Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਰਾਸਦੀ : SHO ਦੀ ਡਿਊਟੀ ਦੌਰਾਨ ਹਾਰਟ ਅਟੈਕ ਹੋਣ ਕਾਰਨ ਮੌਤ

Nirmal Pandori by Nirmal Pandori
05/30/2024
in ਪੰਜਾਬ
Reading Time: 1 min read
A A
0
ਤਰਾਸਦੀ : SHO ਦੀ ਡਿਊਟੀ ਦੌਰਾਨ ਹਾਰਟ ਅਟੈਕ ਹੋਣ ਕਾਰਨ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਮਈ, Gee98 news service

-ਪੰਜਾਬ ਪੁਲਿਸ ਦੇ ਇੱਕ SHO ਦੀ ਡਿਊਟੀ ਦੌਰਾਨ ਹਾਰਟ ਅਟੈਕ ਹੋਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਥਾਣਾ ਮਲੋਟ ਸਿਟੀ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਹੀ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਸਾਥੀ ਮੁਲਾਜ਼ਮਾਂ ਨੇ ਉਹਨਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ‌ ਮਲੋਟ ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੇ ਦੌਰਾਨ ਐਸਐਚਓ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਨੇ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਡਿਊਟੀ ਦਿੱਤੀ ਹੈ ਜਿਨਾਂ ਨੇ ਆਪਣੀ ਜ਼ਿਆਦਾ ਡਿਊਟੀ ਮਾਲਵਾ ਖੇਤਰ ਵਿੱਚ ਦਿੱਤੀ ਜਿੱਥੇ ਨਸ਼ਿਆਂ ਅਤੇ ਹੋਰ ਅਪਰਾਧਾਂ ਦੇ ਖ਼ਿਲਾਫ਼ ਉਹਨਾਂ ਨੇ ਚੰਗਾ ਕੰਮ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਵਿਭਾਗ ਵਿੱਚ ਮੁਲਾਜ਼ਮਾਂ ਦੀ ਘੱਟ ਨਫ਼ਰੀ ਦੇ ਕਾਰਨ ਪੁਲਿਸ ਦੇ ਛੋਟੇ ਮੁਲਾਜ਼ਮਾਂ ਤੋਂ ਲੈ ਕੇ ਵੱਡੇ ਅਫ਼ਸਰਾਂ ਤੱਕ ਕੰਮ ਦੇ ਬੋਝ ਦੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ ਪ੍ਰੰਤੂ ਇਸ ਦੇ ਬਾਵਜੂਦ ਵੀ ਸਰਕਾਰਾਂ ਵੱਲੋਂ 24 ਘੰਟੇ ਡਿਊਟੀ ਵਾਲੇ ਇਸ ਮਹਿਕਮੇ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਸਿਹਤ ਸਬੰਧੀ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਲੰਮੇ ਸਮੇਂ ਤੋਂ ਪੁਲਿਸ ਵਿਭਾਗ ਅੰਦਰ ਅੱਠ ਘੰਟੇ ਦੀ ਡਿਊਟੀ ਅਤੇ ਇੱਕ ਹਫ਼ਤਾਵਾਰੀ ਛੁੱਟੀ ਦੀ ਮੰਗ ਸਬੰਧੀ ਹੁਣ ਤੱਕ ਕਿਸੇ ਵੀ ਸਰਕਾਰ ਨੇ ਗ਼ੌਰ ਨਹੀਂ ਕੀਤੀ। ‌ ਇਹ ਕੋਈ ਅਤਿਕਥਨੀ ਨਹੀਂ ਕਿ ਬਹੁਤੇ ਪੁਲਿਸ ਮੁਲਾਜ਼ਮ ਕੰਮ ਦੇ ਬੋਝ ਕਾਰਨ ਹੀ ਡਿਪਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ ਅਤੇ ਉਕਤ ਵਰਗੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ‌
ਫੋਟੋ ਕੈਪਸ਼ਨ-ਇੰਸਪੈਕਟਰ ਗੁਰਦੀਪ ਸਿੰਘ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਸਰਕਾਰੀ ਬੱਸਾਂ ਨੂੰ ਲੱਗੀਆਂ ਬਰੇਕਾਂ…PRTC ਮੁਲਾਜ਼ਮ ਦੀ ਗਰਮੀ ਲੱਗਣ ਕਾਰਨ “ਆਨ ਡਿਊਟੀ” ਮੌਤ ਦਾ ਮਾਮਲਾ

Next Post

ਕਾਂਗਰਸ ਦੇ ਉਮੀਦਵਾਰ ਦੀ ਪ੍ਰੈਸ ਕਾਨਫਰੰਸ ‘ਚ ਅਚਾਨਕ ਪੁੱਜੀ ਬਸਪਾ ਉਮੀਦਵਾਰ…ਅੱਗੇ ਕੀ ਹੋਇਆ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
Load More
Next Post
ਕਾਂਗਰਸ ਦੇ ਉਮੀਦਵਾਰ ਦੀ ਪ੍ਰੈਸ ਕਾਨਫਰੰਸ ‘ਚ ਅਚਾਨਕ ਪੁੱਜੀ ਬਸਪਾ ਉਮੀਦਵਾਰ…ਅੱਗੇ ਕੀ ਹੋਇਆ…ਪੜ੍ਹੋ ਖ਼ਬਰ

ਕਾਂਗਰਸ ਦੇ ਉਮੀਦਵਾਰ ਦੀ ਪ੍ਰੈਸ ਕਾਨਫਰੰਸ 'ਚ ਅਚਾਨਕ ਪੁੱਜੀ ਬਸਪਾ ਉਮੀਦਵਾਰ…ਅੱਗੇ ਕੀ ਹੋਇਆ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend