Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਨੀਟ੍ਰੈਪ : ਪਤਨੀ ਨੇ ਪਤੀ ਨੇ ਮਿਲ ਕੇ ਇੱਕ ਵਿਅਕਤੀ ਨੂੰ ਪ੍ਰੇਮ ਜਾਲ ‘ਚ ਫਸਾਇਆ ਤੇ ਫਿਰ 50 ਹਜ਼ਾਰ ਦਾ ਚੂਨਾ ਲਗਾਇਆ

Nirmal Pandori by Nirmal Pandori
05/26/2024
in ਪੰਜਾਬ
Reading Time: 1 min read
A A
0
ਹਨੀਟ੍ਰੈਪ : ਪਤਨੀ ਨੇ ਪਤੀ ਨੇ ਮਿਲ ਕੇ ਇੱਕ ਵਿਅਕਤੀ ਨੂੰ ਪ੍ਰੇਮ ਜਾਲ ‘ਚ ਫਸਾਇਆ ਤੇ ਫਿਰ 50 ਹਜ਼ਾਰ ਦਾ ਚੂਨਾ ਲਗਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਮਈ, Gee98 news service
-ਇੱਕ ਪਤੀ ਨੇ ਆਪਣੀ ਹੀ ਪਤਨੀ ਨਾਲ ਇੱਕ ਵਿਅਕਤੀ ਦੀ ਅਸ਼ਲੀਲ ਵੀਡੀਓ ਬਣਾ ਕੇ ਸਬੰਧਿਤ ਵਿਅਕਤੀ ਨੂੰ 50 ਹਜ਼ਾਰ ਦਾ ਚੂਨਾ ਲਗਾ ਦਿੱਤਾ। ਡੇਹਲੋਂ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਪਤੀ-ਪਤਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਨੀਟਰੈਪ ਦਾ ਸ਼ਿਕਾਰ ਹੋਏ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਦਸੰਬਰ ਮਹੀਨੇ ‘ਚ ਉਸ ਨੂੰ ਇੱਕ ਔਰਤ ਦਾ ਫੋਨ ਆਇਆ, ਜਿਸ ਤੋਂ ਬਾਅਦ ਵੀ ਉਹਨਾਂ ਦੀ ਅਕਸਰ ਗੱਲਬਾਤ ਹੋਣ ਲੱਗੀ ਅਤੇ ਉਹਨਾਂ ਦੇ ਸੰਬੰਧ ਬਣ ਗਏ। ਪੀੜ੍ਹਤ ਵਿਅਕਤੀ ਨੇ ਦੱਸਿਆ ਕਿ ਉਸਦੀ ਪਤਨੀ ਪਹਿਲਾਂ ਹੀ ਉਸ ਨੂੰ ਛੱਡਕੇ ਜਾ ਚੁੱਕੀ ਹੈ ਅਤੇ ਉਨ੍ਹਾਂ ਦਾ 5 ਸਾਲ ਦਾ ਬੇਟਾ ਹੈ। ਅਜਿਹੀ ਸਥਿਤੀ ਵਿੱਚ ਉਸ ਦੀ ਮੁਲਜ਼ਮ ਮਹਿਲਾ ਨਾਲ ਨੇੜਤਾ ਹੋ ਗਈ। ਇਸ ਮਗਰੋਂ ਅਕਸਰ ਉਸ ਕੋਲ ਆਉਣ ਜਾਣ ਲੱਗ ਗਿਆ। ਉਨ੍ਹਾਂ ਵਿਚਕਾਰ ਸਰੀਰਕ ਸਬੰਧ ਵੀ ਬਣ ਗਏ। ਇੱਕ ਦਿਨ ਜਦੋਂ ਮਹਿਲਾ ਉਸ ਦੇ ਘਰ ਆਈ ਤਾਂ ਉਹ ਦੋਵੇਂ ਕਮਰੇ ਵਿੱਚ ਬੈਠੇ ਸਨ। ਇਸ ਦੌਰਾਨ ਦੋ ਵਿਅਕਤੀ ਕਮਰੇ ਵਿੱਚ ਦਾਖਲ ਹੋਏ। ਪੀੜ੍ਹਤ ਅਨੁਸਾਰ ਮਹਿਲਾ ਅਤੇ ਉਹ ਖੁਦ ਦੋਵੇਂ ਨਿਰਵਸਤਰ ਸਨ। ਉਕਤ ਵਿਅਕਤੀਆਂ ਨੇ ਮਹਿਲਾ ਨਾਲ ਉਸ ਦੀ ਵੀਡੀਓ ਬਣਾ ਲਈ। ਇਸ ਮਗਰੋਂ ਮੁਲਜ਼ਮਾਂ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਪੀੜ੍ਹਤ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਤੋਂ 1 ਲੱਖ ਰੁਪਏ ਮੰਗੇ। ਉਸ ਨੇ ਬੈਂਕ ਤੋਂ 20 ਹਜ਼ਾਰ ਰੁਪਏ ਅਤੇ ਇੱਕ ਦੋਸਤ ਤੋਂ 30 ਹਜ਼ਾਰ ਰੁਪਏ ਉਧਾਰ ਲੈ ਕੇ ਉਹਨਾਂ ਨੂੰ ਦੇ ਦਿੱਤੇ। ਫਿਰ ਪੀੜ੍ਹਤ ਨੇ ਇਸ ਘਟਨਾ ਬਾਰੇ ਪਿੰਡ ਦੇ ਕੁਝ ਲੋਕਾਂ ਨੂੰ ਦੱਸਿਆ, ਜਿਸ ਤੋਂ ਬਾਅਦ ਉਹ ਲੋਕਾਂ ਦੀ ਮਦਦ ਨਾਲ ਥਾਣਾ ਡੇਹਲੋਂ ਵਿਖੇ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਜਦੋਂ ਮੁਲਜ਼ਮਾਂ ਦੀ ਪੜ੍ਹਤਾਲ ਕਰਕੇ ਮੁਲਜ਼ਮ ਦਾ ਆਧਾਰ ਕਾਰਡ ਦੇਖਿਆ ਤਾਂ ਪਤਾ ਲੱਗਾ ਕਿ ਇਹ ਹਨੀਟਰੈਪ ਦਾ ਮਾਮਲਾ ਹੈ ਅਤੇ ਦੋਵਾਂ ਦੀ ਅਸ਼ਲੀਲ ਵੀਡੀਓ ਬਣਾਉਣ ਵਾਲਾ ਇੱਕ ਮੁਲਜ਼ਮ ਮਹਿਲਾ ਦਾ ਪਤੀ ਹੈ।ਡੇਹਲੋਂ ਥਾਣੇ ਦੀ ਐਸਐਚਓ ਗੁਰਵਿੰਦਰ ਕੌਰ ਨੇ ਦੱਸਿਆ ਕਿ ਮਹਿਲਾ ਨੇ ਜਲਦੀ ਅਮੀਰ ਹੋਣ ਲਈ ਇਹ ਰਾਹ ਅਪਣਾਇਆ। ਮੁਲਜ਼ਮਾਂ ਦੀ ਪਛਾਣ ਅਕਬਰੀ, ਕਰਨਵੀਰ ਸਿੰਘ ਅਤੇ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਤੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਪਹਿਲਾਂ ਵੀ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 384,120-ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਫੋਟੋ ਕੈਪਸ਼ਨ- ਮੁਲਜ਼ਮ ਪੁਲਿਸ ਪਾਰਟੀ ਦੇ ਨਾਲ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

…ਹੁਣ ਘਰ ਬੈਠੇ ਹੀ ਪਤਾ ਕਰੋ ਕਿ ਤੁਹਾਡੇ ਪੋਲਿੰਗ ਬੂਥ ‘ਤੇ ਵੋਟਰਾਂ ਦੀ ਕਿੰਨੀ ਲੰਮੀ ਲਾਈਨ ਲੱਗੀ ਹੋਈ ਹੈ..!

Next Post

ਸਿਮਰਨਜੀਤ ਸਿੰਘ ਮਾਨ ਸਵਾਲਾਂ ਦੇ ਕਟਹਿਰੇ ‘ਚ…ਆਪਣੇ ਪੋਸਟਰ ਵਿੱਚ “ਸੰਤਾਂ” ਦੀ ਫੋਟੋ ਦੇ ਬਰਾਬਰ ਲਗਾਈ ਸਿੱਧੂ ਮੂਸੇਵਾਲਾ ਦੀ ਫੋਟੋ

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਸਿਮਰਨਜੀਤ ਸਿੰਘ ਮਾਨ ਸਵਾਲਾਂ ਦੇ ਕਟਹਿਰੇ ‘ਚ…ਆਪਣੇ ਪੋਸਟਰ ਵਿੱਚ “ਸੰਤਾਂ” ਦੀ ਫੋਟੋ ਦੇ ਬਰਾਬਰ ਲਗਾਈ ਸਿੱਧੂ ਮੂਸੇਵਾਲਾ ਦੀ ਫੋਟੋ

ਸਿਮਰਨਜੀਤ ਸਿੰਘ ਮਾਨ ਸਵਾਲਾਂ ਦੇ ਕਟਹਿਰੇ 'ਚ…ਆਪਣੇ ਪੋਸਟਰ ਵਿੱਚ "ਸੰਤਾਂ" ਦੀ ਫੋਟੋ ਦੇ ਬਰਾਬਰ ਲਗਾਈ ਸਿੱਧੂ ਮੂਸੇਵਾਲਾ ਦੀ ਫੋਟੋ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend