Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ,CBSE ਦੇ ਵਿਦਿਆਰਥੀਆਂ ਲਈ ਵੱਡੀ ਅੱਪਡੇਟ

Nirmal Pandori by Nirmal Pandori
07/01/2024
in ਪੰਜਾਬ
Reading Time: 1 min read
A A
0
…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ,CBSE ਦੇ ਵਿਦਿਆਰਥੀਆਂ ਲਈ ਵੱਡੀ ਅੱਪਡੇਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਜੁਲਾਈ, Gee98 news service
-CBSE ਦੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਸਿੱਖਿਆ ਮੰਤਰਾਲੇ ਨੇ ਨਵੇਂ ਪੈਟਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸੀਬੀਐਸਈ ਦੀਆਂ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਜਨਵਰੀ ਅਤੇ ਅਪ੍ਰੈਲ ਵਿੱਚ ਹੋਣਗੀਆਂ। ਇਹ ਨਵਾਂ ਪੈਟਰਨ ਸੈਸ਼ਨ 2025-26 ਤੋਂ ਲਾਗੂ ਹੋਵੇਗਾ। ‌ ਪਹਿਲੀ ਵਾਰ ਪ੍ਰੀਖਿਆ ਜਨਵਰੀ ਵਿੱਚ ਹੋਵੇਗੀ ਤੇ ਦੂਜੀ ਵਾਰ ਅਪ੍ਰੈਲ ਵਿੱਚ ਹੋਵੇਗੀ।
10ਵੀਂ ਅਤੇ 12ਵੀਂ ਦੇ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਇੱਕ ਵਾਰ ਜਾਂ ਦੋਵੇਂ ਬੋਰਡ ਪ੍ਰੀਖਿਆਵਾਂ ਵਿੱਚ ਭਾਗ ਲੈ ਸਕਣਗੇ। ਅਜਿਹੇ ਵਿਦਿਆਰਥੀ ਜੋ ਆਪਣੇ ਨਤੀਜਿਆਂ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ, ਉਹ ਦੋਵੇਂ ਸੈਸ਼ਨਾਂ ਦੀਆਂ ਪ੍ਰੀਖਿਆਵਾਂ ਵਿੱਚ ਵੀ ਭਾਗ ਲੈ ਸਕਣਗੇ। ਦੋਵੇਂ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀ ਇਸ ਵਿੱਚੋਂ ਆਪਣਾ ਸਰਵੋਤਮ ਸਕੋਰ ਚੁਣ ਸਕਣਗੇ। ਜੇਕਰ ਵਿਦਿਆਰਥੀ ਚਾਹੁਣ ਤਾਂ ਸਿਰਫ਼ ਇੱਕ ਸੈਸ਼ਨ ਦੀ ਪ੍ਰੀਖਿਆ ਵਿੱਚ ਭਾਗ ਲੈ ਸਕਦੇ ਹਨ। ਸਿੱਖਿਆ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸੈਸ਼ਨ 2025-26 ‘ਚ ਬੋਰਡ ਦੀਆਂ ਪ੍ਰੀਖਿਆਵਾਂ ਪੁਰਾਣੇ ਸਿਲੇਬਸ ਦੇ ਆਧਾਰ ‘ਤੇ ਹੀ ਹੋਣਗੀਆਂ। ਨਵੇਂ ਸਿਲੇਬਸ ਦੀਆਂ ਕਿਤਾਬਾਂ ਆਉਣ ਵਿੱਚ 2 ਸਾਲ ਲੱਗ ਜਾਣਗੇ। ਨਵੀਆਂ ਕਿਤਾਬਾਂ ਦੇ ਆਉਣ ਤੋਂ ਬਾਅਦ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਨਵੀਆਂ ਕਿਤਾਬਾਂ ਸੈਸ਼ਨ 2026-27 ਤੋਂ ਉਪਲਬਧ ਹੋਣਗੀਆਂ।ਸੀਬੀਐਸਈ ਬੋਰਡ ਪ੍ਰੀਖਿਆ ਲਈ ਸਿੱਖਿਆ ਮੰਤਰਾਲੇ ਵੱਲੋਂ ਤਿੰਨ ਆਪਸ਼ਨ ਦਿੱਤੇ ਗਏ ਸਨ। ਇਨ੍ਹਾਂ ਆਪਸ਼ਨਾ ਵਿੱਚੋਂ ਦੇਸ਼ ਦੇ 10 ਹਜ਼ਾਰ ਤੋਂ ਵੱਧ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਤੀਜਾ ਆਪਸ਼ਨ ਚੁਣਿਆ ਹੈ ਕਿ ਜੇਈਈ ਮੇਨ ਪ੍ਰੀਖਿਆ ਦੀ ਤਰ੍ਹਾਂ ਬੋਰਡ ਦੀਆਂ ਪ੍ਰੀਖਿਆਵਾਂ ਦੋ ਸੈਸ਼ਨਾਂ ਵਿੱਚ ਹੋਣੀਆਂ ਚਾਹੀਦੀਆਂ ਹਨ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਮੁਸਲਿਮ ਟਾਈਗਰ ਫੋਰਸ ਪੰਜਾਬ ਦਾ ਸਥਾਪਨਾ ਦਿਵਸ ਸ਼ਾਨੋ ਸ਼ੌਕਤ ਨਾਲ ਸੰਪੰਨ

Next Post

ਕਾਨੂੰਨ ਦੇ ਲੰਮੇ ਹੱਥ ਪਾਬੰਦੀਸ਼ੁਦਾ ਦਵਾਈਆਂ ਦੀ ਫੈਕਟਰੀ ਤੱਕ ਤਾਂ ਪੁੱਜ ਗਏ ਪਰ ਹੁਣ ਵੇਖਣਯੋਗ ਹੋਵੇਗਾ ਕਿ…..!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਕਾਨੂੰਨ ਦੇ ਲੰਮੇ ਹੱਥ ਪਾਬੰਦੀਸ਼ੁਦਾ ਦਵਾਈਆਂ ਦੀ ਫੈਕਟਰੀ ਤੱਕ ਤਾਂ ਪੁੱਜ ਗਏ ਪਰ ਹੁਣ ਵੇਖਣਯੋਗ ਹੋਵੇਗਾ ਕਿ…..!

ਕਾਨੂੰਨ ਦੇ ਲੰਮੇ ਹੱਥ ਪਾਬੰਦੀਸ਼ੁਦਾ ਦਵਾਈਆਂ ਦੀ ਫੈਕਟਰੀ ਤੱਕ ਤਾਂ ਪੁੱਜ ਗਏ ਪਰ ਹੁਣ ਵੇਖਣਯੋਗ ਹੋਵੇਗਾ ਕਿ…..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend