਰ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਸੂਤਰਾਂ ਅਨੁਸਾਰ ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੇ ਨਿਸ਼ਾਨ ਆਏ ਹਨ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਪੀਏ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ। PA ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਬੈਕਫੁੱਟ ‘ਤੇ ਹਨ ਕਿਉਂਕਿ ਦਿੱਲੀ ਸਰਕਾਰ ਦੀ ਮੰਤਰੀ ਆਤਿਸੀ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਸਵਾਤੀ ਮਾਲੀਵਾਲ ਦੇ ਦੋਸ਼ਾਂ ਨੂੰ ਝੂਠੇ ਦੱਸਿਆ ਸੀ ਅਤੇ ਇਸ ਸਾਰੀ ਘਟਨਾ ਨੂੰ ਭਾਜਪਾ ਦੀ ਸਾਜਿਸ਼ ਦੱਸਿਆ ਸੀ ਪਰੰਤੂ ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੇ ਨਿਸ਼ਾਨ ਆਉਣੇ ਇਸ ਦੀ ਪੁਸ਼ਟੀ ਕਰਦੇ ਹਨ ਕਿ ਸਵਾਦੀ ਦੇ ਨਾਲ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਉਹਨਾਂ ਦੇ ਪੀਏ ਨੇ ਕੁੱਟਮਾਰ ਅਤੇ ਬਦਸਲੂਕੀ ਕੀਤੀ। ਇਸ ਘਟਨਾ ਦੇ ਕਾਰਨ ਆਮ ਆਦਮੀ ਪਾਰਟੀ ਨੂੰ ਕਾਫੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਮਰੀਜ਼ ਦਾ ਕੰਨ ਸੱਜਾ ਖਰਾਬ ਸੀ ਪਰ ਆਪਰੇਸ਼ਨ ਖੱਬੇ ਕੰਨ ਦਾ ਕਰ ਦਿੱਤਾ…ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਾਰਨਾਮਾ…!

Next Post

ਅਹਿਮ ਖ਼ਬਰ : ਰੂਸ ਭਾਰਤੀਆਂ ਨੂੰ ਦੇਵੇਗਾ ਵੀਜ਼ਾ ਫਰੀ ਐਂਟਰੀ…ਇਸ ਸਾਲ ਦੇ ਅੰਤ ਤੱਕ ਚੜੇਗਾ ਸਮਝੌਤਾ ਸਿਰੇ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਅਹਿਮ ਖ਼ਬਰ : ਰੂਸ ਭਾਰਤੀਆਂ ਨੂੰ ਦੇਵੇਗਾ ਵੀਜ਼ਾ ਫਰੀ ਐਂਟਰੀ…ਇਸ ਸਾਲ ਦੇ ਅੰਤ ਤੱਕ ਚੜੇਗਾ ਸਮਝੌਤਾ ਸਿਰੇ

ਅਹਿਮ ਖ਼ਬਰ : ਰੂਸ ਭਾਰਤੀਆਂ ਨੂੰ ਦੇਵੇਗਾ ਵੀਜ਼ਾ ਫਰੀ ਐਂਟਰੀ…ਇਸ ਸਾਲ ਦੇ ਅੰਤ ਤੱਕ ਚੜੇਗਾ ਸਮਝੌਤਾ ਸਿਰੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend