Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਲੰਧਰ ਜ਼ਿਮਨੀ ਚੋਣ : ਹੁਣ ਕੁੜਮੋ-ਕੁੜਮੀ ਵਰਤਣਗੇ..ਸਾਬਕਾ ਕਾਂਗਰਸੀ ਕੌਂਸਲਰ ਨੇ ਛੱਡੀ ਕਾਂਗਰਸ

Nirmal Pandori by Nirmal Pandori
06/24/2024
in ਪੰਜਾਬ
Reading Time: 1 min read
A A
0
ਜਲੰਧਰ ਜ਼ਿਮਨੀ ਚੋਣ : ਹੁਣ ਕੁੜਮੋ-ਕੁੜਮੀ ਵਰਤਣਗੇ..ਸਾਬਕਾ ਕਾਂਗਰਸੀ ਕੌਂਸਲਰ ਨੇ ਛੱਡੀ ਕਾਂਗਰਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਜੂਨ, Gee98 news service
-ਵਿਧਾਨ ਸਭਾ ਹਲਕਾ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਦੀਆਂ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ। ਚੋਣ ਜਿੱਤਣ ਲਈ ਵੱਖ-ਵੱਖ ਪਾਰਟੀਆਂ ਵੱਲੋਂ ਜੋੜ ਤੋੜ ਦੀ ਰਾਜਨੀਤੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਦੌਰਾਨ ਕਾਂਗਰਸ ਦੇ ਇੱਕ ਸਾਬਕਾ ਕੌਂਸਲਰ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਓਮਕਾਰ ਰਾਜੀਵ ਟਿੱਕਾ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹ ਅਤੇ ਉਹਨਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਆਸਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹ ਅਤੇ ਉਹਨਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੇ।‌ ਜ਼ਿਕਰਯੋਗ ਹੈ ਕਿ ਟਿੱਕਾ ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਮਹਿੰਦਰ ਭਗਤ ਦੇ ਕੁੜਮ ਲੱਗਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!

Next Post

ਭਾਰਤ ਦੇ ਇੱਕ ਹੋਰ ਰਾਜ ਦਾ ਨਾਮ ਬਦਲਣ ਦੀ ਕਾਰਵਾਈ ਸ਼ੁਰੂ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਭਾਰਤ ਦੇ ਇੱਕ ਹੋਰ ਰਾਜ ਦਾ ਨਾਮ ਬਦਲਣ ਦੀ ਕਾਰਵਾਈ ਸ਼ੁਰੂ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend