Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ…ਸਰਕਾਰ ਬੁਖਲਾਈ ਤੇ ਹਿਟਲਰਸ਼ਾਹੀ ਸੋਚ ‘ਤੇ ਉਤਰੀ-ਰੁਪਿੰਦਰ ਬਾਵਾ

Nirmal Pandori by Nirmal Pandori
07/05/2024
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ…ਸਰਕਾਰ ਬੁਖਲਾਈ ਤੇ ਹਿਟਲਰਸ਼ਾਹੀ ਸੋਚ ‘ਤੇ ਉਤਰੀ-ਰੁਪਿੰਦਰ ਬਾਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਜੁਲਾਈ, (ਨਿਰਮਲ ਸਿੰਘ ਪੰਡੋਰੀ)-

-ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਮੁਲਾਜ਼ਮਾਂ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਰੋਸ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਘਰਸੀ ਮੁਲਾਜ਼ਮਾਂ ਨੂੰ ਡਰਾਉਣ ਅਤੇ ਦਬਾਉਣ ਲਈ ਪੁਲਸੀਆ ਰੋਹਬ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਂਗਣਵਾੜੀ ਮੁਲਾਜ਼ਮ ਵਰਕਰ ਹੈਲਪਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਕੀਤਾ। ‌ ਉਹਨਾਂ ਦੱਸਿਆ ਕਿ ਅੱਜ ਪੰਜ ਜੁਲਾਈ ਨੂੰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਸੀ, ਪ੍ਰੰਤੂ ਸਰਕਾਰ ਨੇ ਸਿਰੇ ਦੀ ਧੱਕੇਸ਼ਾਹੀ ਕਰਦੇ ਹੋਏ ਜਥੇਬੰਦੀ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ‌ ਉਹਨਾਂ ਦੱਸਿਆ ਕਿ ਬਠਿੰਡੇ ਦੀ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੂੰ ਪੁਲਿਸ ਵੱਲੋਂ ਸਵੇਰ ਤੋਂ ਹੀ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ, ਇਸੇ ਤਰ੍ਹਾਂ ਖੰਨਾ ਵਿਖੇ ਵੀ ਜਥੇਬੰਦੀ ਦੇ ਆਗੂਆਂ ਨੂੰ ਘਰ ਵਿੱਚ ਹੀ ਨਜ਼ਰਬੰਦ ਕੀਤਾ ਹੋਇਆ ਹੈ। ਰੁਪਿੰਦਰ ਬਾਵਾ ਨੇ ਕਿਹਾ ਕਿ ਇਹ ਆਪ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ ਅਤੇ ਹੁਣ ਸਰਕਾਰ ਹਿਟਲਰਸ਼ਾਹੀ ਸੋਚ ‘ਤੇ ਉਤਰ ਆਈ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਇਹ ਵਹਿਮ ਹੈ ਕਿ ਮੁਲਾਜ਼ਮਾਂ ਦੇ ਸੰਘਰਸ਼ ਨੂੰ ਪੁਲਿਸ ਦੇ ਬਲ ਨਾਲ ਦਬਾਇਆ ਜਾ ਸਕੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪ੍ਰਤੀ ਪਲੇਟਫਾਰਮ ‘ਤੇ ਆਉਣਾ ਹੀ ਪਵੇਗਾ ਅਤੇ ਜਾਇਜ਼ ਮੰਗਾਂ ਲਾਗੂ ਕਰਨੀਆਂ ਪੈਣਗੀਆਂ ਨਹੀਂ ਤਾਂ ਜਲੰਧਰ ਦੀ ਜ਼ਿਮਨੀ ਚੋਣ ਸਮੇਤ ਆਉਣ ਵਾਲੀਆਂ ਹੋਰ ਚਾਰ ਜ਼ਿਮਨੀ ਚੋਣਾਂ ਵਿੱਚ ਸਰਕਾਰ ਨੂੰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਪ੍ਰਤੀ ਲਾਪਰਵਾਹੀ ਅਤੇ ਧੱਕੇਸ਼ਾਹੀ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਫੋਟੋ ਕੈਪਸ਼ਨ-ਆਪਣੇ ਘਰ ‘ਚ ਪੁਲਿਸ ਨਜ਼ਰਬੰਦੀ ਸਮੇਂ ਪੁਲਿਸ ਮੁਲਾਜ਼ਮਾਂ ਨਾਲ ਬਠਿੰਡਾ ਦੀ ਪ੍ਰਧਾਨ ਪ੍ਰਕਾਸ਼ ਕੌਰ ਸੋਹੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਪਾ ਸੈਂਟਰ ਦੀ ਆੜ ‘ਚ ਹੁੰਦਾ ਸੀ ਦੇਹ ਵਪਾਰ…8 ਕੁੜੀਆਂ 6 ਮੁੰਡੇ ਕਾਬੂ

Next Post

ਕੇਂਦਰ ਦਾ ਪੰਜਾਬ ਨੂੰ ਇੱਕ ਹੋਰ ਵੱਡਾ ਵਿੱਤੀ ਝਟਕਾ, 570 ਕਰੋੜ ਦੇ ਰੋਕੇ ਫੰਡ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਕੇਂਦਰ ਦਾ ਪੰਜਾਬ ਨੂੰ ਇੱਕ ਹੋਰ ਵੱਡਾ ਵਿੱਤੀ ਝਟਕਾ, 570 ਕਰੋੜ ਦੇ ਰੋਕੇ ਫੰਡ

ਕੇਂਦਰ ਦਾ ਪੰਜਾਬ ਨੂੰ ਇੱਕ ਹੋਰ ਵੱਡਾ ਵਿੱਤੀ ਝਟਕਾ, 570 ਕਰੋੜ ਦੇ ਰੋਕੇ ਫੰਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend