Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਨਿਗਮ ਤੇ‌ ਪੰਚਾਇਤੀ ਚੋਣਾਂ ‘ਚ ਦੇਰੀ ਸਬੰਧੀ ਪੰਜਾਬ ਸਰਕਾਰ ‘ਤੇ‌ ਉੱਠਣ ਲੱਗੇ ਸਵਾਲ

Nirmal Pandori by Nirmal Pandori
07/21/2024
in ਪੰਜਾਬ
Reading Time: 1 min read
A A
0
ਨਗਰ ਨਿਗਮ ਤੇ‌ ਪੰਚਾਇਤੀ ਚੋਣਾਂ ‘ਚ ਦੇਰੀ ਸਬੰਧੀ ਪੰਜਾਬ ਸਰਕਾਰ ‘ਤੇ‌ ਉੱਠਣ ਲੱਗੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,21 ਜੁਲਾਈ, Gee98 news service

-ਪੰਜਾਬ ‘ਚ ਨਗਰ ਨਿਗਮਾਂ ਅਤੇ ਪੰਚਾਇਤੀ ਚੋਣਾਂ ‘ਚ ਦੇਰੀ ਦੇ ਕਾਰਨ ਸਰਕਾਰ ਘਿਰਦੀ ਜਾ ਰਹੀ ਹੈ। ‌ ਵਿਰੋਧੀ ਲੀਡਰਾਂ ਵੱਲੋਂ ਪੰਜਾਬ ਸਰਕਾਰ ਉੱਪਰ ਇਸ ਮਾਮਲੇ ‘ਚ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।
ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਪੰਜਾਬ ਸਰਕਾਰ ਉਪਰ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਚ ਦੇਰੀ ਸਬੰਧੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਪਰਗਟ ਸਿੰਘ ਨੇ ਦੋ ਟਵੀਟ ਕਰਕੇ ਪੰਜਾਬ ਸਰਕਾਰ ਉਪਰ ਵਿਅੰਗ ਕਰਦਿਆਂ ਸਵਾਲ ਉਠਾਏ ਹਨ। ਪਰਗਟ ਸਿੰਘ ਨੇ ਟਵੀਟ ਕਰਦਿਆਂ ਕਿਹਾ…”ਪੰਜਾਬ ਸਰਕਾਰ ਵੱਲੋਂ ਡੇਢ ਸਾਲ ਤੋਂ ਨਗਰ ਨਿਗਮ ਦੀਆਂ ਚੋਣਾਂ ਨਾ ਕਰਵਾਉਣ ਦਾ ਮਾਮਲਾ ਹਾਈਕੋਰਟ ਪਹੁੰਚਿਆ ਹੈ। ਬਤੌਰ ਮੁੱਖ ਮੰਤਰੀ ਪੰਜਾਬ ਵਿੱਚ ਸਮੇਂ ਸਿਰ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਨੂੰ ਛਿੱਕੇ ਟੰਗ ਕੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੀਆਂ ਚੋਣਾਂ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਜ਼ਿਆਦਾ ਸੰਜੀਦਾ ਨਜ਼ਰ ਆ ਰਹੇ ਹਨ”। ਉਸ ਤੋਂ ਇਲਾਵਾ ਪਰਗਟ ਸਿੰਘ ਨੇ ਇੱਕ ਹੋਰ ਟਵੀਟ ਕਰਕੇ ਕਿਹਾ ਕਿ “ਉਪਜਾਊ ਜ਼ਮੀਨ ਤੇ ਪਾਰਕ ਬਣਾਉਣ ਲਈ 33 ਸਾਲਾਂ ਦੇ ਇਕਰਾਰ ਲਈ ਬੋਲੀ ਕਰਵਾਈ ਜਾ ਰਹੀ ਹੈ। ਪੰਜਾਬ ਵਿੱਚ ਪੰਚਾਇਤਾਂ ਭੰਗ ਹਨ, ਇਸ ਸਮੇਂ ਪੰਚਾਇਤ ਦੀ ਸਹਿਮਤੀ ਬਿਨਾਂ ਬੇਸ਼ਕੀਮਤੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣਾ ਕਿੱਥੋਂ ਤੱਕ ਜਾਇਜ਼ ਹੈ? ਇਹ ਸਿੱਧੇ ਤੌਰ ‘ਤੇ ਪੰਚਾਇਤਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਵੱਲ ਕਦਮ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਹਰਿਆਣਾ ਵਿੱਚ ਸਰਗਰਮ ਹਨ। ਇਸੇ ਕਰਕੇ ਹੀ ਪਰਗਟ ਸਿੰਘ ਨੇ ਸਵਾਲ ਉਠਾਇਆ ਹੈ ਕਿ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਨਾਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਜ਼ਿਆਦਾ ਅਹਿਮ ਨਜ਼ਰ ਆ ਰਹੀਆਂ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਰਿਜਰਵੇਸ਼ਨ ਚੋਰ ਫੜੋ ਮੋਰਚੇ ਦੇ ਆਗੂਆਂ ਨੇ ਐਸਐਸਪੀ ਦਫਤਰ ਦੇ ਘਿਰਾਓ ਦਾ ਕੀਤਾ ਐਲਾਨ

Next Post

MP ਸਰਬਜੀਤ ਸਿੰਘ ਖਾਲਸਾ ਨੇ ਦਿੱਤਾ ਵੱਡਾ ਬਿਆਨ…ਪੰਜਾਬ ਦੀ ਰਾਜਨੀਤੀ ‘ਚ ਹਲਚਲ ਹੋਣ ਵੀ ਸੰਭਾਵਨਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

MP ਸਰਬਜੀਤ ਸਿੰਘ ਖਾਲਸਾ ਨੇ ਦਿੱਤਾ ਵੱਡਾ ਬਿਆਨ…ਪੰਜਾਬ ਦੀ ਰਾਜਨੀਤੀ 'ਚ ਹਲਚਲ ਹੋਣ ਵੀ ਸੰਭਾਵਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend