Gee 98News

ਅਰਵਿੰਦ ਕੇਜਰੀਵਾਲ ਨੂੰ ਮਿਲ ਗਈ ਜ਼ਮਾਨਤ…!

ਚੰਡੀਗੜ੍ਹ,20 ਜੂਨ, Gee98 news service
-ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।‌ ਅੱਜ ਸਵੇਰੇ ਸੁਣਵਾਈ ਮੁਕੰਮਲ ਕਰਕੇ ਅਦਾਲਤ ਨੇ ਕੇਜਰੀਵਾਲ ਦੀ ਜਮਾਨਤ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਤੇ ਸ਼ਾਮ ਸਮੇਂ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ।‌ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਇਕ ਲੱਖ ਰੁਪਏ ਦਾ ਜ਼ਮਾਨਤੀ ਬਾਂਡ ਭਰਨ ਦਾ ਹੁਕਮ ਨਹੀਂ ਦਿੱਤਾ।

error: Content is protected !!