Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CM ਭਗਵੰਤ ਮਾਨ ਪਰਿਵਾਰ ਸਮੇਤ ਚੰਡੀਗੜ੍ਹ ਤੋਂ ਜਲੰਧਰ ਕਿਰਾਏ ਦੇ ਮਕਾਨ ‘ਚ ਪੁੱਜੇ…!

Nirmal Pandori by Nirmal Pandori
06/26/2024
in ਪੰਜਾਬ
Reading Time: 1 min read
A A
0
CM ਭਗਵੰਤ ਮਾਨ ਪਰਿਵਾਰ ਸਮੇਤ ਚੰਡੀਗੜ੍ਹ ਤੋਂ ਜਲੰਧਰ ਕਿਰਾਏ ਦੇ ਮਕਾਨ ‘ਚ ਪੁੱਜੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਜੂਨ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਚੰਡੀਗੜ੍ਹ ਤੋਂ ਜਲੰਧਰ ਸਿਫ਼ਟ ਕਰ ਗਏ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਫੀਸੀਅਲ ਪੇਜ ‘ਤੇ ਪੋਸਟ ਪਾ ਕੇ ਦਿੱਤੀ। ‌ ਮੁੱਖ ਮੰਤਰੀ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਆਪਣੀ ਬੇਟੀ ਨਾਲ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜਲੰਧਰ ਵਿਚਲੇ ਘਰ ਦੇ ਬਾਹਰ ਅਤੇ ਅੰਦਰ ਨਜ਼ਰ ਆ ਰਹੇ ਹਨ। ਜਲੰਧਰ ਵਿਚਲੇ ਕਿਰਾਏ ਦੇ ਮਕਾਨ ਵਿੱਚ ਸਿਫਟ ਹੋਣ ਸਬੰਧੀ ਮੁੱਖ ਮੰਤਰੀ ਵੱਲੋਂ ਪਾਈ ਪੋਸਟ ਵਿੱਚ ਉਹਨਾਂ ਲਿਖਿਆ ਹੈ “ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ ‘ਤੇ ਲੈ ਰਿਹਾ ਹਾਂ.. ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ… ਮਾਝੇ ਅਤੇ ਦੋਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਹਨਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦਾ ਇੱਥੇ ਰਹਿ ਕੇ ਹੀ ਨਿਪਟਾਰਾ ਕਰਾਂਗਾ…ਅਸੀਂ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਘਟਾਉਣ ਤੇ ਲੋਕਾਂ ਨੂੰ ਆਪਣੇ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਾਂ…!‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CBI ਨੇ ਕੇਜਰੀਵਾਲ ਦੀ 5 ਦਿਨ ਦੀ ਹਿਰਾਸਤ ਮੰਗੀ,ਅਦਾਲਤ 4.30 ਸੁਣਾਏਗੀ ਫੈਸਲਾ

Next Post

ਸ਼੍ਰੋਮਣੀ ਕਮੇਟੀ ਦੇ ਕਾਰਨਾਮੇ..ਖੁੱਲੀਆਂ ਪਰਤਾਂ..ਸਮਝੌਤਾ ਨਿਰਮਲ ਭੇਖ ਨਾਲ ਕੀਤਾ…ਲੱਖਾਂ ਰੁਪਏ ਦੇ ਬਿਨਾਂ ਤਾਰੀਕ ਤੋਂ ਚੈੱਕ ਨਿਰਮਲ ਭੇਖ ਦੀ ਨਵੀਂ ਕਮੇਟੀ ਨੂੰ ਕੱਟ ਦਿੱਤੇ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸ਼੍ਰੋਮਣੀ ਕਮੇਟੀ ਦੇ ਕਾਰਨਾਮੇ..ਖੁੱਲੀਆਂ ਪਰਤਾਂ..ਸਮਝੌਤਾ ਨਿਰਮਲ ਭੇਖ ਨਾਲ ਕੀਤਾ…ਲੱਖਾਂ ਰੁਪਏ ਦੇ ਬਿਨਾਂ ਤਾਰੀਕ ਤੋਂ ਚੈੱਕ ਨਿਰਮਲ ਭੇਖ ਦੀ ਨਵੀਂ ਕਮੇਟੀ ਨੂੰ ਕੱਟ ਦਿੱਤੇ

ਸ਼੍ਰੋਮਣੀ ਕਮੇਟੀ ਦੇ ਕਾਰਨਾਮੇ..ਖੁੱਲੀਆਂ ਪਰਤਾਂ..ਸਮਝੌਤਾ ਨਿਰਮਲ ਭੇਖ ਨਾਲ ਕੀਤਾ…ਲੱਖਾਂ ਰੁਪਏ ਦੇ ਬਿਨਾਂ ਤਾਰੀਕ ਤੋਂ ਚੈੱਕ ਨਿਰਮਲ ਭੇਖ ਦੀ ਨਵੀਂ ਕਮੇਟੀ ਨੂੰ ਕੱਟ ਦਿੱਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend