Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

..ਹੁਣ ਗੱਡੀ ਦੇ ਸਨਰੂਫ ‘ਚੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨੀ ਪਵੇਗੀ ਮਹਿੰਗੀ…..ਪੁਲਿਸ ਵੱਲੋਂ ਨਵੇਂ ਹੁਕਮ ਜਾਰੀ

Nirmal Pandori by Nirmal Pandori
07/14/2024
in ਪੰਜਾਬ
Reading Time: 1 min read
A A
0
..ਹੁਣ ਗੱਡੀ ਦੇ ਸਨਰੂਫ ‘ਚੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨੀ ਪਵੇਗੀ ਮਹਿੰਗੀ…..ਪੁਲਿਸ ਵੱਲੋਂ ਨਵੇਂ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਜੁਲਾਈ, Gee98 news service

-ਜੇਕਰ ਤੁਸੀਂ ਆਪਣੀ ਮਹਿੰਗੀ ਗੱਡੀ ਦੇ ਸਨਰੂਫ ਵਿੱਚੋਂ ਬਾਹਰ ਨਿਕਲ ਕੇ ਨਜ਼ਾਰੇ ਲੈਣ ਦੇ ਸ਼ੌਕੀਨ ਹੋਣ ਦਾ ਤੁਹਾਨੂੰ ਹੁਣ ਆਪਣੀ ਇਹ ਆਦਤ ਬਦਲਣੀ ਪਵੇਗੀ। ਪੰਜਾਬ ਪੁਲਿਸ ਨੇ ਇਸ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ ਜਿਨਾਂ ਤਹਿਤ ਗੱਡੀ ਦੇ ਸਨਰੂਫ ਵਿੱਚੋਂ ਬਾਹਰ ਨਿਕਲ ਕੇ ਨਜ਼ਾਰੇ ਲੈਣ, ਹੁੱਲੜਬਾਜ਼ੀ ਕਰਨ ਵਾਲਿਆਂ ਦੇ ਖ਼ਿਲਾਫ਼ ਜਿੱਥੇ ਚਲਾਨ ਕੱਟਿਆ ਜਾਵੇਗਾ ਉੱਥੇ ਮੁਕੱਦਮਾ ਵੀ ਦਰਜ ਕੀਤਾ ਜਾ ਸਕਦਾ ਹੈ। ‌ ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ, ਟ੍ਰੈਫਿਕ ਅਤੇ ਸੜਕ ਸੁਰੱਖਿਆ ਨੇ ਇਸ ਸਬੰਧੀ ਇੱਕ ਪੱਤਰ ਸੂਬੇ ਦੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜਾਰੀ ਕਰ ਦਿੱਤਾ ਹੈ। ਦਰਅਸਲ, ਪੰਜਾਬ ‘ਚ ਹੁਣ ਲਗਜ਼ਰੀ ਗੱਡੀਆਂ ਦੇ ਉੱਪਰ ਬਣੇ ਸਨਰੂਫ ‘ਚੋਂ ਬਾਹਰ ਨਿਕਲ ਕੇ ਹੁਲੜਬਾਜ਼ੀ ਕਰਨ, ਚੀਕਾਂ ਮਾਰਨ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਅਜਿਹੇ ਹੁੱਲੜਬਾਜ਼ਾਂ ਦੇ ਖ਼ਿਲਾਫ਼ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਅਜਿਹਾ ਕਰਨ ਨਾਲ ਡਰਾਈਵਰ ਦਾ ਧਿਆਨ ਭਟਕਦਾ ਹੈ ਅਤੇ ਹਾਦਸੇ ਦੀ ਗੁੰਜਾਇਸ਼ ਬਣੀ ਰਹਿੰਦੀ ਹੈ। ਪੰਜਾਬ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਆਪਣੇ ਅਧੀਨ ਤਾਇਨਾਤ ਮੁਲਾਜ਼ਮਾਂ/ਟਰੈਫਿਕ ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਅਗਰ ਕੋਈ ਵਹੀਕਲ/ਕਾਰ ਦੌਰਾਨੇ ਚੈਕਿੰਗ ਨੋਟਿਸ ਵਿੱਚ ਆਉਂਦੀ ਹੈ, ਜਿਸ ਦੇ ਸਨਰੂਫ ਦੀ ਗਲਤ ਵਰਤੋਂ ਕੀਤੀ ਜਾਂਦੀ ਹੋਵੇ,ਤਾਂ ਉਸ ਦੇ ਖਿਲਾਫ਼ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਜ਼ਿਮਨੀ ਚੋਣ : ਟਿਕਟ ਆਪਣੀ ਬੁੱਕਲ ‘ਚ ਹੀ ਰੱਖਣਾ ਚਾਹੁਣਗੇ ਮੀਤ ਹੇਅਰ…MP ਬਣਨ ਤੋਂ ਬਾਅਦ ਇਹੀ ਪਹਿਲੀ ਸਿਆਸੀ ਪ੍ਰੀਖਿਆ

Next Post

ਜਲੰਧਰ ਜ਼ਿਮਨੀ ਚੋਣ ਨਤੀਜਾ : ਕਾਂਗਰਸੀ ਆਗੂ ਨੇ DGP ਪੰਜਾਬ ਨੂੰ ਦਿੱਤੀ ਵਧਾਈ….!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਜਲੰਧਰ ਜ਼ਿਮਨੀ ਚੋਣ ਨਤੀਜਾ : ਕਾਂਗਰਸੀ ਆਗੂ ਨੇ DGP ਪੰਜਾਬ ਨੂੰ ਦਿੱਤੀ ਵਧਾਈ….!

ਜਲੰਧਰ ਜ਼ਿਮਨੀ ਚੋਣ ਨਤੀਜਾ : ਕਾਂਗਰਸੀ ਆਗੂ ਨੇ DGP ਪੰਜਾਬ ਨੂੰ ਦਿੱਤੀ ਵਧਾਈ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend