Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਨਹੀਂ ਆ ਸਕਣਗੇ ਅੰਮ੍ਰਿਤਪਾਲ ਸਿੰਘ…ਸ਼ਰਤਾਂ ਤਹਿਤ ਮਿਲੀ ਪੈਰੋਲ

Nirmal Pandori by Nirmal Pandori
07/04/2024
in ਪੰਜਾਬ
Reading Time: 1 min read
A A
0
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਜੁਲਾਈ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਾਵੇਂ ਸਹੁੰ ਚੁੱਕਣ ਲਈ ਪੈਰੋਲ ਦੇ ਦਿੱਤੀ ਗਈ ਹੈ ਪ੍ਰੰਤੂ ਇਸ ਦੌਰਾਨ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ। ਇਹਨਾਂ ਸ਼ਰਤਾਂ ਤਹਿਤ ਅੰਮ੍ਰਿਤਪਾਲ ਸਿੰਘ ਪੰਜਾਬ ਨਹੀਂ ਆ ਸਕਣਗੇ ਸਗੋਂ ਉਹ ਪੈਰੋਲ ਦੇ ਦਿਨਾਂ ਦੌਰਾਨ ਦਿੱਲੀ ਵਿਖੇ ਹੀ ਰੁਕਣਗੇ। ‌ ਦਿੱਲੀ ਵਿਖੇ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਅਤੇ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮਾਂ ਦੀ ਸਖ਼ਤ ਨਿਗਰਾਨੀ ਹੇਠ ਰਹਿਣਗੇ। ‌ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਰਹਿਣ ਜਾਂ ਮੁਲਾਕਾਤ ਦੀ ਵੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆ ਰਹੀ। ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ਜਿਨਾਂ ਤਹਿਤ ਅੰਮ੍ਰਿਤਪਾਲ ਸਿੰਘ ਆਪਣੇ ਹਲਕੇ ਖਡੂਰ ਸਾਹਿਬ, ਪੰਜਾਬ ਨਹੀਂ ਜਾ ਸਕਣਗੇ ਅਤੇ ਉਹ ਦਿੱਲੀ ਵਿਖੇ ਰੁਕਣਗੇ ਇਸ ਦੌਰਾਨ ਦਿੱਲੀ ਵਿਖੇ ਵੀ ਉਹ ਕਿਸੇ ਨੂੰ ਨਹੀਂ ਮਿਲ ਸਕਣਗੇ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਬਤੌਰ ਮੈਂਬਰ ਪਾਰਲੀਮੈਂਟ 5 ਜੁਲਾਈ ਨੂੰ ਲੋਕ ਸਭਾ ਸਪੀਕਰ ਦੇ ਕਮਰੇ ਵਿੱਚ ਬਤੌਰ ਸੰਸਦ ਸਹੁੰ ਚੁੱਕਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤੇਰੀ ਮੇਰੀ ਇੱਕ ਜਿੰਦੜੀ…ਜ਼ਿਮਨੀ ਚੋਣ ‘ਚ ਭਗਵੰਤ ਮਾਨ ਦੇ ਬਰਾਬਰ ਮੈਦਾਨ ‘ਚ ਨਿਤਰੇ ਡਾ. ਗੁਰਪ੍ਰੀਤ ਕੌਰ ਦੀ ਸਰਗਰਮੀ ਚਰਚਾ ‘ਚ…!

Next Post

ਨਾਮ ਰੱਖਿਆ ਸੁੱਚਾ ਸਿੰਘ…ਤੇ ਕੰਮ ਕਰਨੇ ਝੂਠੇ…ਪੁਲਿਸ ਨੇ ਫੜਿਆ ਇੱਕ ਵੱਡੇ ਕੱਦ ਦਾ ਆਗੂ ‘ਸੁੱਚਾ ਸਿੰਘ’….।

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਨਾਮ ਰੱਖਿਆ ਸੁੱਚਾ ਸਿੰਘ…ਤੇ ਕੰਮ ਕਰਨੇ ਝੂਠੇ…ਪੁਲਿਸ ਨੇ ਫੜਿਆ ਇੱਕ ਵੱਡੇ ਕੱਦ ਦਾ ਆਗੂ ‘ਸੁੱਚਾ ਸਿੰਘ’….।

ਨਾਮ ਰੱਖਿਆ ਸੁੱਚਾ ਸਿੰਘ…ਤੇ ਕੰਮ ਕਰਨੇ ਝੂਠੇ…ਪੁਲਿਸ ਨੇ ਫੜਿਆ ਇੱਕ ਵੱਡੇ ਕੱਦ ਦਾ ਆਗੂ 'ਸੁੱਚਾ ਸਿੰਘ'….।

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend