Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਤੋਂ ਰਾਹਤ…ਗ੍ਰਿਫ਼ਤਾਰੀ ‘ਤੇ ਲੱਗੀ ਰੋਕ…ਭਗਵੰਤ ਮਾਨ ਨੇ ਦਿੱਤੇ ਸਖਤ ਕਾਰਵਾਈ ਦੇ ਸੰਕੇਤ

Nirmal Pandori by Nirmal Pandori
05/31/2024
in ਪੰਜਾਬ
Reading Time: 1 min read
A A
0
ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਤੋਂ ਰਾਹਤ…ਗ੍ਰਿਫ਼ਤਾਰੀ ‘ਤੇ ਲੱਗੀ ਰੋਕ…ਭਗਵੰਤ ਮਾਨ ਨੇ ਦਿੱਤੇ ਸਖਤ ਕਾਰਵਾਈ ਦੇ ਸੰਕੇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਮਈ, Gee98 news service

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡਾ. ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਜੰਗੇ ਆਜ਼ਾਦੀ ਸਮਾਰਕ ਦੇ ਬਹੁਕਰੋੜੀ ਘੁਟਾਲੇ ‘ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਾਕਟਰ ਹਮਦਰਦ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਸੀ ਜਿੱਥੇ ਹਾਈਕੋਰਟ ਨੇ ਰਾਹਤ ਦਿੰਦੇ ਹੋਏ ਉਹਨਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਪਰੰਤੂ ਨਾਲ ਹੀ ਹਾਈਕੋਰਟ ਨੇ ਉਨਾਂ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਿਲ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਜਾਂਚ ਵਿੱਚ ਸ਼ਾਮਿਲ ਨਹੀਂ ਹੋਏ ਸਨ ਅਤੇ ਉਨਾਂ ਨੇ ਵਿਜੀਲੈਂਸ ਵੱਲੋਂ ਭੇਜੇ ਗਏ ਸਵਾਲਾਂ ਦੇ ਜਵਾਬ ਦਿੱਤੇ ਸਨ ,ਵਿਜੀਲੈਂਸ ਉਹਨਾਂ ਵੱਲੋਂ ਭੇਜੇ ਗਏ ਸਵਾਲਾਂ ਦੇ ਜਵਾਬਾਂ ਨਾਲ ਸਹਿਮਤ ਨਹੀਂ ਸੀ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਲਏ ਬਗੈਰ ਕਿਹਾ ਕਿ ਸ਼ਹੀਦਾਂ ਦੀਆਂ ਯਾਦਗਾਰਾਂ ‘ਚ ਘਪਲੇ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਭਾਵੇਂ ਹਮਦਰਦ ਦਾ ਨਾਮ ਨਹੀਂ ਲਿਆ ਪ੍ਰੰਤੂ ਬੀਤੇ ਕੱਲ੍ਹ ਅਜੀਤ ਅਖ਼ਬਾਰ ਵਿੱਚ ਰਾਸ਼ਨ ਕਾਰਡ ਕੱਟਣ ਸਬੰਧੀ ਲੱਗੀ ਖ਼ਬਰ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹਨਾਂ ਖਬਰਾਂ ‘ਚ ਕੋਈ ਸੱਚਾਈ ਨਹੀਂ, ਕੋਈ ਕਾਰਡ ਨਹੀਂ ਕੱਟਿਆ ਜਾ ਰਿਹਾ ਪਰ ਇਹ ਸੱਚਾਈ ਹੈ ਕਿ ਘਪਲੇ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਜੰਗੇ ਆਜ਼ਾਦੀ ਸਮਾਰਕ ਦੀ ਉਸਾਰੀ ‘ਚ ਘੁਟਾਲੇ ਸਬੰਧੀ ਬਰਜਿੰਦਰ ਸਿੰਘ ਹਮਦਰਦ ਨੂੰ ਨਾਮਜ਼ਦ ਕਾਰਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਗਰਮਾਹਟ ਆਈ ਹੋਈ ਹੈ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਦੇਸ਼ ਵਿਦੇਸ਼ ਵਿੱਚ ਵਸਦੇ ਲੋਕਾਂ ਵੱਲੋਂ ਡਾਕਟਰ ਹਮਦਰਦ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਨ ਤੋਂ ਬਾਅਦ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਇਹ ਮਾਮਲਾ ਹੋਰ ਵੀ ਭਖਣ ਦੇ ਆਸਾਰ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ‘ਚ ਨਹੀਂ ਰੁਕ ਰਹੀ ਗਊ ਤਸਕਰੀ,ਗਊ ਸੇਵਕਾਂ ‘ਚ ਪ੍ਰਸ਼ਾਸਨ ਪ੍ਰਤੀ ਰੋਸ..ਤਕੜੇ ਸੰਘਰਸ਼ ਦੀ ਚਿਤਾਵਨੀ

Next Post

ਗਰਮੀ ਦੇ ਪ੍ਰਕੋਪ ਚ ‘ਠੰਡੀ ਮਿੱਠੀ ਤੇ ਨਮਕੀਨ ਲੱਛੀ ਦੀ ਛਬੀਲ ਲਗਾਈ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਗਰਮੀ ਦੇ ਪ੍ਰਕੋਪ ਚ ‘ਠੰਡੀ ਮਿੱਠੀ ਤੇ ਨਮਕੀਨ ਲੱਛੀ ਦੀ ਛਬੀਲ ਲਗਾਈ

ਗਰਮੀ ਦੇ ਪ੍ਰਕੋਪ ਚ 'ਠੰਡੀ ਮਿੱਠੀ ਤੇ ਨਮਕੀਨ ਲੱਛੀ ਦੀ ਛਬੀਲ ਲਗਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend