Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦੋਂ ਚੋਰਾਂ ਨਾਲ ਕੁੱਤੀ ਰਲ ਜਾਵੇ ਤਾਂ ਫੇਰ ਇਹੋ ਜਿਹੇ ਗੋਰਖ ਧੰਦੇ ਚਲਦੇ ਹਨ…!

Nirmal Pandori by Nirmal Pandori
07/09/2024
in ਪੰਜਾਬ
Reading Time: 1 min read
A A
0
…ਜਦੋਂ ਚੋਰਾਂ ਨਾਲ ਕੁੱਤੀ ਰਲ ਜਾਵੇ ਤਾਂ ਫੇਰ ਇਹੋ ਜਿਹੇ ਗੋਰਖ ਧੰਦੇ ਚਲਦੇ ਹਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਜਾਅਲੀ ਅਸਲਾ ਲਾਈਸੰਸ ਬਣਾਉਣ ਵਾਲਾ ਗਿਰੋਹ ਕਾਬੂ
    ਚੰਡੀਗੜ੍ਹ,9 ਜੁਲਾਈ, Gee98 news service
    -ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ‌ਜਾਅਲੀ ਅਸਲਾ ਲਾਇਸੰਸ ਬਣਾਉਣ ਦੇ ਵੱਡੇ ਗੋਰਖਧੰਦੇ ਦਾ ਪਰਦਾਫਾਸ਼ ਹੋਇਆ ਹੈ। ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਦੋ ਮਹੀਨੇ ਦੀ ਮਿਹਨਤ ਤੋਂ ਬਾਅਦ ਇਹ ਪਰਦਾਫਾਸ਼ ਕੀਤਾ ਹੈ ।ਤਰਨਤਾਰਨ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਨੇ ਡੀਸੀ ਦਫ਼ਤਰ ਦੇ ਕੁਝ ਅਧਿਕਾਰੀਆਂ ਨਾਲ ਮਿਲ ਕੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਵੱਡਾ ਨੈੱਟਵਰਕ ਚਲਾਇਆ ਹੋਇਆ ਸੀ। ਜ਼ਿਲ੍ਹੇ ਦੇ ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲਿਸ ਨੇ ਜਾਅਲੀ ਅਸਲਾ ਲਾਈਸੈਂਸ ਬਣਾਉਣ ਦੇ ਨੈਟਵਰਕ ਦੇ ਮਾਸਟਰਮਾਈਂਡ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਮੈਨੇਜਰ ਸੂਰਜ ਭੰਡਾਰੀ ਸਮੇਤ ਕਈ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕੀਤਾ ਹੈ ਜਿਨਾਂ ਵਿੱਚੋਂ ਸੂਰਜ ਭੰਡਾਰੀ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਟਿਕਾਣੇ ਤੋਂ 24 ਜਾਅਲੀ ਅਸਲਾ ਲਾਇਸੈਂਸ, ਮੋਬਾਈਲ ਅਸਲਾ ਲਾਇਸੈਂਸ ਦੀਆਂ ਤਿੰਨ ਖਾਲੀ ਕਾਪੀਆਂ ਤੇ ਸਰਕਾਰੀ ਸਟਿੱਕਰ ਬਰਾਮਦ ਕੀਤੇ ਹਨ। ਇਸ ਨੈੱਟਵਰਕ ਦਾ ਮਾਸਟਰਮਾਈਂਡ ਸੂਰਜ ਭੰਡਾਰੀ ਆਪਣੇ ਸਾਥੀ ਰਾਘਵ ਨਾਲ ਫਰਾਰ ਦੱਸਿਆ ਜਾਂਦਾ ਹੈ। ਉਕਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਡੀਸੀ ਦਫ਼ਤਰ ਵਿੱਚ ਹੜਕੰਪ ਮੱਚ ਗਿਆ ਹੈ, ਡੀਸੀ ਦਫਤਰ ਦੇ ਕਈ ਮੁਲਾਜ਼ਮ ਛੁੱਟੀ ‘ਤੇ ਚਲੇ ਗਏ ਹਨ। ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ 2 ਮਹੀਨੇ ਲੱਗੇ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਵਨਦੀਪ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਮੀਤ ਸਿੰਘ ਵਜੋਂ ਹੋਈ ਹੈ, ਜਦੋਂ ਕਿ ਇਸ ਨੈੱਟਵਰਕ ਦਾ ਮਾਸਟਰਮਾਈਂਡ ਤੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਤੇ ਰਾਘਵ ਕਪੂਰ ਫਰਾਰ ਹਨ।ਹੈਰਾਨੀ ਦੀ ਗੱਲ ਇਹ ਹੈ ਕਿ ਉਸ ਦੇ ਜਾਅਲੀ ਲਾਇਸੈਂਸ ‘ਤੇ ਕਿਸੇ ਨੂੰ ਸ਼ੱਕ ਨਹੀਂ ਹੋਇਆ ਅਤੇ ਇੱਥੋਂ ਤੱਕ ਕਿ ਗੰਨ ਹਾਊਸ ਮਾਲਕ ਵੀ ਇਸ ਲਾਇਸੈਂਸ ਦੇ ਆਧਾਰ ‘ਤੇ ਲਾਇਸੈਂਸ ਧਾਰਕਾਂ ਨੂੰ ਹਥਿਆਰ ਵੇਚਦੇ ਸਨ। ਮੰਨਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮਾਂ ਨੇ ਹੁਣ ਤੱਕ 500 ਦੇ ਕਰੀਬ ਜਾਅਲੀ ਲਾਇਸੈਂਸ ਬਣਾਏ ਹਨ, ਜਿਨ੍ਹਾਂ ‘ਤੇ ਲਾਇਸੈਂਸ ਧਾਰਕਾਂ ਨੇ ਗੰਨ ਹਾਊਸ ਤੋਂ ਹਥਿਆਰ ਵੀ ਖਰੀਦੇ ਹਨ। ਐਸਐਸਪੀ ਅਸ਼ਵਨੀ ਕਪੂਰ ਨੇ ਉਕਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਲਾਇਸੈਂਸ ਪੁਲਿਸ ਨੂੰ ਸੌਂਪ ਦੇਣ ਅਤੇ ਆਪਣੇ ਹਥਿਆਰ ਵਾਪਸ ਕਰ ਦੇਣ, ਨਹੀਂ ਤਾਂ ਉਨ੍ਹਾਂ ਨੂੰ ਸਜ਼ਾ ਵੀ ਹੋ ਸਕਦੀ ਹੈ। ਉਕਤ ਮੁਲਜ਼ਮ ਲਾਇਸੈਂਸ ਬਣਾਉਣ ਲਈ ਡੇਢ ਤੋਂ ਦੋ ਲੱਖ ਰੁਪਏ ਵਸੂਲਦੇ ਸਨ। ਜਿਸ ਵਿੱਚੋਂ ਸੂਰਜ ਭੰਡਾਰੀ ਇੱਕ ਲੱਖ ਰੁਪਏ ਲੈ ਲੈਂਦਾ ਸੀ ਅਤੇ ਬਾਕੀ ਆਪਸ ਵਿੱਚ ਵੰਡਦਾ ਸੀ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ ‘ਚ ਕੀਤਾ ਜਾਵੇਗਾ ਵੱਡਾ ਇਕੱਠ

Next Post

ਚੰਡੀਗੜ੍ਹ ਦੇ ਵਿੱਤ ਸਕੱਤਰ ਲਈ ਪੰਜਾਬ ਦੇ ਦੋ ਆਈਏਐਸ ਅਧਿਕਾਰੀਆਂ ਦਾ ਭੇਜਿਆ ਪੈਨਲ ਕੇਂਦਰ ਨੇ ਕੀਤਾ ਰੱਦ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਚੰਡੀਗੜ੍ਹ ਦੇ ਵਿੱਤ ਸਕੱਤਰ ਲਈ ਪੰਜਾਬ ਦੇ ਦੋ ਆਈਏਐਸ ਅਧਿਕਾਰੀਆਂ ਦਾ ਭੇਜਿਆ ਪੈਨਲ ਕੇਂਦਰ ਨੇ ਕੀਤਾ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend