Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

U-TARN…ਪੰਜਾਬ ਸਰਕਾਰ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਅਤੇ ਮੁਆਵਜ਼ਾ ਦੇਣ ਤੋਂ ਹੱਥ ਕੀਤੇ ਖੜੇ….!

Nirmal Pandori by Nirmal Pandori
07/19/2024
in ਪੰਜਾਬ
Reading Time: 1 min read
A A
0
U-TARN…ਪੰਜਾਬ ਸਰਕਾਰ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਅਤੇ ਮੁਆਵਜ਼ਾ ਦੇਣ ਤੋਂ ਹੱਥ ਕੀਤੇ ਖੜੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਜੁਲਾਈ, Gee98 news service

-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੂੰਗੀ ਦੀ ਫਸਲ ‘ਤੇ ਐਮਐਸਪੀ ਅਤੇ ਮੁਆਵਜ਼ਾ ਦੇਣ ਤੋਂ ਹੱਥ ਖੜੇ ਕਰ ਦਿੱਤੇ ਹਨ। ਸਰਕਾਰ ਨੇ ਸਿਰਫ ਹੱਥ ਹੀ ਖੜੇ ਨਹੀਂ ਕੀਤੇ ਸਗੋਂ ਇਹ ਮੰਨ ਵੀ ਲਿਆ ਹੈ ਕਿ ਮੂੰਗੀ ਦੀ ਫਸਲ ‘ਤੇ ਐਮਐਸਪੀ ਅਤੇ ਮੁਆਵਜੇ ਦਾ ਐਲਾਨ ਕਰਨਾ ਸਰਕਾਰ ਦਾ ਗ਼ਲਤ ਫੈਸਲਾ ਸੀ। ‌ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੁਦ ਮੰਨਿਆ ਕਿ ਇਹ ਫੈਸਲਾ ਗਲਤ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਬਿਜਾਈ ਹੇਠਲਾ ਰਕਬਾ ਘਟਾਉਣ ਦੀ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਉਹ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਬਦਲਵੀਆਂ ਫਸਲਾਂ ਬੀਜਣ, ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਮੂੰਗੀ ਦੀ ਫਸਲ ਘੱਟੋ ਘੱਟ ਐਮਐਸਪੀ ‘ਤੇ ਖਰੀਦੀ ਜਾਵੇਗੀ। ਇਸ ਲਈ ਝੋਨੇ ਦੀ ਥਾਂ ‘ਤੇ ਪੰਜਾਬ ‘ਚ ਮੂੰਗੀ ਦੀ ਬਿਜਾਈ ਜ਼ਿਆਦਾ ਜ਼ਮੀਨ ‘ਤੇ ਕੀਤੀ ਜਾਵੇ, ਇਸ ਨਾਲ ਪਾਣੀ ਦੀ ਬੱਚਤ ਹੋਏਗੀ ਅਤੇ ਪੰਜਾਬ ਸਰਕਾਰ ਮੂੰਗੀ ਦੀ ਐੱਮਐੱਸਪੀ ‘ਤੇ ਖਰੀਦ ਕਰੇਗੀ। ਜਿਹੜੇ ਕਿਸਾਨਾਂ ਦੀ ਮੂੰਗੀ ਘੱਟ ਰੇਟ ‘ਤੇ ਵਿਕੇਗੀ ਤਾਂ ਉਸ ਕਿਸਾਨ ਨੂੰ ਐੱਮਐੱਸਪੀ ਅਨੁਸਾਰ ਬਾਕੀ ਬਕਾਇਆ ਸਰਕਾਰ ਵਲੋਂ ਮੁਆਵਜ਼ੇ ਵਜੋਂ ਦਿੱਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਕਿਸਾਨਾਂ ਵਲੋਂ ਪਹਿਲੇ ਸਾਲ 2022 ਵਿੱਚ ਸਵਾ ਲੱਖ ਏਕੜ ਤੋਂ ਜਿਆਦਾ ਜਮੀਨ ‘ਤੇ ਮੂੰਗੀ ਦੀ ਫਸਲ ਕੀਤੀ ਗਈ ਸੀ ਪਰ ਮੂੰਗੀ ਦੀ ਗੁਣਵੱਤਾ ਵਿੱਚ ਘਾਟ ਹੋਣ ਕਰਕੇ ਉਹ ਮੂੰਗੀ ਐੱਮਐੱਸਪੀ ‘ਤੇ ਨਹੀਂ ਵਿਕ ਸਕੀ ਸੀ ਤਾਂ ਪੰਜਾਬ ਸਰਕਾਰ ਵਲੋਂ ਕੁਝ ਕਿਸਾਨਾਂ ਨੂੰ ਬਾਕੀ ਪੈਸੇ ਮੁਆਵਜ਼ੇ ਦੇ ਰੂਪ ਵਿੱਚ ਦਿੱਤੇ ਗਏ ਸਨ ਪ੍ਰੰਤੂ ਬਹੁਤ ਹ ਕਿਸਾਨਾਂ ਨੂੰ ਇਹ ਮੁਆਵਜ਼ਾ ਵੀ ਨਹੀਂ ਮਿਲਿਆ। ਹੁਣ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਕਹਿਣਾ ਹੈ ਕਿ ਪਹਿਲੇ ਸਾਲ ਤਜ਼ਰਬੇ ਦੇ ਰੂਪ ਵਿੱਚ ਐੱਮਐੱਸਪੀ ਮੁਆਵਜ਼ਾ ਦੇਣ ਦਾ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਸੀ ਪਰ ਇਹ ਤਜਰਬਾ ਠੀਕ ਨਹੀਂ ਰਿਹਾ। ਸਰਕਾਰ ਨੂੰ ਮੂੰਗੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਬਿਜਲੀ ਵੀ ਜ਼ਿਆਦਾ ਦੇਣੀ ਪਈ ਹੈ ਅਤੇ ਮੂੰਗੀ ਦੀ ਕੁਆਲਿਟੀ ਵੀ ਠੀਕ ਨਹੀਂ ਨਿਕਲੀ। ਇਸ ਲਈ ਸਰਕਾਰ ਵਲੋਂ ਇਸ ਮੁਆਵਜ਼ਾ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਕਿਸੇ ਵੀ ਕਿਸਾਨ ਦੀ ਮੂੰਗੀ ਜੇਕਰ ਐੱਮਐੱਸਪੀ ‘ਤੇ ਨਹੀਂ ਵਿਕਦੀ ਹੈ ਤਾਂ ਪੰਜਾਬ ਸਰਕਾਰ ਇਸ ‘ਤੇ ਕੋਈ ਵੀ ਮੁਆਵਜ਼ਾ ਨਹੀਂ ਦੇਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਇਹ ਇਉਂ ਠੀਕ ਆਉਣਗੇ…ਨੀਲਾ ਕਾਰਡ ਬਣਾ ਕੇ ਮੁਫਤ ਕਣਕ ਲੈਣ ਵਾਲੇ “ਸਰਮਾਏਦਾਰ” ਦੇ ਖ਼ਿਲਾਫ਼ ਮੁਕੱਦਮਾ ਦਰਜ

Next Post

CBI ਦੀ ਜਾਂਚ ਟੀਮ ਪੰਜਾਬ ਦੇ ਪੁਲਿਸ ਥਾਣੇ ‘ਚ ਪੁੱਜੀ…7 ਸਾਲ ਪਹਿਲਾਂ ਥਾਣੇ ‘ਚ ਲੜਕੀ ਦੀ ਮੌਤ ਦਾ ਮਾਮਲਾ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਵਾਇਰਲ ਵੀਡੀਓ : ਪੁਲਿਸ ਅਫ਼ਸਰਾਂ ਨੇ ਇੱਕ ਪਾਰਟੀ ‘ਚ ਗੈਂਗਸਟਰਾਂ ਨਾਲ ਕੀਤਾ Enjoy….ਹੋਗੀ ਕਾਰਵਾਈ

CBI ਦੀ ਜਾਂਚ ਟੀਮ ਪੰਜਾਬ ਦੇ ਪੁਲਿਸ ਥਾਣੇ 'ਚ ਪੁੱਜੀ…7 ਸਾਲ ਪਹਿਲਾਂ ਥਾਣੇ 'ਚ ਲੜਕੀ ਦੀ ਮੌਤ ਦਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend