Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਦੇ ਲਾਈਨਮੈਨ ਤੇ ਸਾਬਕਾ ਸਰਪੰਚ ਨੇ ਰਿਸ਼ਵਤ ਦੀਆਂ ਤਾਰਾਂ ਜੋੜੀਆਂ…ਵਿਜੀਲੈਂਸ ਨੇ ਚੁੱਕੇ

Nirmal Pandori by Nirmal Pandori
05/21/2024
in ਪੰਜਾਬ
Reading Time: 1 min read
A A
0
ਪਾਵਰਕਾਮ ਦੇ ਲਾਈਨਮੈਨ ਤੇ ਸਾਬਕਾ ਸਰਪੰਚ ਨੇ ਰਿਸ਼ਵਤ ਦੀਆਂ ਤਾਰਾਂ ਜੋੜੀਆਂ…ਵਿਜੀਲੈਂਸ ਨੇ ਚੁੱਕੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਮਈ, Gee98 news service
-ਨਵੇਂ ਖਰੀਦੇ ਪਲਾਟ ਵਿੱਚ ਬਿਜਲੀ ਦਾ ਮੀਟਰ ਲਗਵਾਉਣ ਬਦਲੇ ਰਿਸ਼ਵਤ ਲੈਣ ਵਾਲਾ ਪਾਵਰਕਾਮ ਦਾ ਇੱਕ ਲਾਈਨਮੈਨ ਤੇ ਇੱਕ ਪਿੰਡ ਦੇ ਸਾਬਕਾ ਸਰਪੰਚ ਨੂੰ ਵਿਜੀਲੈਂਸ ਨੇ ਕਾਬੂ ਕੀਤਾ ਹੈ। ਇਸ ਮਾਮਲੇ ਸਬੰਧੀ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਪੀਐਸਪੀਸੀਐਲ ਦਫ਼ਤਰ ਖੰਨਾ-2 ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਬਲਾਕ ਖੇੜੀ ਨੌਧ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ ਖੰਨਾ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਜਿਸ ਵਿੱਚ ਇਲਾਕੇ ਦੇ ਲਾਈਨਮੈਨ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 12000 ਰੁਪਏ ਲਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆ ਉਨ੍ਹਾਂ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ ਪਰਮਜੀਤ ਸਿੰਘ ਦੀ ਹਾਜ਼ਰੀ ‘ਚ 2500 ਰੁਪਏ ਪਹਿਲਾਂ ਹੀ ਦਿੱਤੇ ਸਨ ਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫ਼ਤਰ ਵਿਖੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਨ ਵਾਲੇ ਲਾਈਨਮੈਨ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਸੀ ਅਤੇ ਉਸ ਅਧਾਰ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਵਿਜੀਲੈਂਸ ਬਿਊਰੋ ਨੇ ਅੱਗੇ ਜਾਣਕਾਰੀ ਦਿੱਤੀ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ। ਇਸ ਦੇ ਚੱਲਦਿਆਂ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਖਿਲਾਫਡ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

…ਪੰਜਾਬ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਆਵੇਗਾ ਬਾਹਰ…? ਹਾਈਕੋਰਟ ਤੋਂ ਕੀਤੀ ਪੈਰੋਲ ਸਬੰਧੀ ਹੁਕਮਾਂ ‘ਚ ਸੋਧ ਦੀ ਮੰਗ

Next Post

ਮੀਤ ਹੇਅਰ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ..ਉਹ ਮਜ਼ਬੂਰੀ ‘ਚ ਲੜ ਰਿਹੈ ਚੋਣ-ਪ੍ਰਤਾਪ ਸਿੰਘ ਬਾਜਵਾ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਮੀਤ ਹੇਅਰ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ..ਉਹ ਮਜ਼ਬੂਰੀ ‘ਚ ਲੜ ਰਿਹੈ ਚੋਣ-ਪ੍ਰਤਾਪ ਸਿੰਘ ਬਾਜਵਾ

ਮੀਤ ਹੇਅਰ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ..ਉਹ ਮਜ਼ਬੂਰੀ 'ਚ ਲੜ ਰਿਹੈ ਚੋਣ-ਪ੍ਰਤਾਪ ਸਿੰਘ ਬਾਜਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend