Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕਾਂ ਤੋਂ ਤੰਗ ਆ ਕੇ ਪ੍ਰਿੰਸੀਪਲ ਨੇ ਕੀਤੀ ਆਤਮ ਹੱਤਿਆ… ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਪੰਜ ਅਧਿਆਪਕਾਂ ‘ਤੇ ਮਾਮਲਾ ਦਰਜ

Nirmal Pandori by Nirmal Pandori
07/05/2024
in ਪੰਜਾਬ
Reading Time: 1 min read
A A
0
ਅਧਿਆਪਕਾਂ ਤੋਂ ਤੰਗ ਆ ਕੇ ਪ੍ਰਿੰਸੀਪਲ ਨੇ ਕੀਤੀ ਆਤਮ ਹੱਤਿਆ… ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਪੰਜ ਅਧਿਆਪਕਾਂ ‘ਤੇ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 5 ਜੁਲਾਈ, Gee98 news service
-ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਸਕੂਲ ਦੇ ਹੀ ਕੁਝ ਅਧਿਆਪਕਾਂ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬਖੋਰਾ ਕਲਾਂ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਸੈਣੀ ਨੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਜਿਸ ਵਿੱਚ ਉਸਨੇ ਸਕੂਲ ਦੇ ਹੀ ਕੁਝ ਅਧਿਆਪਕਾਂ ਉੱਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਸਹੀ ਤਰੀਕੇ ਨਾਲ ਕਰਨ ਲਈ ਕਿਹਾ ਜਿਸ ਤੋਂ ਬਾਅਦ ਸੰਬੰਧਿਤ ਅਧਿਆਪਕਾਂ ਨੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਥੇਬੰਦੀ ਦੇ ਆਗੂਆਂ ਨੂੰ ਸਕੂਲ ਲਿਆ ਕੇ ਉਸਨੂੰ ਅਪਮਾਨਿਤ ਕੀਤਾ। ਪ੍ਰਿੰਸੀਪਲ ਸੈਣੀ ਨੇ ਵੀਡੀਓ ਵਿੱਚ ਇਹ ਵੀ ਕਿਹਾ ਕਿ ਉਹ ਕਾਫੀ ਸਮੇਂ ਤੋਂ ਡਿਪਰੈਸ਼ਨ ਵਿੱਚ ਸੀ ਅਤੇ ਸੰਬੰਧਤ ਅਧਿਆਪਕ ਉਸ ਨੂੰ ਬਹੁਤ ਤੰਗ ਪਰੇਸ਼ਾਨ ਅਤੇ ਅਪਮਾਨਤ ਕਰ ਰਹੇ ਸਨ। ‌ ਉਸਨੇ ਕਿਹਾ ਕਿ ਉਹ ਅਧਿਆਪਕਾਂ ਤੋਂ ਤੰਗ ਹੋ ਕੇ ਹੀ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ। ਇਸ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ। ‌ ਪੁਲਿਸ ਨੇ ਮ੍ਰਿਤਕ ਪ੍ਰਿੰਸੀਪਲ ਦੀ ਪਤਨੀ ਰਣਜੀਤ ਕੌਰ ਦੀ ਸ਼ਿਕਾਇਤ ਦੇ ਅਧਾਰ ‘ਤੇ ਸਕੂਲ ਦੇ ਚਾਰ ਅਧਿਆਪਕਾਂ ਅਤੇ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਉੱਪਰ ਕੇਸ ਦਰਜ ਕੀਤਾ ਹੈ। ਦੂਜੇ ਪਾਸੇ ਮ੍ਰਿਤਕ ਪ੍ਰਿੰਸੀਪਲ ਦੇ ਭਰਾ ਨੇ ਕਿਹਾ ਕਿ ਜਿੰਨਾ ਚਿਰ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਹ ਪ੍ਰਿੰਸੀਪਲ ਧਰਮਵੀਰ ਸੈਣੀ ਦਾ ਸਸਕਾਰ ਨਹੀਂ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਮਹਿਲ ਕਲਾਂ ਅੱਡੇ ‘ਤੇ ਭਲਵਾਨੀ ਗੇੜੀ ਲਾਉਣ ਵਾਲੇ ਭੂੰਡ ਆਸ਼ਕਾਂ ਦੀ ਸ਼ਾਮਤ…ਐਸਐਚਓ ਨੇ ਕੀਤੀ ਅਚਾਨਕ ਰੇਡ

Next Post

…ਪਹਿਲਾ ਸ਼ਿਵ ਸੈਨਾ ਆਗੂ ਦੇ ਗੰਨਮੈਨ ਤੋਂ ਰਿਵਾਲਵਰ ਖੋਹ ਲਿਆ…ਤੇ ਫਿਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
…ਪਹਿਲਾ ਸ਼ਿਵ ਸੈਨਾ ਆਗੂ ਦੇ ਗੰਨਮੈਨ ਤੋਂ ਰਿਵਾਲਵਰ ਖੋਹ ਲਿਆ…ਤੇ ਫਿਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ

…ਪਹਿਲਾ ਸ਼ਿਵ ਸੈਨਾ ਆਗੂ ਦੇ ਗੰਨਮੈਨ ਤੋਂ ਰਿਵਾਲਵਰ ਖੋਹ ਲਿਆ…ਤੇ ਫਿਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend