Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਮ੍ਰਿਤਸਰ ਲੁੱਟ ਕਾਂਡ : ਡਰਾਈਵਰ ਦੀ ਧੀ ਨੇ ਮੰਗੇਤਰ ਨਾਲ ਮਿਲ ਕੇ ਰਚੀ ਸੀ ਸਾਜਿਸ਼…ਪੁਲਿਸ ਨੇ ਸਾਰੇ ਦੋਸ਼ੀ ਕੀਤੇ ਕਾਬੂ

Nirmal Pandori by Nirmal Pandori
07/02/2024
in ਪੰਜਾਬ
Reading Time: 1 min read
A A
0
ਅੰਮ੍ਰਿਤਸਰ ਲੁੱਟ ਕਾਂਡ : ਡਰਾਈਵਰ ਦੀ ਧੀ ਨੇ ਮੰਗੇਤਰ ਨਾਲ ਮਿਲ ਕੇ ਰਚੀ ਸੀ ਸਾਜਿਸ਼…ਪੁਲਿਸ ਨੇ ਸਾਰੇ ਦੋਸ਼ੀ ਕੀਤੇ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਜੁਲਾਈ, Gee98 news service
-ਪੰਜਾਬ ਪੁਲਿਸ ਨੇ ਲੁੱਟ ਦੀ ਇੱਕ ਸਨਸਨੀਖੇਜ ਵਾਰਦਾਤ ਨੂੰ 12 ਘੰਟਿਆਂ ਤੋਂ ਵੀ ਘੱਟ ਸਮੇਂ ‘ਚ ਟਰੇਸ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਅੰਮ੍ਰਿਤਸਰ ਪੁਲਿਸ ਦੀ ਪਿੱਠ ਥਾਪੜ ਦੇ ਹੋਏ ਇਸ ਸਬੰਧੀ ਜਾਣਕਾਰੀ ਦਿੱਤੀ। ਅੰਮ੍ਰਿਤਸਰ ਵਿਖੇ ਲੁੱਟ ਦੀ ਇਸ ਵੱਡੀ ਘਟਨਾ ਵਿੱਚ ਪੀੜਤ ਜੀਆ ਲਾਲ ਦੇ ਘਰ ਬੁੱਧਵਾਰ ਸਵੇਰੇ ਸਵੇਰੇ ਦਾਖਲ ਹੋ ਕੇ ਨਕਾਬਪੋਸ਼ ਵਿਅਕਤੀਆਂ ਨੇ 90 ਲੱਖ ਰੁਪਏ ਅਤੇ ਤਿੰਨ ਕਿਲੋ ਗਹਿਣਿਆਂ ਦੀ ਲੁੱਟ ਕੀਤੀ ਸੀ। ਪੁਲਿਸ ਪੜਤਾਲ ਦੌਰਾਨ ਹੈਰਾਨੀਜਨਕ ਖੁਲਾਸਾ ਹੋਇਆ ਘਟਨਾ ਨੂੰ ਪੀੜਿਤ ਪਰਿਵਾਰ ਦੇ ਡਰਾਈਵਰ ਦੀ ਧੀ ਅਤੇ ਉਸਦੇ ਮੰਗੇਤਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਪੁਲਿਸ ਨੇ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ 7 ਮੁਲਜ਼ਮਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।‌ ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ ਹੈ, , ਦੀ ਧੀ ਹੈ , ਜੋ ਕਿ ਪੀੜਤ ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ । ਪੁਲਿਸ ਕਮਿਸ਼ਨਰ ਢਿੱਲੋ ਨੇ ‌ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ , ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ। ਪੁਲਿਸ ਟੀਮਾਂ ਵੱਲੋਂ ਇਸ ਸਨਸਨੀਖੇਜ਼ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਝੂੰਦਾਂ ਕਮੇਟੀ ਦੇ ਕੁਝ ਪੁਆਇੰਟ ਹੋ ਗਏ ਲੀਕ…ਸੁਖਬੀਰ ਬਾਦਲ ਲਈ ਵੱਡੀਆਂ ਮੁਸੀਬਤਾਂ ਖੜੀਆਂ

Next Post

SHO ਅਤੇ ASI ਫੋਨ ‘ਤੇ ਹੋਏ ਗਾਲੀ ਗਲੋਚ…ਮਾਮਲਾ ਨਸ਼ਾ ਤਸਕਰ ਖਿਲਾਫ ਕਾਰਵਾਈ ਨਾ ਕਰਨ ਦਾ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

SHO ਅਤੇ ASI ਫੋਨ 'ਤੇ ਹੋਏ ਗਾਲੀ ਗਲੋਚ…ਮਾਮਲਾ ਨਸ਼ਾ ਤਸਕਰ ਖਿਲਾਫ ਕਾਰਵਾਈ ਨਾ ਕਰਨ ਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend