Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SHO ਦੇ ਨਾਮ ‘ਤੇ ਰਿਸ਼ਵਤ ਲੈਂਦਾ ਸਾਬਕਾ ਪੰਚ ਵਿਜੀਲੈਂਸ ਨੇ ਚੁੱਕ ਲਿਆ, SHO ਦੀ ਭੂਮਿਕਾ ਦੀ ਵੀ ਹੋਵੇਗੀ ਜਾਂਚ

Nirmal Pandori by Nirmal Pandori
05/29/2024
in ਪੰਜਾਬ
Reading Time: 1 min read
A A
0
SHO ਦੇ ਨਾਮ ‘ਤੇ ਰਿਸ਼ਵਤ ਲੈਂਦਾ ਸਾਬਕਾ ਪੰਚ ਵਿਜੀਲੈਂਸ ਨੇ ਚੁੱਕ ਲਿਆ, SHO ਦੀ ਭੂਮਿਕਾ ਦੀ ਵੀ ਹੋਵੇਗੀ ਜਾਂਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਮਈ, Gee98 news service
-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਥਾਣੇ ਦੇ ਐਸਐਚ ਓ ਵੱਲੋਂ ਰਿਸ਼ਵਤ ਲੈਣ ਲਈ ਰੱਖੇ ਏਜੰਟ ਨੂੰ 1,40,000 ਦੀ ਰਿਸ਼ਵਤ ਲੈਂਦੇ ਹੋਏ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਦਿਉਗੜ੍ਹ, ਪਾਤੜਾਂ ਨੂੰ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ ਵਿਖੇ NDPS ਐਕਟ ਤਹਿਤ FIR ਦਰਜ ਹੈ। ਉਸ ਨੇ ਦੋਸ਼ ਲਾਇਆ ਕਿ CIA ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ ਪ੍ਰਗਟ ਸਿੰਘ ਨੇ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਆਖਿਆ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ASI ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨ੍ਹਾਂ ਨੂੰ ਨਾਮਜ਼ਦ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਵੱਡਾ ਖੁਲਾਸਾ : ਹਰਿਆਣੇ ਦੀ ਹੱਦ ‘ਚ ਹੀ ਹੋਈ ਸੀ ਸ਼ੁਭਕਰਨ ਦੀ ਮੌਤ, ਜਾਂਚ ਕਮੇਟੀ ਨੇ ਹਾਈਕੋਰਟ ਨੂੰ ਦਿੱਤੀ ਰਿਪੋਰਟ.. ਪੜ੍ਹੋ ਖ਼ਬਰ

Next Post

ਹਲਕਾ ਮਹਿਲ ਕਲਾਂ ‘ਚ ਦਲ ਬਦਲੂਆਂ ਦੀ ਸਿਆਸੀ ਖੇਡ…ਵੋਟਰ ਲੱਭ ਰਹੇ ਨੇ ਕਿ ਧੰਨੇ ਦਾ ਮਾਸੜ ਕੌਣ ਆਂ…!

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਹਲਕਾ ਮਹਿਲ ਕਲਾਂ ‘ਚ ਦਲ ਬਦਲੂਆਂ ਦੀ ਸਿਆਸੀ ਖੇਡ…ਵੋਟਰ ਲੱਭ ਰਹੇ ਨੇ ਕਿ ਧੰਨੇ ਦਾ ਮਾਸੜ ਕੌਣ ਆਂ…!

ਹਲਕਾ ਮਹਿਲ ਕਲਾਂ 'ਚ ਦਲ ਬਦਲੂਆਂ ਦੀ ਸਿਆਸੀ ਖੇਡ…ਵੋਟਰ ਲੱਭ ਰਹੇ ਨੇ ਕਿ ਧੰਨੇ ਦਾ ਮਾਸੜ ਕੌਣ ਆਂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend