Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿੱਲੀ ‘ਚ ਵੱਡਾ ਸਿਆਸੀ ਧਮਾਕਾ…ਸਾਬਕਾ ਮੰਤਰੀ, ਮੌਜੂਦਾ ਵਿਧਾਇਕ, ਸਾਬਕਾ ਵਿਧਾਇਕ ਸਮੇਤ AAP ਛੱਡ ਕੇ BJP ‘ਚ ਸ਼ਾਮਿਲ

Nirmal Pandori by Nirmal Pandori
07/11/2024
in ਪੰਜਾਬ
Reading Time: 1 min read
A A
0
ਜ਼ਮਾਨਤ ਤੋਂ ਬਾਅਦ ਕੇਜਰੀਵਾਲ ਕੱਲ੍ਹ ਪਹਿਲੀ ਵਾਰ ਆਉਣਗੇ ਪੰਜਾਬ.. ਪੜ੍ਹੋ ਕਿੱਥੇ ਜਾਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਜੁਲਾਈ, Gee98 news service
-ਦਿੱਲੀ ‘ਚ ਹੋਏ ਇੱਕ ਵੱਡੇ ਸਿਆਸੀ ਧਮਾਕੇ ਤਹਿਤ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜ ਕੁਮਾਰ ਆਨੰਦ, ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਕਰਤਾਰ ਸਿੰਘ ਤੰਵਰ ਅਤੇ ਆਪ ਦੇ ਸੀਨੀਅਰ ਆਗੂ ਰਤਨੇਸ਼ ਗੁਪਤਾ, ਸਚਿਨ ਰਾਏ ਅਤੇ ‘ਆਪ’ ਕੌਂਸਲਰ ਉਮੇਦ ਸਿੰਘ ਫੋਗਾਟ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਅਗਲੇ ਸਾਲ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਅਜਿਹੇ ‘ਚ ਰਾਜਕੁਮਾਰ ਆਨੰਦ ਸਮੇਤ ਇਨ੍ਹਾਂ ਨੇਤਾਵਾਂ ਦਾ ਭਾਜਪਾ ‘ਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ‘ਚ ਰਾਜ ਕੁਮਾਰ ਆਨੰਦ ਨੇ ‘ਆਪ’ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਾਜਕੁਮਾਰ ਆਨੰਦ ਨੇ ਉਸ ਸਮੇਂ ਕਿਹਾ ਸੀ ਕਿ ਉਹ ਭ੍ਰਿਸ਼ਟਾਚਾਰ ‘ਤੇ ਦਿੱਲੀ ਸਰਕਾਰ ਦੀ ਨੀਤੀ ਨਾਲ ਸਹਿਮਤ ਨਹੀਂ ਹਨ। ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਰਾਜਕੁਮਾਰ ਆਨੰਦ ਨੇ ਕਿਹਾ ਸੀ ਕਿ ‘ਆਪ’ ਵਿੱਚ ਦਲਿਤ ਵਿਧਾਇਕਾਂ, ਮੰਤਰੀਆਂ ਅਤੇ ਹੋਰ ਨੇਤਾਵਾਂ ਨੂੰ ਸਨਮਾਨ ਨਹੀਂ ਦਿੱਤਾ ਜਾਂਦਾ। ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਰਹੇ ਰਾਜਕੁਮਾਰ ਆਨੰਦ ਨੇ 2020 ਵਿੱਚ ਪਹਿਲੀ ਵਾਰ ਪਟੇਲ ਨਗਰ ਵਿਧਾਨ ਸਭਾ ਸੀਟ ਤੋਂ ਜਿੱਤ ਪ੍ਰਾਪਤ ਕੀਤੀ ਸੀ। ਜ਼ਿਕਰਯੋਗ ਹੈ ਕਿ ਰਾਜਕੁਮਾਰ ਆਨੰਦ ਦੀ ਪਤਨੀ ਵੀ ਇਸ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹਿ ਚੁੱਕੀ ਹੈ। ਰਾਜਕੁਮਾਰ ਆਨੰਦ ਨੇ ਅਜਿਹੇ ਸਮੇਂ ‘ਚ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ , ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਕਈ ਹੋਰ ਨੇਤਾ ਜੇਲ੍ਹ ‘ਚ ਹਨ। ਰਾਜਕੁਮਾਰ ਆਨੰਦ ਦੇ ‘ਆਪ’ ਛੱਡਣ ਤੋਂ ਬਾਅਦ ਸੌਰਭ ਭਾਰਦਵਾਜ ਅਤੇ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਰਾਜਕੁਮਾਰ ਆਨੰਦ ਨੇ ਜਾਂਚ ਏਜੰਸੀਆਂ ਦੇ ਦਬਾਅ ਹੇਠ ਆਮ ਆਦਮੀ ਪਾਰਟੀ ਛੱਡੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਫਸਗੀ ਪੰਜਾਬ ਸਰਕਾਰ…ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਸੰਬੰਧੀ ਅਹਿਮ ਖੁਲਾਸਾ

Next Post

ਹਰਿਆਣਾ ਚੋਣਾਂ : ‘ਹਾਥੀ’ ਨੇ ਲਗਾ ਲਈਆਂ ‘ਐਨਕਾਂ’…ਬਸਪਾ ਤੇ ਇਨੈਲੋ ਦਾ ਗੱਠਜੋੜ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਹਰਿਆਣਾ ਚੋਣਾਂ : ‘ਹਾਥੀ’ ਨੇ ਲਗਾ ਲਈਆਂ ‘ਐਨਕਾਂ’…ਬਸਪਾ ਤੇ ਇਨੈਲੋ ਦਾ ਗੱਠਜੋੜ

ਹਰਿਆਣਾ ਚੋਣਾਂ : 'ਹਾਥੀ' ਨੇ ਲਗਾ ਲਈਆਂ 'ਐਨਕਾਂ'…ਬਸਪਾ ਤੇ ਇਨੈਲੋ ਦਾ ਗੱਠਜੋੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend