Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਲ੍ਹੀ ਸਿੱਲ੍ਹੀ ਆਉਂਦੀ ਏ ਹਵਾ…ਕੋਈ ਦਿਨ ਦਿਹਾੜੇ ਲੁੱਟ ਕੇ ਲੈ ਗਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ….!

Nirmal Pandori by Nirmal Pandori
06/10/2024
in ਪੰਜਾਬ
Reading Time: 1 min read
A A
0
ਸਿੱਲ੍ਹੀ ਸਿੱਲ੍ਹੀ ਆਉਂਦੀ ਏ ਹਵਾ…ਕੋਈ ਦਿਨ ਦਿਹਾੜੇ ਲੁੱਟ ਕੇ ਲੈ ਗਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 10 ਜੂਨ, Gee98 news service
-ਭਾਜਪਾ ਵੱਲੋਂ ਕੇਂਦਰ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਏ ਜਾਣ ਤੋਂ ਬਾਅਦ ਪੰਜਾਬ ਭਾਜਪਾ ਵਿੱਚ ਇੱਕ ਤਰ੍ਹਾਂ ਨਾਲ ਸੰਨਾਟਾ ਛਾਇਆ ਹੋਇਆ ਹੈ। ਮੰਨਿਆ ਜਾ ਰਿਹਾ ਸੀ ਕਿ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਮੰਤਰੀ ਮੰਡਲ ਵਿੱਚ ਲਿਆ ਜਾ ਸਕਦਾ ਹੈ ਜਾਂ ਫਿਰ ਪਟਿਆਲਾ ਤੋਂ ਪਰਨੀਤ ਕੌਰ ਦੇ ਨਾਮ ਦੀ ਚਰਚਾ ਵੀ ਚੱਲੀ ਸੀ ਇਸ ਤੋਂ ਇਲਾਵਾ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਵੀ ਚੰਗਾ ਦਾਅਵਾ ਰੱਖਦੇ ਸਨ ਪ੍ਰੰਤੂ ਭਾਜਪਾ ਹਾਈ ਕਮਾਂਡ ਵੱਲੋਂ ਰਵਨੀਤ ਸਿੰਘ ਬਿੱਟੂ ਦੇ ਨਾਮ ਦਾ ਫੈਸਲਾ ਪੰਜਾਬ ਭਾਜਪਾ ਦੇ ਆਗੂਆਂ ਦੇ ਗਲੇ ਤੋਂ ਹੇਠਾਂ ਨਹੀਂ ਉਤਰ ਰਿਹਾ, ਇਸ ਦਾ ਸਬੂਤ ਬਿੱਟੂ ਨੂੰ ਮੰਤਰੀ ਬਣਾਏ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਵੱਡੇ ਆਗੂਆਂ ਦੀ ਚੁੱਪ ਤੋਂ ਸਾਫ ਮਿਲਦਾ ਹੈ। ਰਵਨੀਤ ਸਿੰਘ ਬਿੱਟੂ ਨੂੰ ਦਿੱਤਾ ਮੰਤਰੀ ਦਾ ਅਹੁਦਾ ਸਿੱਖ ਸਿਹਰੇ ਨਾਲ ਜੋੜਿਆ ਜਾ ਰਿਹਾ ਹੈ ਪਰੰਤੂ ਰਵਨੀਤ ਸਿੰਘ ਬਿੱਟੂ ਤਾਂ ਹਮੇਸ਼ਾ ਬੰਦੀ ਸਿੰਘਾਂ ਦੇ ਮੁੱਦੇ ‘ਤੇ ਉਲਟ ਹੀ ਬੋਲਦਾ ਰਿਹਾ ਹੈ ਅਤੇ ਸਿੱਖੀ ਸਿਧਾਂਤਾਂ ਨਾਲ ਵੀ ਰਵਨੀਤ ਬਿੱਟੂ ਦਾ ਦੂਰ ਦੂਰ ਤੱਕ ਦਾ ਵਾਹ ਵਾਸਤਾ ਨਹੀਂ ਹੈ। ਰਵਨੀਤ ਸਿੰਘ ਬਿੱਟੂ ਕਿਸਾਨ ਆਗੂਆਂ ਦੇ ਖਿਲਾਫ ਵੀ ਬੋਲਦਾ ਰਿਹਾ ਹੈ ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਸ਼ਾਂਤ ਕਰਨਾ ਰਵਨੀਤ ਬਿੱਟੂ ਦੇ ਵੱਸ ਦੀ ਗੱਲ ਨਹੀਂ ਹੋਵੇਗੀ। ਰਵਨੀਤ ਬਿੱਟੂ ਨੂੰ ਮੰਤਰੀ ਬਣਾਉਣ ਤੋਂ ਬਾਅਦ ਵੱਖ-ਵੱਖ ਤਰ੍ਹਾਂ ਦੇ ਤਰਕ ਸਾਹਮਣੇ ਆ ਰਹੇ ਹਨ ਪ੍ਰੰਤੂ ਮੰਤਰੀ ਬਣਾਉਣ ਤੋਂ ਬਾਅਦ ਅੱਜ ਤੱਕ ਅਜਿਹਾ ਕੋਈ ਠੋਸ ਤਰਕ ਕਿਸੇ ਵੀ ਸਿਆਸੀ ਮਾਹਿਰ ਦਾ ਸਾਹਮਣੇ ਨਹੀਂ ਆਇਆ ਕਿ ਰਵਨੀਤ ਬਿੱਟੂ ਨੂੰ ਮੰਤਰੀ ਕਿਉਂ ਬਣਾਇਆ ਗਿਆ ਹੈ। ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਤੋਂ ਬਾਅਦ ਪੰਜਾਬ ਭਾਜਪਾ ਦੇ ਆਗੂਆਂ ਦੀ ਉਹ ਹਾਲਤ ਬਣੀ ਹੋਈ ਹੈ ਜਿਵੇਂ ਕੋਈ ਦਿਨ ਦਿਹਾੜੇ ਸ਼ਰੇ ਬਾਜ਼ਾਰ ਲੁੱਟ ਕੇ ਲੈ ਗਿਆ ਹੋਵੇ, ਪ੍ਰੰਤੂ ਬਾਅਦ ਵਿੱਚ ਪਤਾ ਲੱਗੇ ਕਿ ਲੁੱਟਣ ਵਾਲਾ ਕੋਈ ਪਰਿਵਾਰਕ ਮੈਂਬਰ ਹੀ ਹੈ, ਇਸ ਲਈ ਪੰਜਾਬ ਦੇ ਵੱਡੇ ਭਾਜਪਾ ਆਗੂਆਂ ਨੇ ਲੁੱਟੇ ਜਾਣ ਤੋਂ ਬਾਅਦ ਵੀ ਚੀਸ ਵੱਟੀ ਹੋਈ ਹੈ, ਹੁਣ ਵੇਖਣ ਯੋਗ ਹੋਵੇਗਾ ਕਿ ਵੱਡੇ ਭਾਜਪਾ ਆਗੂਆਂ ਦੀ ਇਹ ਚੀਸ ਪੰਜਾਬ ਦੀਆਂ ਕੁਝ ਸੀਟਾਂ ਦੀਆਂ ਜ਼ਿਮਨੀ ਚੋਣਾਂ ਤੱਕ ਮੱਧਮ ਹੋ ਜਾਵੇਗੀ ਜਾਂ ਫਿਰ “ਕੂਕ” ਬਣ ਜਾਵੇਗੀ। ਬਹਹਰਾਲ ! ਬਿੱਟੂ ਨੂੰ ਮੰਤਰੀ ਬਣਾਏ ਜਾਣ ਤੋਂ ਬਾਅਦ ਬਿੱਟੂ ਖ਼ੇਮੇ ‘ਚ ਜਿੱਥੇ ਖੁਸ਼ੀਆਂ ਦੀ ਲਹਿਰ ਹੈ ਉਥੇ ਪੰਜਾਬ ਭਾਜਪਾ ਆਗੂਆਂ ਵਾਲੇ ਪਾਸੇ ਤੋਂ ਸਿੱਲ੍ਹੀ ਸਿੱਲ੍ਹੀ ਹਵਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਮਾਲਵਾ ਨਰਸਿੰਗ ਕਾਲਜ ‘ਚ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

Next Post

ਓਮ ਪ੍ਰਕਾਸ਼ ਚੌਟਾਲਾ ਦੀਆਂ ਐਨਕਾਂ ਖ਼ਤਰੇ ਵਿੱਚ….ਚੋਣ ਕਮਿਸ਼ਨ ਦੇ ਨਿਯਮਾਂ ‘ਚ ਫਸ ਗਈ ਚੌਟਾਲਾ ਦੀ ਪਾਰਟੀ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਓਮ ਪ੍ਰਕਾਸ਼ ਚੌਟਾਲਾ ਦੀਆਂ ਐਨਕਾਂ ਖ਼ਤਰੇ ਵਿੱਚ….ਚੋਣ ਕਮਿਸ਼ਨ ਦੇ ਨਿਯਮਾਂ ‘ਚ ਫਸ ਗਈ ਚੌਟਾਲਾ ਦੀ ਪਾਰਟੀ

ਓਮ ਪ੍ਰਕਾਸ਼ ਚੌਟਾਲਾ ਦੀਆਂ ਐਨਕਾਂ ਖ਼ਤਰੇ ਵਿੱਚ….ਚੋਣ ਕਮਿਸ਼ਨ ਦੇ ਨਿਯਮਾਂ 'ਚ ਫਸ ਗਈ ਚੌਟਾਲਾ ਦੀ ਪਾਰਟੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend