Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

Nirmal Pandori by Nirmal Pandori
06/15/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਜੂਨ, Gee98 news service
-ਪੰਜਾਬ ਸਰਕਾਰ ਨੇ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ 22 ਤੋਂ 26 ਜੁਲਾਈ ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈਆਂ ਜਾਣਗੀਆਂ। ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ, ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐੱਸ. ਅਧਿਕਾਰੀਆਂ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਫਾਰਮ ਕੰਟਰੋਲ/ਬਾਗਬਾਨੀ ਵਿਭਾਗ ਦੇ ਅਧਿਕਾਰੀਆਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ੍ਹ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਲਈ ਪ੍ਰੀਖਿਆਵਾਂ ਹੋਣਗੀਆਂ। ਇਸ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ, ਐਲ.ਸੀ.ਐਸ., ਕਿਰਤ ਵਿਭਾਗ ਅਤੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਅਸਾਮੀਆਂ ਲਈ ਵੀ ਪ੍ਰੀਖਿਆਵਾਂ ਲਈਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਚਾਹਵਾਨ ਅਧਿਕਾਰੀ 28 ਜੂਨ ਤੱਕ ਆਪਣੇ ਵਿਭਾਗਾਂ ਰਾਹੀਂ ਸਕੱਤਰ ਪ੍ਰਸੋਨਲ ਵਿਭਾਗ ਅਤੇ ਸਕੱਤਰ ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਅਦਾਲਤ ‘ਚ ਚੱਲ ਰਹੇ ਕੇਸ ਸਬੰਧੀ ਲਾਪਰਵਾਹੀ ਵਰਤਣ ਵਾਲੇ 6 ਪ੍ਰਿੰਸੀਪਲ ਅਤੇ 6 ਹੈੱਡਮਾਸਟਰਾਂ ਖ਼ਿਲਾਫ਼ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ

Next Post

ਕੌੜਤੂੰਬਾ : ਜਿਹੜੇ ਰੋਗ ਨਾਲ ਬੱਕਰੀ ਮਰਗੀ, ਉਹੀ ਰੋਗ ਪਠੋਰੇ ਨੂੰ…ਰਵਾਇਤੀ ਪਾਰਟੀਆਂ ਦੇ ਰਾਹ ‘ਤੇ ਚੱਲ ਪਈ ਆਮ ਆਦਮੀ ਪਾਰਟੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਕੌੜਤੂੰਬਾ : ਜਿਹੜੇ ਰੋਗ ਨਾਲ ਬੱਕਰੀ ਮਰਗੀ, ਉਹੀ ਰੋਗ ਪਠੋਰੇ ਨੂੰ…ਰਵਾਇਤੀ ਪਾਰਟੀਆਂ ਦੇ ਰਾਹ ‘ਤੇ ਚੱਲ ਪਈ ਆਮ ਆਦਮੀ ਪਾਰਟੀ

ਕੌੜਤੂੰਬਾ : ਜਿਹੜੇ ਰੋਗ ਨਾਲ ਬੱਕਰੀ ਮਰਗੀ, ਉਹੀ ਰੋਗ ਪਠੋਰੇ ਨੂੰ…ਰਵਾਇਤੀ ਪਾਰਟੀਆਂ ਦੇ ਰਾਹ 'ਤੇ ਚੱਲ ਪਈ ਆਮ ਆਦਮੀ ਪਾਰਟੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend