Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣਾ ਸਿਟੀ-1 ਦੇ ਐਸਐਚਓ ਲਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Nirmal Pandori by Nirmal Pandori
07/18/2024
in ਬਰਨਾਲਾ ਆਸ-ਪਾਸ
Reading Time: 1 min read
A A
0
ਥਾਣਾ ਸਿਟੀ-1 ਦੇ ਐਸਐਚਓ ਲਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,18 ਜੁਲਾਈ, (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਪਿਛਲੇ ਦਿਨੀ ਬਰਨਾਲਾ ਜ਼ਿਲ੍ਹੇ ਦੇ ਥਾਣਾ ਮੁਖੀ ਦੇ ਕੀਤੇ ਤਬਾਦਲਿਆਂ ਤਹਿਤ ਇੰਸਪੈਕਟਰ ਲਖਵਿੰਦਰ ਸਿੰਘ ਨੇ ਥਾਣਾ ਸਿਟੀ-1 ਦਾ ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵੱਖ-ਵੱਖ ਅਦਾਰਿਆਂ ਦੇ ਪੱਤਰਕਾਰਾਂ ਨੇ ਥਾਣਾ ਮੁਖੀ ਨੂੰ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਪ੍ਰਤੀ ਜਾਣਕਾਰੀ ਦਿੱਤੀ, ਜਿਨਾਂ ਸਬੰਧੀ ਐਸਐਚਓ ਲਖਵਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਪੱਤਰਕਾਰਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਸ਼ਹਿਰੀਆਂ ਨੂੰ ਦਰਪੇਸ਼ ਇਹਨਾਂ ਸਮੱਸਿਆਵਾਂ ਤੋਂ ਨਿਜਾਤ ਪਾਉਣ ਲਈ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਕੰਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਹਰ ਪੀੜਤ ਨੂੰ ਸਮੇਂ ਸਿਰ ਇਨਸਾਫ ਦੇਣਾ ਤੇ ਕਾਨੂੰਨ ਵਿੱਚ ਲੋਕਾਂ ਦਾ ਭਰੋਸਾ ਕਾਇਮ ਕਰਨਾ ਉਹਨਾਂ ਦੀ ਪਹਿਲਕਦਮੀ ਹੋਵੇਗੀ। ‌ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਸਬੰਧੀ ਪੱਤਰਕਾਰਾਂ ਵੱਲੋਂ ਧਿਆਨ ਦਿਵਾਏ ਜਾਣ ‘ਤੇ ਐਸਐਚਓ ਲਖਵਿੰਦਰ ਸਿੰਘ ਨੇ ਕਿਹਾ ਕਿ ਟਰੈਫਿਕ ਦੀ ਸਮੱਸਿਆ ਲੋਕਾਂ ਦੀ ਜ਼ਿੰਮੇਵਾਰੀ ਨਾਲ ਵੀ ਜੁੜੀ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣਾ ਵਾਹਨ ਪਾਰਕਿੰਗ ਕਰਦੇ ਸਮੇਂ ਦੂਜੇ ਨਾਗਰਿਕ ਦੀ ਸੁਵਿਧਾ ਦਾ ਧਿਆਨ ਰੱਖਾਂਗੇ ਤਾਂ ਟਰੈਫਿਕ ਦੀ ਸਮੱਸਿਆ ਪੈਦਾ ਹੀ ਨਹੀਂ ਹੁੰਦੀ। ਐਸ ਐਚ ਓ ਲਖਵਿੰਦਰ ਸਿੰਘ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਗਾਹਕਾਂ ਨੂੰ ਸਮਾਨ ਖਰੀਦਣ ਸਮੇਂ ਆਪਣਾ ਵਾਹਨ ਸਹੀ ਸਥਾਨ ‘ਤੇ ਪਾਰਕਿੰਗ ਕਰਨ ਲਈ ਕਿਹਾ ਜਾਵੇ। ਉਹਨਾਂ ਕਿਹਾ ਕਿ ਸ਼ਹਿਰ ‘ਚ ਚੋਰੀ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ. ਲਖਵਿੰਦਰ ਸਿੰਘ ਪਹਿਲਾਂ ਵੀ ਥਾਣਾ ਸਿਟੀ-1 ਦੇ ਮੁਖੀ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

STF ਨੇ ਫੜ ਲਈ ਕਾਲੀ ਭੇਡ…ਅੱਧਾ ਕਿਲੋ ਹੈਰੋਇਨ ਸਮੇਤ ਇੱਕ ਪੁਲਿਸ ਮੁਲਾਜ਼ਮ ਕਾਬੂ

Next Post

ਸੂਚਨਾ ਕਮਿਸ਼ਨ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖੀ ਦਾ ਹਾਈਕੋਰਟ ਨੇ ਰਿਹਾ ਸਖ਼ਤ ਨੋਟਿਸ…ਮੰਗ ਲਈ ਸਟੇਟਸ ਰਿਪੋਰਟ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post

ਸੂਚਨਾ ਕਮਿਸ਼ਨ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖੀ ਦਾ ਹਾਈਕੋਰਟ ਨੇ ਰਿਹਾ ਸਖ਼ਤ ਨੋਟਿਸ…ਮੰਗ ਲਈ ਸਟੇਟਸ ਰਿਪੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend