Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਹਲਕੇ ਦੇ ਲੋਕ ਬਾਹਰ ਹੀ ਦਖ਼ਲ ਨੂੰ ਪਸੰਦ ਨਹੀਂ ਕਰਦੇ-ਮੀਤ ਹੇਅਰ

Nirmal Pandori by Nirmal Pandori
06/04/2024
in ਪੰਜਾਬ
Reading Time: 1 min read
A A
0
ਸੰਗਰੂਰ ਹਲਕੇ ਦੇ ਲੋਕ ਬਾਹਰ ਹੀ ਦਖ਼ਲ ਨੂੰ ਪਸੰਦ ਨਹੀਂ ਕਰਦੇ-ਮੀਤ ਹੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਜੂਨ, Gee98 news service
-ਲੋਕ ਸਭਾ ਹਲਕਾ ਸੰਗਰੂਰ ਤੋਂ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਜਿੱਤ ਸੰਗਰੂਰ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਹੈ। ਸੰਗਰੂਰ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਤੋਂ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਹਲਕੇ ਦੇ ਲੋਕਾਂ ਨੇ ਹਲਕੇ ਤੋਂ ਬਾਹਰਲੇ ਲੋਕਾਂ ਨੂੰ ਕਰਾਰੀ ਹਾਰ ਦੇ ਕੇ ਇਹ ਦੱਸ ਦਿੱਤਾ ਹੈ ਕਿ ਸੰਗਰੂਰ ਦੇ ਲੋਕ ਆਪਣੇ ਹਲਕੇ ‘ਚ ਬਾਹਰਲੇ ਲੋਕਾਂ ਦਾ ਦਖ਼ਲ ਪਸੰਦ ਨਹੀਂ ਕਰਦੇ। ਉਹਨਾਂ ਕਿਹਾ ਕਿ ਇਹਨਾਂ ਲੋਕ ਸਭਾ ਚੋਣਾਂ ਦੇ ਸੰਗਰੂਰ ਹਲਕੇ ਦੇ ਨਤੀਜਿਆਂ ਨੇ ਇਹ ਇੱਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ।‌ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਮੀਤ ਹੇਅਰ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਤੇ ਵਿਧਾਇਕ ਲਾਭ ਸਿੰਘ ਉਗੋਕੇ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ਦਾ 1999 ਵਾਲਾ ਰਿਕਾਰਡ ਵੀ ਤੋੜ ਦਿੱਤਾ…!

Next Post

ਚੋਣਾਂ ਦੇ ਨਤੀਜੇ ‘ਤੇ ਭਗਵੰਤ ਮਾਨ ਦੀ ਪਹਿਲੀ ਟਿੱਪਣੀ ਆਈ ਸਾਹਮਣੇ

Nirmal Pandori

Nirmal Pandori

Related Posts

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
Load More
Next Post
ਭਗਵੰਤ ਮਾਨ ਦੇ ਸਿਆਸੀ ਬਾਗ ਦੀਆਂ ਬੇਰੀਆਂ ਦੇ ਬੇਰਾਂ ਵੱਲ ਇੱਟਾਂ ਰੋੜੇ ਵੱਜਣੇ ਸ਼ੁਰੂ…ਧੂੰਆਂ ਤਾਂ ਹੀ ਨਿਕਲੇਗਾ ਜੇਕਰ ਕਿਤੇ ਅੱਗ ਲੱਗੀ ਹੋਵੇਗੀ..!

ਚੋਣਾਂ ਦੇ ਨਤੀਜੇ 'ਤੇ ਭਗਵੰਤ ਮਾਨ ਦੀ ਪਹਿਲੀ ਟਿੱਪਣੀ ਆਈ ਸਾਹਮਣੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend