Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ…ਪ੍ਰਧਾਨ ਹਰਗੋਬਿੰਦ ਕੌਰ ਦੇ ਖ਼ਿਲਾਫ਼ ਕਾਰਵਾਈ ਦੀ ਨਿਖੇਧੀ

Nirmal Pandori by Nirmal Pandori
06/21/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਜੂਨ (ਨਿਰਮਲ ਸਿੰਘ ਪੰਡੋਰੀ)-
-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਆਂਗਣਵਾੜੀ ਵਰਕਰਾਂ ਹਰਪਰਾਂ ‘ਚ ਸੂਬਾ ਸਰਕਾਰ ਖਿਲਾਫ ਰੋਸ ਦੀ ਲਹਿਰ ਹੈ। ‌ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਕਦਮ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰਗੋਬਿੰਦ ਕੌਰ ਨੇ ਪਿਛਲੇ 30 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਹੱਕਾਂ ਲਈ ਸੰਘਰਸ਼ ਕੀਤਾ ਤੇ ਉਹਨਾਂ ਨੂੰ ਜਾਗਰੂਕ ਕਰਕੇ ਏਕਤਾ ਦੀ ਲੜੀ ਵਿੱਚ ਪਰੋਇਆ ਜੋ ਸਰਕਾਰ ਨੂੰ ਚੰਗਾ ਨਹੀਂ ਲੱਗਿਆ। ਉਹਨਾਂ ਕਿਹਾ ਕਿ ਹਰਗੋਬਿੰਦ ਕੌਰ ਦੇ ਖਿਲਾਫ ਰਾਜਨੀਤਿਕ ਗਤੀਵਿਧੀਆਂ ਦੇ ਦੋਸ਼ ਵੀ ਬੇਬੁਨਿਆਦ ਹਨ ਕਿਉਂਕਿ ਪਹਿਲਾਂ ਹੀ ਆਂਗਣਵਾੜੀ ਵਰਕਰਾਂ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹੋਰ ਅਹੁਦਿਆਂ ‘ਤੇ ਹਨ ਪ੍ਰੰਤੂ ਰੰਜਿਸ਼ ਅਧੀਨ ਹਰਗੋਬਿੰਦ ਕੌਰ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਇਸ ਮੌਕੇ ਸਰਕਲ ਪ੍ਰਧਾਨ ਜਸਪਾਲ ਕੌਰ ਬਰਨਾਲਾ, ਗੁਰਮੀਤ ਕੌਰ ਸੰਘੇੜਾ, ਅੰਗੂਰੀ ਦੇਵੀ ਹੰਡਿਆਇਆ, ਗੁਰਮੀਤ ਕੌਰ ਕਾਲੇਕੇ, ਹਰਕੀਰਤ ਕੌਰ ਧੌਲਾ, ਗੁਰਪ੍ਰੀਤ ਕੌਰ ਖੁੱਲੀ ਕਲਾਂ ਪਰਮਜੀਤ ਕੌਰ ਬਡਬਰ ਤੇ ਕਿਰਨਾ ਰਾਣੀ ਨੇ ਕਿਹਾ ਕਿ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਚੱਟਾਨ ਵਾਂਗ ਖੜੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਵੀ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਰਵਿੰਦ ਕੇਜਰੀਵਾਲ ਨੂੰ ਮਿਲ ਗਈ ਜ਼ਮਾਨਤ…!

Next Post

ਹੁਣ ਅਸੀਂ ਕੀਹਨੂੰ ਕਹਾਂਗੇ ‘ਸਾਡਾ ਬਾਈ ਮੰਤਰੀ’…ਤੇ ਕਦੋਂ ਮਿਲੇਗੀ ਸਾਨੂੰ ‘ਝੰਡੀ ਵਾਲੀ ਕਾਰ’…!

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ਦਾ 1999 ਵਾਲਾ ਰਿਕਾਰਡ ਵੀ ਤੋੜ ਦਿੱਤਾ…!

ਹੁਣ ਅਸੀਂ ਕੀਹਨੂੰ ਕਹਾਂਗੇ 'ਸਾਡਾ ਬਾਈ ਮੰਤਰੀ'…ਤੇ ਕਦੋਂ ਮਿਲੇਗੀ ਸਾਨੂੰ 'ਝੰਡੀ ਵਾਲੀ ਕਾਰ'…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend