Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟੁੱਟਗੀ ਤੜੱਕ ਕਰਕੇ… ਲੋਕ ਸਭਾ ਚੋਣਾਂ ਦੇ ਨਤੀਜੇ ਤੋਂ ਪਹਿਲਾਂ ਹੀ ਦਿੱਲੀ ‘ਚ ਕਾਂਗਰਸ ਦਾ ‘ਆਪ’ ਨਾਲੋਂ ਤੋੜ ਵਿਛੋੜਾ

Nirmal Pandori by Nirmal Pandori
06/04/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਜੂਨ, Gee98 news service
-ਲੋਕ ਸਭਾ ਚੋਣਾਂ ਦਾ ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਤੜੱਕ ਕਰਕੇ ਟੁੱਟ ਗਈ ਹੈ। ਦਿੱਲੀ ਕਾਂਗਰਸ ਇਕਾਈ ਨੇ ਆਮ ਆਦਮੀ ਪਾਰਟੀ ਤੋਂ ਦਿੱਲੀ ਵਿੱਚ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ।‌ ਕਾਂਗਰਸ ਦਿੱਲੀ ਇਕਾਈ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ “ਇੰਡੀ ਗੱਠਜੋੋੜ ਲੋਕ ਸਭਾ ਚੋਣਾਂ ਲਈ ਹੀ ਹੋਇਆ ਸੀ ਅਤੇ ਦਿੱਲੀ ‘ਚ ‘ਆਪ’-ਕਾਂਗਰਸ ਦਾ ਸਿਆਸੀ ਗਠਜੋੜ ਵੀ ਇਸ ਚੋਣ ਲਈ ਹੀ ਬਣਿਆ ਸੀ | ਹੁਣ ਦੋਵਾਂ ਵਿਚਾਲੇ ਕੋਈ ਸਮਝੌਤਾ ਨਹੀਂ ਹੋਇਆ ਹੈ। ਕਾਂਗਰਸ ਪੂਰੀ ਤਰ੍ਹਾਂ ਆਜ਼ਾਦ ਹੈ। ਅਜਿਹੇ ‘ਚ ਅਸੀਂ ਲੋਕ ਹਿੱਤ ਦੇ ਮੁੱਦਿਆਂ ‘ਤੇ ਭਾਜਪਾ ਦੇ ਨਾਲ-ਨਾਲ ‘ਆਪ’ ਨੂੰ ਜ਼ਰੂਰ ਕਟਹਿਰੇ ‘ਚ ਖੜ੍ਹਾ ਕਰਾਂਗੇ ਅਤੇ ਆਪ ਗਲਤ ਨੀਤੀਆਂ ਦਾ ਡਟਵਾਂ ਵਿਰੋਧ ਕਰਾਂਗੇ।
ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਜਾਣ ‘ਤੇ ਯਾਦਵ ਨੇ ਕਿਹਾ ਕਿ ਭਵਿੱਖ ਦੇ ਫੈਸਲਿਆਂ ਬਾਰੇ ਸਪੱਸ਼ਟ ਤੌਰ ‘ਤੇ ਕੁਝ ਕਹਿਣਾ ਮੁਸ਼ਕਲ ਹੈ। ਹਾਲਾਂਕਿ, ਇਸ ਗੱਲ ਦੀ ਪ੍ਰਬਲ ਸੰਭਾਵਨਾ ਹੈ ਕਿ ‘ਆਪ’ ਅਤੇ ਕਾਂਗਰਸ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਵੱਖਰੇ ਤੌਰ ‘ਤੇ ਲੜਨਗੀਆਂ।
ਜ਼ਿਕਰਯੋਗ ਹੈ ਕਿ ਸੂਬਾ ਕਾਂਗਰਸ ਦੀ ਸਹਿਮਤੀ ਨਾ ਹੋਣ ਦੇ ਬਾਵਜੂਦ ‘ਆਪ’ ਅਤੇ ਕਾਂਗਰਸ ਨੂੰ ਚੋਟੀ ਦੀ ਲੀਡਰਸ਼ਿਪ ਦੇ ਨਿਰਦੇਸ਼ਾਂ ‘ਤੇ ਰਾਜਧਾਨੀ ‘ਚ ਲੋਕ ਸਭਾ ਚੋਣਾਂ ‘ਚ ਹੱਥ ਮਿਲਾਉਣੇ ਪਏ ਸਨ। ਦਿੱਲੀ ‘ਚ ‘ਆਪ’ ਦੇ ਉਮੀਦਵਾਰਾਂ ਨੇ ਸੱਤ ‘ਚੋਂ ਚਾਰ ਸੀਟਾਂ ‘ਤੇ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਤਿੰਨ ਸੀਟਾਂ ‘ਤੇ ਚੋਣ ਲੜੀ ਸੀ। ਉਂਜ, ਪੰਜਾਬ ਵਿੱਚ ਦੋਵੇਂ ਪਾਰਟੀਆਂ ਨੇ ਵੱਖ-ਵੱਖ ਚੋਣਾਂ ਲੜੀਆਂ ਅਤੇ ਇੱਕ-ਦੂਜੇ ਖ਼ਿਲਾਫ਼ ਬਹੁਤ ਜ਼ਹਿਰ ਉਗਲਿਆ। ਦਿੱਲੀ ਵਿੱਚ ਵੀ ਪੂਰੇ ਚੋਣ ਪ੍ਰਚਾਰ ਦੌਰਾਨ ਦੋਵਾਂ ਪਾਰਟੀਆਂ ਦੇ ਚੋਟੀ ਦੇ ਆਗੂਆਂ ਨੇ ਸਟੇਜ ਸਾਂਝੀ ਨਹੀਂ ਕੀਤੀ। ਇਸ ਜ਼ਬਰਦਸਤੀ ਗਠਜੋੜ ਦੇ ਵਿਰੋਧ ਵਿੱਚ ਅਰਵਿੰਦਰ ਸਿੰਘ ਲਵਲੀ ਨੇ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਅਤੇ ਛੇ ਹੋਰ ਸੀਨੀਅਰ ਆਗੂ ਵੀ ਕਾਂਗਰਸ ਛੱਡ ਗਏ। ਹੁਣ ਜਦੋਂ ਕਿ ਲੋਕ ਸਭਾ ਚੋਣਾਂ ਖਤਮ ਹੋ ਗਈਆਂ ਹਨ ਤਾਂ ਦਿੱਲੀ ਕਾਂਗਰਸ ਇਕਾਈ ਨੇ ਅਧਿਕਾਰਤ ਤੌਰ ‘ਤੇ ‘ਆਪ’ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

…ਊ ਤਾਂ ਸ਼ੀਤਲ ਨਾਲ ਹੋਈ ਮਾੜੀ ਆਂ…ਨਾ ਖ਼ੁਦਾ ਹੀ ਮਿਲਾ,ਨਾ ਵਿਸਾਲੇ ਸਨਮ…ਨਾ ਇਧਰ ਕੇ ਰਹੇ ਨਾ ਉਧਰ ਕੇ ਹੋਏ…!

Next Post

ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ਦਾ 1999 ਵਾਲਾ ਰਿਕਾਰਡ ਵੀ ਤੋੜ ਦਿੱਤਾ…!

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ਦਾ 1999 ਵਾਲਾ ਰਿਕਾਰਡ ਵੀ ਤੋੜ ਦਿੱਤਾ…!

ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ਦਾ 1999 ਵਾਲਾ ਰਿਕਾਰਡ ਵੀ ਤੋੜ ਦਿੱਤਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend