Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ ‘ਚ ਕੀਤਾ ਜਾਵੇਗਾ ਵੱਡਾ ਇਕੱਠ

Nirmal Pandori by Nirmal Pandori
07/09/2024
in ਪੰਜਾਬ
Reading Time: 1 min read
A A
0
ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ ‘ਚ ਕੀਤਾ ਜਾਵੇਗਾ ਵੱਡਾ ਇਕੱਠ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,9 ਜੁਲਾਈ, (ਨਿਰਮਲ ਸਿੰਘ ਪੰਡੋਰੀ)- ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖੀ ਦੇ ਕਾਰਨ ਸੰਘਰਸ਼ ਤੇਜ਼ ਕਰਨ ਦੀ ਨੀਤੀ ਤਹਿਤ 11 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ, ਜਿੱਥੇ ਸਮੁੱਚੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਗਰ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਅਤੇ ਬਲਾਕ ਪ੍ਰਧਾਨ ਜਸਪਾਲ ਕੌਰ ਨੇ ਦੱਸਿਆ ਕਿ 11 ਜੁਲਾਈ ਦਿਨ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ ਅਤੇ ਡੰਗ ਟਪਾਊ ਪਹੁੰਚ ਅਪਣਾ ਰਹੀ ਹੈ । ਵਰਕਰਾਂ ਤੇ ਹੈਲਪਰਾਂ ਲਈ ਨਿੱਤ ਨਵੀਆਂ ਚਿੱਠੀਆਂ ਕੱਢ ਕੇ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਵੀ ਵਰਕਰਾਂ ਤੇ ਹੈਲਪਰਾਂ ਨਾਲ ਧੱਕਾ ਕੀਤਾਂ ਗਿਆ ਸੀ ਤੇ ਬਹੁਤ ਸਾਰੀਆਂ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ ਪਰ ਇਸ ਸਰਕਾਰ ਨੂੰ ਦਿੱਲੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੋਲੋਂ ਮੂੰਹ ਦੀ ਖਾਣੀ ਪਈ ਅਤੇ ਆਪਣੇ ਤੁਗਲਕੀ ਫਰਮਾਨ ਵਾਪਸ ਲੈਣੇ ਪਏ । ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੀਆਂ। ਇਸ ਮੌਕੇ ਗੁਰਮੀਤ ਕੌਰ ਸੰਘੇੜਾ, ਹਰਕੀਰਤ ਕੌਰ ਧੌਲਾ, ਅੰਗੂਰੀ ਦੇਵੀ ਹੰਡਿਆਇਆ, ਗੁਰਮੀਤ ਕੌਰ ਕਾਲੇਕੇ, ਪਰਮਜੀਤ ਕੌਰ ਬਡਬਰ, ਕਿਰਨਾ ਰਾਣੀ ਅਤੇ ਗੁਰਮੀਤ ਕੌਰ ਨਾਈਵਾਲਾ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ

Next Post

…ਜਦੋਂ ਚੋਰਾਂ ਨਾਲ ਕੁੱਤੀ ਰਲ ਜਾਵੇ ਤਾਂ ਫੇਰ ਇਹੋ ਜਿਹੇ ਗੋਰਖ ਧੰਦੇ ਚਲਦੇ ਹਨ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
…ਜਦੋਂ ਚੋਰਾਂ ਨਾਲ ਕੁੱਤੀ ਰਲ ਜਾਵੇ ਤਾਂ ਫੇਰ ਇਹੋ ਜਿਹੇ ਗੋਰਖ ਧੰਦੇ ਚਲਦੇ ਹਨ…!

…ਜਦੋਂ ਚੋਰਾਂ ਨਾਲ ਕੁੱਤੀ ਰਲ ਜਾਵੇ ਤਾਂ ਫੇਰ ਇਹੋ ਜਿਹੇ ਗੋਰਖ ਧੰਦੇ ਚਲਦੇ ਹਨ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend