Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਮੇਰੀ ਪਤਨੀ ਅਤੇ ਬੇਟੀ ਨਾਲ ਬਦਸਲੂਕੀ ਕੀਤੀ ਗਈ…ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸਰਾਜ ਹੰਸ ਦਾ ਸਪੱਸ਼ਟੀਕਰਨ

Nirmal Pandori by Nirmal Pandori
05/18/2024
in ਪੰਜਾਬ
Reading Time: 1 min read
A A
0
…ਮੇਰੀ ਪਤਨੀ ਅਤੇ ਬੇਟੀ ਨਾਲ ਬਦਸਲੂਕੀ ਕੀਤੀ ਗਈ…ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸਰਾਜ ਹੰਸ ਦਾ ਸਪੱਸ਼ਟੀਕਰਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਮਈ, Gee98 news service
-ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੀ ਕਿਸਾਨਾਂ ਨੂੰ ਚਿਤਾਵਨੀ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਹੰਸ ਰਾਜ ਹੰਸ ਕਿਸਾਨ ਜਥੇਬੰਦੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਮਾਮਲੇ ‘ਚ ਹੁਣ ਹੰਸ ਰਾਜ ਹੰਸ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਫਰੀਦਕੋਟ ਦੇ ਪਿੰਡ ਸੰਗਰਾਹੂਰ ਵਿਖੇ ਭਾਜਪਾ ਵਰਕਰ ਕ੍ਰਿਸ਼ਨ ਲਾਲ ਦੇ ਘਰ ਉਨਾਂ ਦੀ ਮੀਟਿੰਗ ਸੀ। ਮੀਟਿੰਗ ਤੋਂ ਕੁਝ ਸਮਾਂ ਪਹਿਲਾਂ ਪਿੰਡ ਦੇ ਸ਼ਰਾਰਤੀ ਅਨਸਰ ਕ੍ਰਿਸ਼ਨ ਲਾਲ ਦੇ ਘਰ ਆਏ ਅਤੇ ਮੀਟਿੰਗ ਨਾ ਕਰਨ ਦੀ ਚੇਤਾਵਨੀ ਦਿੱਤੀ ਅਤੇ ਜੇਕਰ ਮੀਟਿੰਗ ਕੀਤੀ ਤਾਂ ਘਰ ਨੂੰ ਸਾੜ ਦੇਣ ਦੀ ਚੇਤਾਵਨੀ ਵੀ ਦਿੱਤੀ। ਹੰਸ ਰਾਜ ਨੇ ਕਿਹਾ ਕਿ ਜਦੋਂ ਉਹ ਕ੍ਰਿਸ਼ਨ ਲਾਲ ਦੇ ਘਰ ਗਏ ਤਾਂ ਪੂਰਾ ਪਰਿਵਾਰ ਉਹਨਾਂ ਦੇ ਗਲ ਲੱਗ ਕੇ ਰੋਇਆ ਜਿਸ ਤੋਂ ਬਾਅਦ ਉਹਨਾਂ ਨੂੰ ਕੁਝ ਗੁੱਸਾ ਵੀ ਆਇਆ। ਹੰਸ ਰਾਜ ਨੇ ਇਹ ਵੀ ਕਿਹਾ ਕਿ ਉਹਨਾਂ ਦੀ ਪਤਨੀ ਅਤੇ ਬੇਟੀ ਨਾਲ ਵੀ ਚੋਣ ਪ੍ਰਚਾਰ ਦੌਰਾਨ ਬਦਸਲੂਕੀ ਕੀਤੀ ਜਾ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਵੱਡੀ ਖ਼ਬਰ : 4 ਜੂਨ ਤੋਂ ਬਾਅਦ ਬੰਦ ਹੋ ਜਾਵੇਗਾ ਗੂਗਲ ਪੇ..GPay

Next Post

ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖ਼ੁਦ ਹੀ ਕਹਿ ਦਿੱਤਾ…ਹੁਣ ਅਗਲੀ ਵਾਰੀ ਰਾਘਵ ਚੱਢਾ ਦੀ ਹੈ…!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖ਼ੁਦ ਹੀ ਕਹਿ ਦਿੱਤਾ…ਹੁਣ ਅਗਲੀ ਵਾਰੀ ਰਾਘਵ ਚੱਢਾ ਦੀ ਹੈ…!

ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖ਼ੁਦ ਹੀ ਕਹਿ ਦਿੱਤਾ…ਹੁਣ ਅਗਲੀ ਵਾਰੀ ਰਾਘਵ ਚੱਢਾ ਦੀ ਹੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend