Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਨਸਪ ਦੇ ਦੋ ਇੰਸਪੈਕਟਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਚੁੱਕ ਲਏ ਵਿਜੀਲੈਂਸ ਨੇ…!

Nirmal Pandori by Nirmal Pandori
07/16/2024
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 16 ਜੁਲਾਈ, (ਨਿਰਮਲ ਸਿੰਘ ਪੰਡੋਰੀ)- ਬਰਨਾਲਾ ਵਿਖੇ ਤਾਇਨਾਤ ਪਲਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਦੀ ਕੜਿੱਕੀ ਵਿੱਚ ਫਸ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ ਵਿਜੀਲੈਂਸ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਸਬਾ ਧਨੌਲਾ ਜ਼ਿਲ੍ਹਾ ਬਰਨਾਲਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਨੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਇੰਸਪੈਕਟਰ ਉਸ ਤੋਂ ਇਕ ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ‌ਸ਼ਿਕਾਇਤਕਰਤਾ ਹਰਵਿੰਦਰ ਸਿੰਘ ਨੇ ਵਿਜੀਲੈਂਸ ਨੂੰ ਦੱਸਿਆ ਸੀ ਕਿ ਪਨਸਪ ਦੇ ਉਕਤ ਇੰਸਪੈਕਟਰ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੇ ਉਸ ਨੂੰ ਧਮਕੀ ਦਿੱਤੀ ਹੈ ਕਿ‌ ਜੇਕਰ ਇਕ ਲੱਖ ਰੁਪਏ ਦੀ ਰਿਸ਼ਵਤ ਨਾ ਦਿੱਤੀ ਤਾਂ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ। ਵਿਜੀਲੈਂਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪਨਸਪ ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ‘ਤੇ ਲੱਗੇ ਵੱਡੇ ਦੋਸ਼

Next Post

ਵਾਤਾਵਰਣ ਦੀ ਸ਼ੁੱਧਤਾ ਅਤੇ ਸ਼ਹਿਰ ਦੀ ਸੁੰਦਰ ਦਿੱਖ ਲਈ ਪੱਤਰਕਾਰਾਂ ਨੇ ਕੀਤਾ ਉਪਰਾਲਾ…ਲਗਾਏ ਛਾਂਦਾਰ ਅਤੇ ਫੁੱਲਦਾਰ ਪੌਦੇ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਵਾਤਾਵਰਣ ਦੀ ਸ਼ੁੱਧਤਾ ਅਤੇ ਸ਼ਹਿਰ ਦੀ ਸੁੰਦਰ ਦਿੱਖ ਲਈ ਪੱਤਰਕਾਰਾਂ ਨੇ ਕੀਤਾ ਉਪਰਾਲਾ…ਲਗਾਏ ਛਾਂਦਾਰ ਅਤੇ ਫੁੱਲਦਾਰ ਪੌਦੇ

ਵਾਤਾਵਰਣ ਦੀ ਸ਼ੁੱਧਤਾ ਅਤੇ ਸ਼ਹਿਰ ਦੀ ਸੁੰਦਰ ਦਿੱਖ ਲਈ ਪੱਤਰਕਾਰਾਂ ਨੇ ਕੀਤਾ ਉਪਰਾਲਾ…ਲਗਾਏ ਛਾਂਦਾਰ ਅਤੇ ਫੁੱਲਦਾਰ ਪੌਦੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend