Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਘਰ ਬੈਠੇ ਹੀ ਪਤਾ ਕਰੋ ਕਿ ਤੁਹਾਡੇ ਪੋਲਿੰਗ ਬੂਥ ‘ਤੇ ਵੋਟਰਾਂ ਦੀ ਕਿੰਨੀ ਲੰਮੀ ਲਾਈਨ ਲੱਗੀ ਹੋਈ ਹੈ..!

Nirmal Pandori by Nirmal Pandori
05/26/2024
in ਪੰਜਾਬ
Reading Time: 1 min read
A A
0
ਹੋ ਗਿਆ ਐਲਾਨ…ਪੜ੍ਹੋ ਤੁਹਾਡੇ ਹਲਕੇ ਵਿੱਚ ਕੁੱਲ ਕਿੰਨੀਆਂ ਵੋਟਾਂ ਅਤੇ ਕਿੰਨੇ ਪੋਲਿੰਗ ਬੂਥ ਹਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਮਈ, Gee98 news service
-ਪੰਜਾਬ ਦੇ ਵਿੱਚ ਇੱਕ ਅਜਿਹਾ ਸਿਸਟਮ ਤਿਆਰ ਕੀਤਾ ਗਿਆ ਹੈ ਜਿਸ ਦੀ ਵਰਤੋਂ ਕਰਕੇ ਵੋਟ ਆਪਣੇ ਘਰ ਬੈਠੇ ਇਹ ਪਤਾ ਲਗਾ ਸਕਣਗੇ ਕਿ ਉਹਨਾਂ ਦੇ ਪੋਲਿੰਗ ਬੂਥ ‘ਤੇ ਕਿੰਨੀ ਲੰਮੀ ਵੋਟਰਾਂ ਦੀ ਕਤਾਰ ਲੱਗੀ ਹੋਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ “ਵੋਟਰ ਕਿਊ ਇਨਫੋਰਮੇਸ਼ਨ” ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਕਾਲੀ ਦਲ ਦੇ ਕਮਾਂਡਰ “ਸਾਲੇ ਨੇ ਜੀਜੇ” ਨੂੰ ਦਿੱਤਾ ਤਕੜਾ ਸਿਆਸੀ ਝਟਕਾ

Next Post

ਹਨੀਟ੍ਰੈਪ : ਪਤਨੀ ਨੇ ਪਤੀ ਨੇ ਮਿਲ ਕੇ ਇੱਕ ਵਿਅਕਤੀ ਨੂੰ ਪ੍ਰੇਮ ਜਾਲ ‘ਚ ਫਸਾਇਆ ਤੇ ਫਿਰ 50 ਹਜ਼ਾਰ ਦਾ ਚੂਨਾ ਲਗਾਇਆ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਹਨੀਟ੍ਰੈਪ : ਪਤਨੀ ਨੇ ਪਤੀ ਨੇ ਮਿਲ ਕੇ ਇੱਕ ਵਿਅਕਤੀ ਨੂੰ ਪ੍ਰੇਮ ਜਾਲ ‘ਚ ਫਸਾਇਆ ਤੇ ਫਿਰ 50 ਹਜ਼ਾਰ ਦਾ ਚੂਨਾ ਲਗਾਇਆ

ਹਨੀਟ੍ਰੈਪ : ਪਤਨੀ ਨੇ ਪਤੀ ਨੇ ਮਿਲ ਕੇ ਇੱਕ ਵਿਅਕਤੀ ਨੂੰ ਪ੍ਰੇਮ ਜਾਲ 'ਚ ਫਸਾਇਆ ਤੇ ਫਿਰ 50 ਹਜ਼ਾਰ ਦਾ ਚੂਨਾ ਲਗਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend