Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਮ੍ਰਿਤਸਰ ਵਿਖੇ ਹੋਈ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ (ਰਜਿ 295) ਪੰਜਾਬ ਦੀ ਮੀਟਿੰਗ

Nirmal Pandori by Nirmal Pandori
06/28/2024
in ਪੰਜਾਬ
Reading Time: 1 min read
A A
0
ਅੰਮ੍ਰਿਤਸਰ ਵਿਖੇ ਹੋਈ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ (ਰਜਿ 295) ਪੰਜਾਬ ਦੀ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੂਬਾ ਆਗੂਆਂ ਵੱਲੋਂ ਸ੍ਰੀ ਅਕਾਲ ਸਾਹਿਬ ‘ਤੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
-ਚੰਡੀਗੜ੍ਹ, 28 ਜੂਨ (Gee98 news service ) ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ (ਰਜਿ 295) ਦੇ ਸੂਬਾ ਪ੍ਰੈਸ ਮੀਡੀਆ ਇੰਚਾਰਜ ਪੰਜਾਬ ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਪਹਿਲੀ ਮੀਟਿੰਗ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ। ਜਿਸ ਵਿੱਚ ਨਵੀਂ ਚੁਣੀ ਗਈ ਕਮੇਟੀ ਦੇ ਸੂਬਾਈ ਅਹੁਦੇਦਾਰਾਂ ਤੇ ਮੈਬਰਾਂ ਨੇ ਅਕਾਲ ਤਖਤ ਸਾਹਿਬ ਵਿਖੇ ਅਰਦਾਸ/ਬੇਨਤੀ ਕਰਨ ਉਪਰੰਤ ਭਰਵੀਂ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ ਜਸਵਿੰਦਰ ਕਾਲਖ ਨਵਨਿਯੁਕਤ ਪ੍ਰਧਾਨ ਪੰਜਾਬ ਨੇ ਕੀਤੀ। ਉਹਨਾਂ ਨਾਲ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਸਮੂਹ ਸਟੇਟ ਕਮੇਟੀ ਮੈਂਬਰਾਂ ਨੇ ਸਮੂਲੀਅਤ ਕੀਤੀ ।ਮੀਟਿੰਗ ਵਿੱਚ ਇਜਲਾਸ ਰੀਵੀਊ, ਜਿਲ੍ਹਾ ਰਿਪੋਰਟਾਂ, ਨਵਾਂ ਮੈਂਬਰਸਿਪ ਸਰਟੀਫਿਕੇਟ ਤੇ ਹਰ ਮੈਂਬਰ ਲਈ ਪ੍ਰਤਿੱਗਿਆ ਫਾਰਮ ਭਰਨਾ, ਫੰਡ ਨੂੰ ਆਨ ਲਾਈਨ ਕਰਨਾ ,ਮੈਬਰਾਂ ਨੂੰ ਐਸੋਸੀਏਸ਼ਨ ਦੇ ਬੋਰਡ ਦੇਣੇ ਅਤੇ ਹੋਰ ਏਜੰਡਿਆਂ ‘ਤੇ ਭਰਵੀਂ ਵਿਚਾਰ ਚਰਚਾ ਕੀਤੀ ਗਈ । ਹਾਜ਼ਰ ਸਮੂਹ ਸਟੇਟ ਕਮੇਟੀ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮੀਟਿੰਗ ਦੌਰਾਨ ਨਸ਼ਿਆਂ ਦੇ ਖਿਲਾਫ਼ ਬਲਾਕ ਤੇ ਜ਼ਿਲ੍ਹਾ ਪੱਧਰ ਤੇ ਚੇਤਨਾ ਮਾਰਚ ਕਰਨ ਦਾ ਫੈਸਲਾ ਵੀ ਕੀਤਾ ਗਿਆ ਅਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਜੇਕਰ ਨਸ਼ਿਆਂ ਦੀ ਆੜ ਹੇਠ ਸਾਡੇ ਕਿਸੇ ਵੀ ਮੈਡੀਕਲ ਪ੍ਰੈਕਟੀਸ਼ਨਰ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਸਬੰਧਤ ਅਧਿਕਾਰੀਆਂ ਦਾ ਡਟਵਾਂ ਵਿਰੋਧ ਵੀ ਕੀਤਾ ਜਾਵੇਗਾ। ਇਸ ਸਮੇਂ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਲੁਧਿਆਣਾ,ਸੂਬਾ ਸਕੱਤਰ ਡਾ ਰਣਜੀਤ ਸਿੰਘ ਰਾਣਾ ਤਰਨ ਤਾਰਨ, ਸੂਬਾ ਵਿੱਤ ਸਕੱਤਰ ਡਾ.ਧਰਮਪਾਲ ਸਿੰਘ ਭਵਾਨੀਗੜ੍ਹ ਸੰਗਰੂਰ, ਸਰਪਰਸਤ ਡਾ.ਬਲਕਾਰ ਸਿੰਘ ਸੂਬਾ ਪਟਿਆਲਾ, ਆਰਗਨਾਈਜ਼ਰ ਸੈਕਟਰੀ ਡਾ. ਦੀਦਾਰ ਸਿੰਘ ਸ੍ਰੀ ਮੁਕਤਸਰ ਸਾਹਿਬ, ਐਂਕਟਿੰਗ ਪ੍ਰਧਾਨ ਡਾ. ਸਤਨਾਮ ਸਿੰਘ ਦਿਓ ਅੰਮ੍ਰਿਤਸਰ , ਮੇਨ ਐਡਵਾਈਜ਼ਰ ਡਾਕਟਰ ਜਗਵੀਰ ਸਿੰਘ ਮੁਕਤਸਰ ਸਾਹਿਬ, ਪ੍ਰੈਸ ਸਕੱਤਰ ਰਾਜੇਸ਼ ਸ਼ਰਮਾ ਰਾਜੂ ਲੁਧਿਆਣਾ, ਪ੍ਰੈਸ ਮੀਡੀਆ ਇੰਚਾਰਜ ਪੰਜਾਬ ਡਾਕਟਰ ਮਿੱਠੂ ਮੁਹੰਮਦ ਬਰਨਾਲਾ,ਮੀਤ ਪ੍ਰਧਾਨ ਡਾ. ਸਰਬਜੀਤ ਸਿੰਘ ਅੰਮ੍ਰਿਤਸਰ, ਮੀਤ ਪ੍ਰਧਾਨ ਡਾ.ਉਤਮ ਸਿੰਘ ਮਲੇਰਕੋਟਲਾ, ਮੀਤ ਪ੍ਰਧਾਨ ਡਾ. ਗੁਰਮੁਖ ਸਿੰਘ ਮੋਹਾਲੀ , ਜੁਆਇੰਟ ਸਕੱਤਰ ਡਾ. ਸੁਖਚਰਨ ਸਿੰਘ ਬਰਾੜ ਬਠਿੰਡਾ, ਮੀਤ ਪ੍ਰਧਾਨ ਡਾ.ਮਲਕੀਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਮੀਤ ਪ੍ਰਧਾਨ ਡਾ. ਵੇਦ ਪ੍ਰਕਾਸ਼ ਰੋਪੜ , ਸੂਬਾ ਕਮੇਟੀ ਡਾ. ਉਸਮਾਨ ਖਾਨ ਮਲੇਰਕੋਟਲਾ , ਡਾ. ਪਰਮੇਸ਼ਰ ਸਿੰਘ ਬਰਨਾਲਾ , ਮੀਤ ਪ੍ਰਧਾਨ ਡਾ. ਜਸਬੀਰ ਸਿੰਘ ਮਾਨਸਾ, ਮੀਤ ਪ੍ਰਧਾਨ ਡਾ. ਰਿੰਕੂ ਕੁਮਾਰ ਫਤਿਹਗੜ੍ਹ ਸਾਹਿਬ ਆਦਿ ਸੂਬਾ ਆਗੂਆਂ ਤੋਂ ਇਲਾਵਾ ਡਾ.ਗਿਆਨ ਚੰਦ ਬਠਿੰਡਾ, ਡਾਕਟਰ ਜਗਦੀਸ਼ ਲਾਲ ਮੋਹਾਲੀ, ਡਾ. ਬਲਜੀਤ ਸਨੇਟਾ, ਡਾ. ਧਰਮਿੰਦਰ ਮੋਹਾਲੀ, ਡਾ. ਕੁਲਬੀਰ ਸਿੰਘ ਮੋਹਾਲੀ, ਡਾ. ਬਿਕਰਮ ਸਿੰਘ ਮੋਹਾਲੀ, ਡਾ.ਬਲਜੀਤ ਸਿੰਘ ਅੰਮ੍ਰਿਤਸਰ, ਡਾ.ਗੁਰਜੀਤ ਰਾਈਆ ਅੰਮ੍ਰਿਤਸਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਕਰਜ਼ੇ ਦੀ ਪੰਡ ਹੋਵੇਗੀ ਹੋਰ ਭਾਰੀ…ਪੰਜਾਬ ਸਰਕਾਰ ਵੱਲੋਂ 2000 ਕਰੋੜ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ

Next Post

ਚੋਰ ਨੇ ਤਾਂ ਹੱਦ ਈਂ ਕਰਤੀ…ਚੋਰੀ ਕਰਨ ਗਏ ਨੇ ਪਤੀ-ਪਤਨੀ ਦੇ ਨਿੱਜੀ ਪਲਾਂ ਦੀ ਬਣਾ ਲਈ ਵੀਡੀਓ…ਤੇ ਫੇਰ ਕੀਤਾ ਬਲੈਕਮੇਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਚੋਰ ਨੇ ਤਾਂ ਹੱਦ ਈਂ ਕਰਤੀ…ਚੋਰੀ ਕਰਨ ਗਏ ਨੇ ਪਤੀ-ਪਤਨੀ ਦੇ ਨਿੱਜੀ ਪਲਾਂ ਦੀ ਬਣਾ ਲਈ ਵੀਡੀਓ…ਤੇ ਫੇਰ ਕੀਤਾ ਬਲੈਕਮੇਲ

ਚੋਰ ਨੇ ਤਾਂ ਹੱਦ ਈਂ ਕਰਤੀ…ਚੋਰੀ ਕਰਨ ਗਏ ਨੇ ਪਤੀ-ਪਤਨੀ ਦੇ ਨਿੱਜੀ ਪਲਾਂ ਦੀ ਬਣਾ ਲਈ ਵੀਡੀਓ…ਤੇ ਫੇਰ ਕੀਤਾ ਬਲੈਕਮੇਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend