Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ

Nirmal Pandori by Nirmal Pandori
05/31/2024
in ਪੰਜਾਬ
Reading Time: 1 min read
A A
0
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਮਈ, Gee98 news service
-ਸਾਲ 2015 ‘ਚ ਵਾਪਰੀਆਂ ਬੇਅਦਬੀ ਕਿ ਘਟਨਾਵਾਂ ਤੋਂ ਬਾਅਦ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਗੋਲੀਕਾਂਡ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਇੱਕ ਪੁਲਿਸ ਅਫਸਰ ਚਰਨਜੀਤ ਸ਼ਰਮਾ ਨੇ ਆਪਣੇ ਖ਼ਿਲਾਫ਼ ਦਰਜ ਕੇਸਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਚਰਨਜੀਤ ਸ਼ਰਮਾ ਦੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਉਹਨਾਂ ਦਾ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕੀਤਾ ਹੈ। ਜ਼ਿਕਰਯੋਗ ਹੈ ਕਿ ਬਹਿਬਲ ਕਲਾਂ ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਸੰਗਤ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ। ਜਿਸ ਵਿਚ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਸਬੰਧੀ ਸ਼ਰਮਾ ਸਮੇਤ ਕਈ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਹਲਕਾ ਮਹਿਲ ਕਲਾਂ ਦੀਆਂ ਸਮੂਹ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚੀਆਂ

Next Post

…ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲਈ…ਪੜ੍ਹੋ ਦਿਲਚਸਪ ਖ਼ਬਰ….!

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

…ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲਈ…ਪੜ੍ਹੋ ਦਿਲਚਸਪ ਖ਼ਬਰ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend