Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਕਰ ਸਵੇਰ ਦਾ ਭਟਕਿਆ ਸ਼ਾਮ ਨੂੰ ਘਰ ਆ ਜਾਵੇ ਤਾਂ..!

Nirmal Pandori by Nirmal Pandori
09/15/2021
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਸਤੰਬਰ (ਨਿਰਮਲ ਸਿੰਘ ਪੰਡੋਰੀ) : ਬਰਨਾਲਾ ਜ਼ਿਲੇ ਨਾਲ ਸੰਬੰਧਿਤ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਰਪੰਚ ,ਸਾਬਕਾ ਸਰਪੰਚ ਅਤੇ ਦਰਜਨ ਭਰ ਹੋਰ ਵਿਅਕਤੀਆਂ ਵਿੱਚੋਂ ਕੁਝ ਇੱਕ ਸਮੇਂ ਦੀ ਨਬਜ਼ ਪਹਿਚਾਣਦੇ ਹੋਏ ਵਾਪਸ ਪਰਤ ਆਏ ਹਨ। ਇਨਾਂ ਵਿੱਚੋਂ ਕੁਝ ਵਿਅਕਤੀਆਂ ਨੇ ਸੋਸ਼ਲ ਮੀਡੀਆ ਉੱਪਰ ਵੀਡੀਓ ਕਲਿੱਪ ਪਾ ਕੇ ਇਹ ਮੰਨਿਆ ਹੈ ਕਿ ਉਹ ਭਾਜਪਾ ਦੇ ਸਥਾਨਕ ਆਗੂਆਂ ਨਾਲ ਮਿਲਣ ਤੋਂ ਬਾਅਦ ਪ੍ਰੇਰਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਵਾਪਸ ਆਉਣ ਵਾਲੇ ਕੁਝ ਆਗੂ ਕੋਰਾ ਝੂਠ ਵੀ ਬੋਲ ਰਹੇ ਹਨ ਕਿ ਉਨਾਂ ਨੂੰ ਧੱਕੇ ਨਾਲ ਭਾਜਪਾ ’ਚ ਸ਼ਾਮਲ ਕੀਤਾ ਗਿਆ। ਅਸਲ ਵਿੱਚ ਸੱਚਾਈ ਇਹੋ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਇਹ ਸਾਰੇ ਆਗੂ ਯੋਜਨਾ ਅਨੁਸਾਰ ਹੀ ਚੰਡੀਗੜ ਜਾ ਕੇ ਭਾਜਪਾ ’ਚ ਸ਼ਾਮਲ ਹੋਏ ਸਨ। ਇਨਾਂ ਆਗੂਆਂ ਵਿੱਚੋਂ ਹੀ ਕੁਝ ਆਗੂਆਂ ਨੇ ਦੱਸਿਆ ਕਿ ‘‘ਕਿਸੇ ਨਾਲ ਕੋਈ ਧੱਕਾ ਨਹੀਂ ਕੀਤਾ ਗਿਆ, ਅਸੀਂ ਸਾਰੇ ਪਹਿਲਾਂ ਬਣੀ ਯੋਜਨਾ ਅਨੁਸਾਰ ਹੀ ਚੰਡੀਗੜ ਗਏ ਸੀ’’। ਇਨਾਂ ਵਿੱਚੋਂ ਕੁਝ ਆਗੂ ਵਿਰੋਧ ਹੋਣ ਦੇ ਬਾਵਜੂਦ ਵੀ ਭਾਜਪਾ ’ਚ ਹੀ ਡੱਟੇ ਹੋਏ ਹਨ। ਬੀਕੇਯੂ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਦਾ ਮੱਤ ਹੈ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਕਿਸੇ ਵੀ ਵਿਅਕਤੀ ਨੂੰ ਜ਼ੋਰ-ਜ਼ਬਰਦਸਤੀ ਜਾਂ ਸਮਾਜਿਕ ਬਾਈਕਾਟ ਦੀਆਂ ਧਮਕੀਆਂ ਦੇਣ ਵਰਗੇ ਤਰੀਕੇ ਠੀਕ ਨਹੀਂ ਹਨ, ਬਲਕਿ ਅਜਿਹੇ ਲੋਕਾਂ ਨੂੰ ਪਿਆਰ ਨਾਲ ਵਾਪਸ ਲਿਆਉਣਾ ਚਾਹੀਦਾ ਹੈ। ਪੰਜਾਬੀ ਦੀ ਇੱਕ ਕਹਾਵਤ ਹੈ ਕਿ ‘‘ਜੇਕਰ ਸਵੇਰ ਦਾ ਭਟਕਿਆ ਸ਼ਾਮ ਨੂੰ ਘਰ ਆ ਜਾਵੇ ਤਾਂ ਉਸ ਨੂੰ ਭੁਲੱਕੜ ਨਹੀਂ ਕਹਿੰਦੇ’’। ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੜੇ ਜਾ ਰਹੇ ਸੰਘਰਸ਼ ਦੀ ਜਿੱਤ ਜਿੰਨੀ ਜ਼ਰੂਰੀ ਹੈ, ਪਿੰਡਾਂ ਵਿੱਚ ਭਾਈਚਾਰਕ ਏਕਤਾ, ਸਾਂਝ ਵੀ ਕਾਇਮ ਰੱਖਣੀ ਸਮਾਜਿਕ ਆਗੂਆਂ ਦੀ ਹੀ ਜ਼ਿੰਮੇਵਾਰੀ ਹੈ ,ਕਿਉਂਕਿ ‘ਰਾਜਨੀਤੀ’ ਕਦੇ ਲੋਕਾਂ ਦੀ ਭਾਈਚਾਰਕ ਏਕਤਾ ਦੇ ਹੱਕ ਵਿੱਚ ਨਹੀਂ ਰਹੀ ਅਤੇ ਅਜੋਕੇ ਦੌਰ ਦੀ ਰਾਜਨੀਤੀ ਦਾ ਮੁਹਾਂਦਰਾ ਵੀ ਇਹੋ ਹੈ ਕਿ ਲੋਕਾਂ ਦਾ ਮੂੰਹ ਚਾਰੇ ਦਿਸ਼ਾਵਾਂ ਵੱਲ ਹੋਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Previous Post

.. ਹੁਣ ਲੱਗਦਾ ਤਾਂ ਹੈ ਕਿ ਕੌਂਸਲਰ ਜੌਂਟੀ ਮਾਨ ਸੱਚ ਹੀ ਬੋਲਦਾ ਸੀ..!

Next Post

ਕੋਈ ਕੱਢਲੋ ਬੀਨ ਵਜਾ ਕੇ, ਨਗਰ ਕੌਂਸਲ ਦੀ ਪਟਾਰੀ ’ਚ ਸੱਪ ਨੇ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਕੋਈ ਕੱਢਲੋ ਬੀਨ ਵਜਾ ਕੇ, ਨਗਰ ਕੌਂਸਲ ਦੀ ਪਟਾਰੀ ’ਚ ਸੱਪ ਨੇ

ਕੋਈ ਕੱਢਲੋ ਬੀਨ ਵਜਾ ਕੇ, ਨਗਰ ਕੌਂਸਲ ਦੀ ਪਟਾਰੀ ’ਚ ਸੱਪ ਨੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend