Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਿੱਥੇ ਗਰੀਬ ਪਰਿਵਾਰ ਆਪਣੀਆਂ ਧੀਆਂ ਨੂੰ ਦੁਲਹਨ ਬਣਾ ਕੇ ਮੰਡੀ ‘ਚ ਲੈ ਜਾਂਦੇ ਹਨ..ਤੇ ਲੜਕੇ ਵਾਲੇ ਖਰੀਦ ਕੇ ਨੂੰਹ ਦਾ ਦਰਜਾ ਦਿੰਦੇ ਹਨ

Nirmal Pandori by Nirmal Pandori
05/25/2024
in ਪੰਜਾਬ
Reading Time: 1 min read
A A
0
…ਜਿੱਥੇ ਗਰੀਬ ਪਰਿਵਾਰ ਆਪਣੀਆਂ ਧੀਆਂ ਨੂੰ ਦੁਲਹਨ ਬਣਾ ਕੇ ਮੰਡੀ ‘ਚ ਲੈ ਜਾਂਦੇ ਹਨ..ਤੇ ਲੜਕੇ ਵਾਲੇ ਖਰੀਦ ਕੇ ਨੂੰਹ ਦਾ ਦਰਜਾ ਦਿੰਦੇ ਹਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਮਈ, Gee98 news service

-ਪੰਜਾਬ ‘ਚ ਜੇਕਰ ਕੋਈ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਹੋਵੇ ਤੇ ਆਪਣੀ ਧੀ ਦਾ ਵਿਆਹ ਕਰਨ ਤੋਂ ਅਸਮਰੱਥ ਹੋਵੇ ਤਾਂ ਪਿੰਡ ਦੇ ਲੋਕ ਰਲ ਮਿਲ ਕੇ ਜਾਂ ਕੋਈ ਦਾਨੀ ਸੱਜਣ ਅਜਿਹੇ ਪਰਿਵਾਰ ਦੀ ਧੀ ਦੇ ਵਿੱਚ ਵਿਆਹ ਵਿੱਚ ਮਦਦ ਕਰਦੇ ਹਨ। ‌ ਸਾਡੇ ਵਿਆਹ ਨਾਲ ਜੁੜੀ ਇੱਕ ਹੋਰ ਰਵਾਇਤ ਹੈ ਕਿ ਜਦੋਂ ਵੀ ਕੋਈ ਵਿਆਹ ਹੁੰਦਾ ਹੈ ਤਾਂ ਲੜਕੇ-ਲੜਕੀ ਆਪਣੀ ਮਰਜ਼ੀ ਮੁਤਾਬਕ ਵਿਆਹ ਕਰਦੇ ਹਨ ਜਾਂ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਲਈ ਲਾੜਾ-ਲਾੜੀ ਦੀ ਚੋਣ ਕਰਦੇ ਹਨ। ਪਰੰਤੂ ਦੁਨੀਆ ਵਿੱਚ ਇੱਕ ਅਜਿਹੀ ਜਗ੍ਹਾ ਵੀ ਹੈ ਜਿੱਥੇ ਆਪਣੀਆਂ ਧੀਆਂ ਦਾ ਵਿਆਹ ਕਰਨ ਤੋਂ ਅਸਮਰੱਥ ਗਰੀਬ ਪਰਿਵਾਰਾਂ ਦੀਆਂ ਧੀਆਂ ਨੂੰ ਦੁਲਹਨ ਬਣਾ ਕੇ ਬਾਜ਼ਾਰ ਵਿੱਚ ਵੇਚਿਆ/ਖਰੀਦਿਆ ਜਾਂਦਾ ਹੈ। ਲੜਕੇ ਵਾਲੇ ਬਾਜ਼ਾਰ ਵਿੱਚ ਸਮੇਤ ਪਰਿਵਾਰ ਆਉਂਦੇ ਹਨ, ਦੁਲਹਨ ਨੂੰ ਪਸੰਦ ਕਰਦੇ ਹਨ ਅਤੇ ਲੜਕੀ ਦੇ ਪਰਿਵਾਰ ਵੱਲੋਂ ਉਸ ਦੀ ਰੱਖੀ ਕੀਮਤ ਪਰਿਵਾਰ ਨੂੰ ਦੇ ਕੇ ਉਸ ਨੂੰ ਖਰੀਦ ਕੇ ਲੈ ਜਾਂਦੇ ਹਨ। ਅਜਿਹਾ ਬਾਜ਼ਾਰ ਬੁਲਗਾਰੀਆ ਦੇਸ਼ ਵਿੱਚ ਸਟਾਰਾ ਜਾਗੋਰ ਨਾਮਕ ਸਥਾਨ ਉੱਤੇ ਲੱਗਦਾ ਹੈ।‌ ਲੜਕੇ ਆਪਣੇ ਪਰਿਵਾਰ ਸਮੇਤ ਇਸ ਥਾਂ ‘ਤੇ ਆਉਂਦੇ ਹਨ ਅਤੇ ਆਪਣੀ ਪਸੰਦ ਦੀ ਲੜਕੀ ਦੀ ਚੋਣ ਕਰਦੇ ਹਨ। ਜਿਸ ਕੁੜੀ ਨੂੰ ਲੜਕਾ ਪਸੰਦ ਕਰਦਾ ਹੈ, ਉਸ ਨਾਲ ਸੌਦੇਬਾਜ਼ੀ ਕੀਤੀ ਜਾਂਦੀ ਹੈ। ਜਦੋਂ ਲੜਕੀ ਦੇ ਪਰਿਵਾਰ ਵਾਲੇ ਇਸ ਕੀਮਤ ਤੋਂ ਸੰਤੁਸ਼ਟ ਹੋ ਜਾਂਦੇ ਹਨ, ਤਾਂ ਉਹ ਉਸ ਕੀਮਤ ਲਈ ਆਪਣੀ ਧੀ ਨੂੰ ਲੜਕੇ ਦੇ ਹਵਾਲੇ ਕਰ ਦਿੰਦੇ ਹਨ। ਇਸ ਤੋਂ ਬਾਅਦ ਲੜਕਾ ਲੜਕੀ ਨੂੰ ਘਰ ਲੈ ਆਉਂਦਾ ਹੈ ਅਤੇ ਉਸ ਨੂੰ ਪਤਨੀ ਦਾ ਦਰਜਾ ਦਿੰਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਬਾਜ਼ਾਰ ਵਿਚ ਹਰ ਕੋਈ ਹਿੱਸਾ ਨਹੀਂ ਲੈਂਦਾ, ਸਗੋਂ ਇਹ ਦੁਲਹਨ ਬਾਜ਼ਾਰ ਗਰੀਬ ਲੜਕੀਆਂ ਲਈ ਲਗਾਇਆ ਜਾਂਦਾ ਹੈ। ਆਮ ਤੌਰ ‘ਤੇ ਵਿਆਹਾਂ ਵਿਚ ਬਹੁਤ ਖਰਚਾ ਹੁੰਦਾ ਹੈ। ਅਜਿਹੇ ਪਰਿਵਾਰ, ਜੋ ਆਪਣੀ ਧੀ ਦਾ ਵਿਆਹ ਕਰਵਾਉਣ ਤੋਂ ਅਸਮਰੱਥ ਹੁੰਦੇ ਹਨ, ਆਪਣੀ ਧੀ ਨੂੰ ਇਸ ਮੰਡੀ ਵਿੱਚ ਲੈ ਕੇ ਜਾਂਦੇ ਹਨ, ਫਿਰ ਲੜਕੇ ਦਾ ਪਰਿਵਾਰ ਜਾਂ ਲੜਕਾ ਉਸ ਬਾਜ਼ਾਰ ਵਿੱਚ ਜਾ ਕੇ ਲੜਕੀ ਦੇ ਪਰਿਵਾਰ ਅਨੁਸਾਰ ਪੈਸੇ ਦੇ ਕੇ ਲੜਕੀ ਨੂੰ ਖਰੀਦ ਲੈਂਦਾ ਹੈ। ਇਹ ਪ੍ਰਥਾ ਬੁਲਗਾਰੀਆ ਵਿੱਚ ਸਾਲਾਂ ਤੋਂ ਚੱਲੀ ਆ ਰਹੀ ਹੈ।

-ਕੁੜੀਆਂ ਦੀ ਰੱਖੀ ਜਾਂਦੀ ਹੈ ਵੱਖ ਵੱਖ ਕੀਮਤ

Gee98 Ads

ਇਸ ਬਜ਼ਾਰ ਵਿੱਚ ਵਿਕਣ ਵਾਲੀਆਂ ਕੁੜੀਆਂ ਦੀ ਕੀਮਤ ਵੱਖ-ਵੱਖ ਤੈਅ ਕੀਤੀ ਜਾਂਦੀ ਹੈ। ਉਸ ਕੁੜੀ ਦੀ ਕੀਮਤ ਸਭ ਤੋਂ ਵੱਧ ਹੈ ਜਿਸ ਨੇ ਬਜ਼ਾਰ ਵਿੱਚ ਵਿਕਣ ਤੋਂ ਪਹਿਲਾਂ ਕਿਸੇ ਮਰਦ ਨਾਲ ਕੋਈ ਸਬੰਧ ਨਹੀਂ ਰੱਖਿਆ ਸੀ। ਉਂਜ, ਬਜ਼ਾਰ ਵਿੱਚ ਦੁਲਹਨਾਂ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਲਈ ਨਿਯਮ ਹਨ। ਅਸਲ ‘ਚ ਇਸ ਬਾਜ਼ਾਰ ‘ਚ ਕਾਲਾਝੀ ਭਾਈਚਾਰੇ ਦੇ ਲੋਕ ਆਪਣੀਆਂ ਧੀਆਂ ਵੇਚਦੇ ਹਨ। ਅਜਿਹੀ ਸਥਿਤੀ ਵਿੱਚ, ਇਨ੍ਹਾਂ ਨੂੰ ਖਰੀਦਣ ਵਾਲੇ ਵਿਅਕਤੀ ਦਾ ਵੀ ਉਸੇ ਭਾਈਚਾਰੇ ਨਾਲ ਸੰਬੰਧਤ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਲੜਕੀ ਦੇ ਪਰਿਵਾਰ ਦਾ ਗਰੀਬ ਹੋਣਾ ਵੀ ਜ਼ਰੂਰੀ ਹੈ। ਆਰਥਿਕ ਤੌਰ ‘ਤੇ ਮਜ਼ਬੂਤ ​​ਪਰਿਵਾਰ ਇਸ ਮੰਡੀ ਵਿੱਚ ਆਪਣੀਆਂ ਧੀਆਂ ਨਹੀਂ ਵੇਚ ਸਕਦੇ ਅਤੇ ਇਸ ਮੰਡੀ ਵਿੱਚ ਖਰੀਦੀ ਕੁੜੀ ਨੂੰ ਨੂੰਹ ਦਾ ਦਰਜਾ ਦੇਣਾ ਵੀ ਜ਼ਰੂਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#malwanews #newsupdate #dailyupdate#punjabnews
Previous Post

ਹਰਿਆਣਾ ‘ਚ ਪ੍ਰੇਮੀਆਂ ਵੱਲੋਂ ਬੀਜੇਪੀ ਦੀ ਹਮਾਇਤ ਕਾਰਨ ਪੰਜਾਬ ‘ਚ “ਆਪ ਤੇ ਕਾਂਗਰਸੀਆਂ” ਦੀ ਧੜਕਣ ਤੇਜ਼..ਮਾਲਵਾ ਦੀਆਂ ਕੁਝ ਸੀਟਾਂ ‘ਤੇ ਹੈ ਚੰਗਾ ਜਨ ਆਧਾਰ

Next Post

ਸਿਮਰਨਜੀਤ ਮਾਨ ਨੌਜਵਾਨਾਂ ਦੇ ਜਜ਼ਬਾਤਾਂ ਨੂੰ ਭੜਕਾਉਂਦੇ ਨੇ..ਅਜਿਹਾ ਠਕਠਕਾ ਬਹੁਤਾ ਚਿਰ ਨਹੀਂ ਚੱਲਦਾ…ਮੀਤ ਹੇਅਰ ਨੇ ਮਾਨ ‘ਤੇ ਕੀਤੇ ਤਿੱਖੇ ਸਿਆਸੀ ਹਮਲੇ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਸਿਮਰਨਜੀਤ ਮਾਨ ਨੌਜਵਾਨਾਂ ਦੇ ਜਜ਼ਬਾਤਾਂ ਨੂੰ ਭੜਕਾਉਂਦੇ ਨੇ..ਅਜਿਹਾ ਠਕਠਕਾ ਬਹੁਤਾ ਚਿਰ ਨਹੀਂ ਚੱਲਦਾ…ਮੀਤ ਹੇਅਰ ਨੇ ਮਾਨ ‘ਤੇ ਕੀਤੇ ਤਿੱਖੇ ਸਿਆਸੀ ਹਮਲੇ

ਸਿਮਰਨਜੀਤ ਮਾਨ ਨੌਜਵਾਨਾਂ ਦੇ ਜਜ਼ਬਾਤਾਂ ਨੂੰ ਭੜਕਾਉਂਦੇ ਨੇ..ਅਜਿਹਾ ਠਕਠਕਾ ਬਹੁਤਾ ਚਿਰ ਨਹੀਂ ਚੱਲਦਾ…ਮੀਤ ਹੇਅਰ ਨੇ ਮਾਨ 'ਤੇ ਕੀਤੇ ਤਿੱਖੇ ਸਿਆਸੀ ਹਮਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend