Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਜਾਅਲੀ ਸਰਟੀਫਿਕੇਟਾਂ ਦੇ ਮੁੱਦੇ ‘ਤੇ ਕੇਂਦਰ ਦੀ ਸਖ਼ਤੀ…15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ…!

Nirmal Pandori by Nirmal Pandori
07/12/2024
in ਪੰਜਾਬ
Reading Time: 1 min read
A A
0
ਪੰਜਾਬ ‘ਚ ਜਾਅਲੀ ਸਰਟੀਫਿਕੇਟਾਂ ਦੇ ਮੁੱਦੇ ‘ਤੇ ਕੇਂਦਰ ਦੀ ਸਖ਼ਤੀ…15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਜੁਲਾਈ, Gee98 news service
-ਪੰਜਾਬ ‘ਚ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੇ ਮਾਮਲੇ ‘ਚ ਕੇਂਦਰ ਸਰਕਾਰ ਨੇ ਪੰਜਾਬ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਇੱਕ ਪੱਤਰ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਵੱਲੋਂ ਡਾਕਟਰ ਵਰਿੰਦਰ ਕੁਮਾਰ ਯੂਨੀਅਨ ਮਨਿਸਟਰ ਆਫ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ ਆਫ ਇੰਡੀਆ ਨੂੰ ਭੇਜਿਆ ਗਿਆ ਸੀ ਜਿਸ ‘ਤੇ ਕਾਰਵਾਈ ਕਰਦੇ ਹੋਏ ਕੇਂਦਰੀ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ 15 ਦਿਨਾਂ ਦੇ ਅੰਦਰ ਅੰਦਰ ਰਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ SCBC ਮਹਾਂ ਪੰਚਾਇਤ ਪੰਜਾਬ ਵੱਲੋਂ ਮੁਹਾਲੀ ਫੇਜ਼ 7 ਦੀਆਂ ਲਾਈਟਾਂ ‘ਤੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਲੱਗਿਆ ਹੋਇਆ ਹੈ ਜਿਸ ਵਿੱਚ ਮੋਰਚੇ ਦੇ ਆਗੂਆਂ ਵੱਲੋਂ ਪੰਜਾਬ ਦੇ ਵਿੱਚ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਨੌਕਰੀ ਕਰਨ ਵਾਲੇ ਆਗੂਆਂ ਦੀਆਂ ਸੂਚੀਆਂ ਵੀ ਸਰਕਾਰ ਨੂੰ ਸੌਂਪ ਦਿੱਤੀਆਂ ਹਨ ਪਰੰਤੂ ਪੰਜਾਬ ਵੱਲੋਂ ਅਜਿਹੇ ਲੋਕਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਤੋਂ ਬਾਅਦ ਮੋਰਚੇ ਦੇ ਆਗੂਆਂ ਵੱਲੋਂ ਇਸ ਸਬੰਧੀ ਕੇਂਦਰੀ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਸੀ। ਇਸ ਮਾਮਲੇ ਵਿੱਚ ਗੱਲਬਾਤ ਕਰਦੇ ਹੋਏ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਅਮਨਦੀਪ ਕੌਰ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ SCBC ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ‘ਤੇ ਜਲਦ ਤੋਂ ਜਲਦ ਤੋਂ ਕਾਰਵਾਈ ਕਰ ਲਈ ਚਾਹੀਦੀ ਹੈ। ਆਗੂਆਂ ਨੇ ਕਿਹਾ ਜੇਕਰ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰੇਗੀ ਤਾਂ ਮੋਰਚਾ ਪਿੱਛੇ ਹਟਣ ਵਾਲਾ ਨਹੀਂ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨਿਰਧਾਰਿਤ ਸਮੇਂ ਦੇ ਵਿੱਚ ਇਸ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੇ। ਜੇਕਰ ਸਰਕਾਰ ਇਸ ਨੂੰ ਅਣਗੋਲਿਆ ਕਰੇਗੀ ਤਾਂ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ। ਇਸ ਸਮੇਂ ਮੋਰਚੇ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਚੱਪੜਚਿੜੀ, ਰੇਸ਼ਮ ਸਿੰਘ ਕਾਹਲੋਂ, ਹਰਨੇਕ ਸਿੰਘ ਮਲੋਆ, ਅਜੈਬ ਸਿੰਘ ਬਾਕਰਪੁਰ, ਸਿਮਰਨਜੀਤ ਸਿੰਘ ਸ਼ੈਕੀ, ਕਰਮਜੀਤ ਸਿੰਘ ਆਹਨ ਖੇੜੀ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਗਜਿੰਦਰ ਸਿੰਘ ਗਜ਼ਨ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਜੀਤ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਇੱਕ ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ਵੱਲੋਂ ਜਾਅਲੀ ਜਾਤੀ ਸਰਟੀਫਿਕੇਟ ‘ਤੇ ਨੌਕਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਇਹ ਜਾਅਲੀ ਸਰਟੀਫਿਕੇਟਾਂ ਦਾ ਮੁੱਦਾ ਭਖਿਆ ਹੋਇਆ ਹੈ। ਪੰਜਾਬੀ ਗਾਇਕ ਨਾਲ ਪੰਜਾਬ ਦੇ ਇੱਕ ਮੰਤਰੀ ਦੀ ਯਾਰੀ ਦੇ ਕਾਰਨ ਭਾਵੇਂ ਗਾਇਕ ਦੇ ਪਿਤਾ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਪ੍ਰੰਤੂ ਰਿਜਰਵੇਸ਼ਨ ਚੋਰ ਫੜੋ ਮੋਰਚੇ ਦੇ ਆਗੂ ਅਜਿਹੇ ਲੋਕਾਂ ਖਿਲਾਫ਼ ਕਾਰਵਾਈ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਸਲਾ ਰੱਖਣ ਦੀ ਫੁਕਰੀ ਸੋਚ ਨੂੰ ਪਵੇਗੀ ਠੱਲ੍ਹ…ਹੁਣ ਸੌਖੇ ਨਹੀਂ ਬਣਨਗੇ ਪੰਜਾਬ ‘ਚ ਨਵੇਂ ਅਸਲਾ ਲਾਇਸੰਸ..ਪੁਰਾਣੇ ਵੀ ਹੋਣਗੇ ਰੀਵਿਊ

Next Post

…ਥੋੜ੍ਹਾ ਜਿਹਾ ਹੰਭਲਾ ਮਾਰਨ ਦੀ ਲੋੜ ਆਂ…ਸਾਡੇ ਖੇਤ ਹੁਣ ਵੀ ਤੂਤਾਂ ਵਾਲਾ, ਟਾਹਲੀ ਵਾਲਾ ਖੇਤ ਬਣ ਸਕਦੇ ਨੇ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
…ਥੋੜ੍ਹਾ ਜਿਹਾ ਹੰਭਲਾ ਮਾਰਨ ਦੀ ਲੋੜ ਆਂ…ਸਾਡੇ ਖੇਤ ਹੁਣ ਵੀ ਤੂਤਾਂ ਵਾਲਾ, ਟਾਹਲੀ ਵਾਲਾ ਖੇਤ ਬਣ ਸਕਦੇ ਨੇ…!

…ਥੋੜ੍ਹਾ ਜਿਹਾ ਹੰਭਲਾ ਮਾਰਨ ਦੀ ਲੋੜ ਆਂ…ਸਾਡੇ ਖੇਤ ਹੁਣ ਵੀ ਤੂਤਾਂ ਵਾਲਾ, ਟਾਹਲੀ ਵਾਲਾ ਖੇਤ ਬਣ ਸਕਦੇ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend