Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ ਵੱਲੋਂ 10 ਜੁਲਾਈ ਨੂੰ ਮੰਗਾਂ ਦੇ ਹੱਕ ‘ਚ ਡੀਸੀ ਦਫ਼ਤਰ ਦੇ ਘਿਰਾਓ ਐਲਾਨ

Nirmal Pandori by Nirmal Pandori
07/09/2024
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਣਵਾੜੀ ਵਰਕਰਾਂ ਵੱਲੋਂ 10 ਜੁਲਾਈ ਨੂੰ ਮੰਗਾਂ ਦੇ ਹੱਕ ‘ਚ ਡੀਸੀ ਦਫ਼ਤਰ ਦੇ ਘਿਰਾਓ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,9 ਜੁਲਾਈ, (ਨਿਰਮਲ ਸਿੰਘ ਪੰਡੋਰੀ)-
-ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਰੋਸ ਪ੍ਰਦਰਸ਼ਨ ਨੂੰ ਤਾਰਪੀਡੋ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਜਥੇਬੰਦੀ ਦੇ ਆਗੂਆਂ ਨੂੰ ਨਜ਼ਰਬੰਦ ਕਰਨ ਤੋਂ ਖ਼ਫ਼ਾ ਆਂਗਣਵਾੜੀ ਵਰਕਰਾਂ ‘ਤੇ ਹੈਲਪਰਾਂ ਨੇ 10 ਜੁਲਾਈ ਨੂੰ ਜ਼ਿਲ੍ਹਾ ਹੈਡ ਕੁਆਰਟਰਾਂ ‘ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕਰਕੇ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਨਵਾੜੀ ਵਰਕਰ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ, ਜਨ. ਸਕੱਤਰ ਰੁਪਿੰਦਰ ਬਾਵਾ ਅਤੇ ਖਜ਼ਾਨਚੀ ਬਲਜੀਤ ਕੌਰ ਸੇਖਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਆਂਗਨਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਕੋਈ ਮੰਗ ਪੂਰੀ ਨਹੀਂ ਕੀਤੀ ਸਗੋਂ ਸਰਕਾਰ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ। ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਆਂਗਣਵਾੜੀ ਜਥੇਬੰਦੀ ਦੇ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕਰਨ ਦੀ ਪੁਰਜ਼ੋਰ ਨਿੰਦਾ ਕਰਦੇ ਹੋਏ ਉਕਤ ਆਗੂਆਂ ਨੇ ਕਿਹਾ ਕਿ ਡਰਾਵੇ ਦੇ ਕੇ ਆਂਗਣਵਾੜੀ ਵਰਕਰਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ ਸਗੋਂ ਜਿੰਨਾ ਸਰਕਾਰ ਧੱਕੇਸ਼ਾਹੀ ਕਰੇਗੀ, ਦੁੱਗਣੇ ਜੋਸ਼ ਨਾਲ ਆਂਗਨਵਾੜੀ ਵਰਕਰਾਂ ਅੱਗੇ ਵਧਣਗੀਆਂ। ਉਹਨਾਂ ਦੱਸਿਆ ਕਿ 10 ਜੁਲਾਈ ਨੂੰ ਜ਼ਿਲ੍ਹਾ ਹੈਡਕੁਆਟਰਾਂ ‘ਤੇ ਡੀਸੀ ਦਫਤਰਾਂ ਦਾ ਘਿਰਾਓ ਕਰਕੇ ਮੰਗ ਪੱਤਰ ਦਿੱਤੇ ਜਾਣਗੇ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਕਤ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਵਿਗੜਿਆ ਹੋਇਆ ਬਾਂਦਰ…ਔਰਤਾਂ ਨੂੰ ਕਰਦਾ ਸੀ ਅਸ਼ਲੀਲ ਇਸ਼ਾਰੇ… ਵਿਭਾਗ ਨੇ ਦਿੱਤੀ ਬਾਂਦਰ ਨੂੰ ਉਮਰ ਕੈਦ ਦੀ ਸਜ਼ਾ…!

Next Post

ਭਾਜਪਾ ਦੇ ਚੋਟੀ ਦੇ ਸਿੱਖ ਨੇਤਾਵਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬੀਜੇਪੀ ਦੇ ਚੰਡੀਗੜ੍ਹ ਦਫ਼ਤਰ ਭੇਜਿਆ ਧਮਕੀ ਪੱਤਰ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਭਾਜਪਾ ਦੇ ਚੋਟੀ ਦੇ ਸਿੱਖ ਨੇਤਾਵਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬੀਜੇਪੀ ਦੇ ਚੰਡੀਗੜ੍ਹ ਦਫ਼ਤਰ ਭੇਜਿਆ ਧਮਕੀ ਪੱਤਰ

ਭਾਜਪਾ ਦੇ ਚੋਟੀ ਦੇ ਸਿੱਖ ਨੇਤਾਵਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬੀਜੇਪੀ ਦੇ ਚੰਡੀਗੜ੍ਹ ਦਫ਼ਤਰ ਭੇਜਿਆ ਧਮਕੀ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend