Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਮਨੀ ਚੋਣ : ਬਾਹਰਲੇ ਉਮੀਦਵਾਰ ਲਈ ਸਥਾਨਕ ਆਗੂਆਂ/ ਵਰਕਰਾਂ ਦੇ ਇਰਾਦੇ ਨੇਕ ਨਹੀਂ ਲੱਗਦੇ…!

Nirmal Pandori by Nirmal Pandori
06/25/2024
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਮਨੀ ਚੋਣ : ਬਾਹਰਲੇ ਉਮੀਦਵਾਰ ਲਈ ਸਥਾਨਕ ਆਗੂਆਂ/ ਵਰਕਰਾਂ ਦੇ ਇਰਾਦੇ ਨੇਕ ਨਹੀਂ ਲੱਗਦੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,25 ਜੂਨ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਰਸਮੀ ਤੌਰ ‘ਤੇ ਐਲਾਨ ਵੀ ਨਹੀਂ ਹੋਇਆ ਪ੍ਰੰਤੂ ਟਿਕਟ ਦੇ ਚਾਹਾਵਾਨਾਂ ਨੇ ਹੁਣੇ ਤੋਂ ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ। ‌ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਿੱਚ ਟਿਕਟ ਪ੍ਰਾਪਤੀ ਲਈ ਹਲਚਲ ਦੂਜੀਆਂ ਪਾਰਟੀਆਂ ਦੇ ਮੁਕਾਬਲੇ ਕੁਝ ਜ਼ਿਆਦਾ ਵੇਖਣ ਨੂੰ ਮਿਲ ਰਹੀ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਟਿਕਟ ਪ੍ਰਾਪਤੀ ਲਈ ਸਥਾਨਕ ਆਗੂਆਂ ਤੋਂ ਬਿਨਾਂ ਕੁਝ ਬਾਹਰਲੇ ਆਗੂਆਂ ਦੇ ਨਾਮ ਵੀ ਸਾਹਮਣੇ ਆ ਰਹੇ ਹਨ। ਬਰਨਾਲਾ ਜ਼ਿਮਨੀ ਚੋਣ ਲਈ ਕਾਂਗਰਸ ਅਤੇ ਆਪ ਦੀ ਟਿਕਟ ਲਈ ਜਦੋਂ ਬਾਹਰਲੇ ਆਗੂਆਂ ਦੇ ਨਾਮ ਦੀ ਚਰਚਾ ਹੁੰਦੀ ਹੈ ਤਾਂ ਦੋਵੇਂ ਪਾਰਟੀਆਂ ਦੇ ਸਥਾਨਕ ਆਗੂ ਤਕਲੀਫ਼ ਮੰਨਦੇ ਹਨ ਕਿਉਂਕਿ ਦੋਵੇਂ ਪਾਰਟੀਆਂ ਦੇ ਸਥਾਨਕ ਆਗੂਆਂ ਦਾ ਕਹਿਣਾ ਹੈ ਕਿ ਇਸ ਵਾਰ ਟਿਕਟ ਸਥਾਨਕ ਆਗੂ ਨੂੰ ਹੀ ਮਿਲਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਤਾਂ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਇਹ ਕਿਹਾ ਵੀ ਜਾਣ ਲੱਗ ਪਿਆ ਹੈ ਕਿ ਆਪ ਕੋਲ ਸਥਾਨਕ ਪੱਧਰ ‘ਤੇ ਚੰਗੇ ਚਿਹਰੇ ਹਨ ਇਸ ਲਈ ਉਹ ਕਿਸੇ ਬਾਹਰਲੇ ਆਗੂ ਨੂੰ ਪ੍ਰਵਾਨ ਨਹੀਂ ਕਰਨਗੇ। ਦੂਜੇ ਪਾਸੇ ਕਾਂਗਰਸ ਦੇ ਕੁਝ ਸਥਾਨਕ ਆਗੂਆਂ ਨੇ ਟਿਕਟ ‘ਤੇ ਦਾਅਵਾ ਵੀ ਠੋਕ ਦਿੱਤਾ ਹੈ। ਕਾਂਗਰਸ ਦੀ ਟਿਕਟ ਲਈ ਬਾਹਰਲੇ ਆਗੂਆਂ ਦੇ ਨਾਮ ਦੀ ਚਰਚਾ ਤੋਂ ਬਾਅਦ ਇੱਕ ਸਥਾਨਕ ਆਗੂ ਨੇ ਕਿਹਾ ਕਿ “ਬਰਨਾਲੇ ਦੀ ਸੀਟ ਕੋਈ ਸ਼ਾਮਲਾਤ ਜ਼ਮੀਨ ਨਹੀਂ ਹੈ, ਜਿਸ ਉੱਪਰ ਕੋਈ ਬਾਹਰੋਂ ਆ ਕੇ ਜਦ ਮਰਜ਼ੀ ਕਬਜਾ ਕਰ ਲਵੇ, ਇਸ ਵਾਰ ਅਸੀਂ ਬਾਹਰਲੇ ਬੰਦੇ ਦਾ ਵਿਰੋਧ ਕਰਾਂਗੇ”। ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਆਪਣੇ ਸਥਾਨਕ ਕਿਸੇ ਆਗੂ ਨੂੰ ਹੀ ਟਿਕਟ ਮੰਗ ਰਹੇ। ਵੈਸੇ ਤਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਵਿੱਚ ਟਿਕਟਾਂ ਦਾ ਫੈਸਲਾ ਹਾਈਕਮਾਂਡ ਵੱਲੋਂ ਹੀ ਫਾਈਨਲ ਕੀਤਾ ਜਾਂਦਾ ਹੈ ਪ੍ਰੰਤੂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ/ਵਰਕਰਾਂ ਦੇ ਤੇਵਰ ਦੇਖਦੇ ਹੋਏ ਲੱਗਦਾ ਹੈ ਕਿ ਕਿਸੇ ਬਾਹਰਲੇ ਆਗੂ ਲਈ ਸਥਾਨਕ ਆਗੂਆਂ/ਵਰਕਰਾਂ ਦੇ ਇਰਾਦੇ ਨੇਕ ਨਹੀਂ ਹੋਣਗੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਰਵਿੰਦ ਕੇਜਰੀਵਾਲ ਨੂੰ ਝਟਕਾ…ਹਾਈਕੋਰਟ ਨੇ ਜ਼ਮਾਨਤ ਕੀਤੀ ਰੱਦ

Next Post

ਪਿੰਡ ਉਗੋਕੇ ਵਿਖੇ ਛੱਪੜ ‘ਚ ਡੁੱਬ ਕੇ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਲਈ ਬਸਪਾ ਆਗੂਆਂ ਨੇ ਕੀਤੀ ਸਰਕਾਰੀ ਮੱਦਦ ਤੇ ਨੌਕਰੀ ਦੀ ਮੰਗ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਪਿੰਡ ਉਗੋਕੇ ਵਿਖੇ ਛੱਪੜ ‘ਚ ਡੁੱਬ ਕੇ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਲਈ ਬਸਪਾ ਆਗੂਆਂ ਨੇ ਕੀਤੀ ਸਰਕਾਰੀ ਮੱਦਦ ਤੇ ਨੌਕਰੀ ਦੀ ਮੰਗ

ਪਿੰਡ ਉਗੋਕੇ ਵਿਖੇ ਛੱਪੜ 'ਚ ਡੁੱਬ ਕੇ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਲਈ ਬਸਪਾ ਆਗੂਆਂ ਨੇ ਕੀਤੀ ਸਰਕਾਰੀ ਮੱਦਦ ਤੇ ਨੌਕਰੀ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend