Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਕਰਮਚਾਰੀਆਂ ਦੇ RSS ਦੀਆਂ ਗਤੀਵਿਧੀਆਂ ‘ਚ ਭਾਗ ਲੈਣ ਸਬੰਧੀ ਮੋਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

Nirmal Pandori by Nirmal Pandori
07/22/2024
in ਪੰਜਾਬ
Reading Time: 1 min read
A A
0
ਸਰਕਾਰੀ ਕਰਮਚਾਰੀਆਂ ਦੇ RSS ਦੀਆਂ ਗਤੀਵਿਧੀਆਂ ‘ਚ ਭਾਗ ਲੈਣ ਸਬੰਧੀ ਮੋਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਜੁਲਾਈ, Gee98 News service
-ਮੋਦੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੇ ਆਰਐਸਐਸ ਦੀਆਂ ਗਤੀਵਿਧੀਆਂ ‘ਚ ਸ਼ਾਮਿਲ ਹੋਣ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ‌ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਮੋਦੀ ਸਰਕਾਰ ਦੇ ਇਹਨਾਂ ਹੁਕਮਾਂ ਦਾ ਆਰਐਸਐਸ ਨੇ ਸਵਾਗਤ ਕੀਤਾ ਹੈ। ਭਾਜਪਾ ਦੇ ਆਈਟੀ ਸੈਲ ਦੇ ਮੁਖੀ ਅਮਿਤ ਮਾਲਵੀਆ ਨੇ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ “58 ਸਾਲ ਪਹਿਲਾਂ ਜਾਰੀ ਕੀਤੀ ਗਈ ਗੈਰ ਸੰਵਿਧਾਨਿਕ ਹਦਾਇਤ ਨੂੰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਵਾਪਸ ਲੈ ਲਿਆ ਹੈ”। ਦੱਸ ਦਈਏ ਕਿ 1966 ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੀਆਂ ਗਤੀਵਿਧੀਆਂ ‘ਚ ਹਿੱਸਾ ਲੈਣ ‘ਤੇ ਸਰਕਾਰੀ ਕਰਮਚਾਰੀਆਂ ‘ਤੇ ਰੋਕ ਲਗਾ ਦਿੱਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਆਰਐਸਐਸ ਦੀਆਂ ਗਤੀਵਿਧੀਆਂ ‘ਚ ਸ਼ਾਮਿਲ ਹੋਣ ਸਬੰਧੀ ਪਾਬੰਦੀ ਹਟਾਉਣ ਤੋਂ ਬਾਅਦ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਵੀ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ” ਫਰਵਰੀ 1948 ‘ਚ ਗਾਂਧੀ ਜੀ ਦੀ ਹੱਤਿਆ ਤੋਂ ਬਾਅਦ ਸਰਦਾਰ ਪਟੇਲ ਨੇ ਆਰਐਸਐਸ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਚੰਗੇ ਆਚਰਣ ਦਾ ਭਰੋਸਾ ਦੇਣ ‘ਤੇ ਪਾਬੰਦੀ ਹਟਾ ਦਿੱਤੀ ਗਈ। ਇਸ ਤੋਂ ਬਾਅਦ ਵੀ ਆਰਐਸਐਸ ਨੇ ਨਾਗਪੁਰ ਵਿੱਚ ਕਦੇ ਤਿਰੰਗਾ ਨਹੀਂ ਲਹਿਰਾਇਆ”।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ….ਮਹੱਤਵਪੂਰਨ ਜਾਣਕਾਰੀਆਂ ਛਪਾਉਣ ਦੇ ਦੋਸ਼

Next Post

ਘਟੀਆ ਕਰਤੂਤ : ਖੇਤ ਮਾਲਕ ਨੇ ਮਜ਼ਦੂਰ ਨੂੰ ਅਲਫ਼ ਨੰਗਾ ਕਰਕੇ ਬਣਾਈ ਵੀਡੀਓ…ਫੇਰ ਸਾਰੇ ਪਿੰਡ ਦੇ ਇਕੱਠ ‘ਚ ਮੰਗੀ ਮਾਫ਼ੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਘਟੀਆ ਕਰਤੂਤ : ਖੇਤ ਮਾਲਕ ਨੇ ਮਜ਼ਦੂਰ ਨੂੰ ਅਲਫ਼ ਨੰਗਾ ਕਰਕੇ ਬਣਾਈ ਵੀਡੀਓ…ਫੇਰ ਸਾਰੇ ਪਿੰਡ ਦੇ ਇਕੱਠ 'ਚ ਮੰਗੀ ਮਾਫ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend