Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SD ਕਾਲਜ ਦਾ B.VOC JMT ਦੇ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Nirmal Pandori by Nirmal Pandori
07/15/2024
in ਬਰਨਾਲਾ ਆਸ-ਪਾਸ
Reading Time: 1 min read
A A
0
SD ਕਾਲਜ ਦਾ B.VOC JMT ਦੇ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਜੁਲਾਈ (ਨਿਰਮਲ ਸਿੰਘ ਪੰਡੋਰੀ)-

ਐਸ.ਡੀ ਕਾਲਜ ਬਰਨਾਲਾ ਦੇ ਬੀ.ਵਾਕ ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼ (ਜੇਐਮਟੀ) ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਦਸੰਬਰ 2023 ਦੇ ਯੂਨੀਵਰਸਿਟੀ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ।ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ  ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਇਹਨਾਂ ਨਤੀਜਿਆਂ ਵਿੱਚ ਯੂਨੀਵਰਸਿਟੀ ਵਿੱਚੋਂ ਰਾਜਿੰਦਰ ਕੌਰ ਨੇ 7.8 ਐਸਜੀਪੀਏ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸਤੋਂ ਇਲਾਵਾ ਸਿਮਰਨਦੀਪ ਕੌਰ ਤੇ ਹਰਪ੍ਰੀਤ ਸਿੰਘ ਨੇ 7.6 ਐਸਜੀਪੀਏ ਅੰਕ ਲੈ ਕੇ ਸਾਂਝੇ ਤੌਰ ’ਤੇ ਦੂਜਾ, ਜਦਕਿ ਰਮਨਦੀਪ ਕੌਰ ਤੇ ਹਨੀਸ਼ ਸਿੰਗਲਾ ਨੇ 7.4 ਅੰਕ ਲੈ ਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ ਹੈ।ਵਿਭਾਗ ਦੀ ਇਸ ਪ੍ਰਾਪਤੀ ਉਪਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ.ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਵਿਦਿਆਰਥੀਆਂ ਦੇ ਨਾਲ-ਨਾਲ ਵਿਭਾਗ ਦੇ ਅਧਿਆਪਕਾਂ ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਲਖਵੀਰ ਸਿੰਘ ਨੂੰ ਵਧਾਈ ਦਿੱਤੀ ਹੈ।

ਫ਼ੋਟੋ ਕੈਪਸ਼ਨ : ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#education department#malwanews #newsupdate #dailyupdate#punjabnews
Previous Post

ਡੇਰਾ ਮੁਖੀ ਨੂੰ ਮਾਫ਼ੀ ਦੇਣ ਵਾਲੇ ਸਿੰਘ ਸਾਹਿਬਾਨਾਂ ਤੱਕ ਵੀ ਪੁੱਜੇਗਾ ਬਗਾਵਤ ਦਾ ਸੇਕ….!

Next Post

ਟੋਆ ਕਿਸੇ ਹੋਰ ਲਈ ਪੁੱਟਿਆ ਸੀ…ਵਿੱਚ ਆਪ ਡਿੱਗ ਪਿਆ, ਡੇਢ ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਚੁੱਕ ਲਿਆ ਵਿਜੀਲੈਂਸ ਨੇ…!

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਟੋਆ ਕਿਸੇ ਹੋਰ ਲਈ ਪੁੱਟਿਆ ਸੀ…ਵਿੱਚ ਆਪ ਡਿੱਗ ਪਿਆ, ਡੇਢ ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਚੁੱਕ ਲਿਆ ਵਿਜੀਲੈਂਸ ਨੇ…!

ਟੋਆ ਕਿਸੇ ਹੋਰ ਲਈ ਪੁੱਟਿਆ ਸੀ…ਵਿੱਚ ਆਪ ਡਿੱਗ ਪਿਆ, ਡੇਢ ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਚੁੱਕ ਲਿਆ ਵਿਜੀਲੈਂਸ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend