Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਟੀਆ ਕਰਤੂਤ : ਖੇਤ ਮਾਲਕ ਨੇ ਮਜ਼ਦੂਰ ਨੂੰ ਅਲਫ਼ ਨੰਗਾ ਕਰਕੇ ਬਣਾਈ ਵੀਡੀਓ…ਫੇਰ ਸਾਰੇ ਪਿੰਡ ਦੇ ਇਕੱਠ ‘ਚ ਮੰਗੀ ਮਾਫ਼ੀ

Nirmal Pandori by Nirmal Pandori
07/22/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਜੁਲਾਈ, Gee98 news service
-ਸਰਮਾਏਦਾਰੀ ਸੋਚ ਦੇ ਮਾਲਕ ਵੱਲੋਂ ਆਪਣੇ ਸਾਥੀ ਨਾਲ ਮਿਲ ਕੇ ਆਪਣੇ ਖੇਤ ਵਿੱਚ ਇੱਕ ਮਜ਼ਦੂਰ ਦੇ ਹੱਥ ਬੰਨ ਕੇ ਉਸ ਦੀ ਅਲਫ ਨੰਗਾ ਕਰਕੇ ਵੀਡੀਓ ਬਣਾਉਣ ਦੀ ਕਰਤੂਤ ਸਾਹਮਣੇ ਆਈ ਹੈ। ‌ ਇਹ ਘਟਨਾ ਜਗਰਾਉਂ ਦੇ ਥਾਣਾ ਸਿੱਧਵਾਂ ਬੇਟ ਅਧੀਨ ਪਿੰਡ ਬੰਗਸੀਪੁਰਾ ਦੀ ਹੈ ਜਿੱਥੇ ‌ ਇੱਕ ਖੇਤ ਮਾਲਕ ਨੇ ਮਜ਼ਦੂਰ ਨੂੰ ਕੰਮ ਲਈ ਬੁਲਾਇਆ ਹੋਇਆ ਸੀ। ਖੇਤ ਮਾਲਕ ਆਪਣੇ ਇੱਕ ਸਾਥੀ ਨਾਲ ਮਿਲ ਕੇ ਮੋਟਰ ‘ਤੇ ਸ਼ਰਾਬ ਪੀ ਰਿਹਾ ਸੀ ਜਦ ਉਸਨੇ ਮਜ਼ਦੂਰ ਨੂੰ ਸ਼ਰਾਬ ਪੀਣ ਲਈ ਕਿਹਾ ਤਾਂ ਸਿਖ਼ਰ ਦੁਪਹਿਰੇ ਮਜ਼ਦੂਰ ਨੇ ਸ਼ਰਾਬ ਪੀਣ ਤੋਂ ਨਾਂਹ ਕਰ ਦਿੱਤੀ, ਜਿਸ ਤੋਂ ਬਾਅਦ ਨਸ਼ੇ ’ਚ ਧੁੱਤ ਖੇਤ ਮਾਲਕ ਅਤੇ ਉਸਦੇ ਸਾਥੀ ਨੇ ਮਜ਼ਦੂਰ ਨੂੰ ਦਬਕਾਉਂਦਿਆਂ ਕੱਪੜੇ ਉਤਾਰਨ ਲਈ ਕਿਹਾ, ਮਜ਼ਦੂਰ ਨੇ ਕੱਪੜੇ ਨਾ ਉਤਾਰੇ ਤਾਂ ਖੇਤ ਮਾਲਕ ਅਤੇ ਉਸ ਦੇ ਸਾਥੀ ਨੇ ਮਜ਼ਦੂਰ ਦੇ ਹੱਥ ਬੰਨ ਕੇ ਉਸ ਨੂੰ ਅਲਫ ਨੰਗਾ ਕਰ ਦਿੱਤਾ। ਸ਼ਰਾਬ ਪੀਣ ’ਚ ਮਸਤ ਖੇਤ ਮਾਲਕ ਅਤੇ ਉਸਦੇ ਸਾਥੀ ਦੇ ਚੁੁੰਗਲ ਵਿੱਚੋਂ ਕਿਸੇ ਤਰ੍ਹਾਂ ਭੱਜੇ ਮਜ਼ਦੂਰ ਨੇ ਇਕ ਰੂੜੀ ਤੋਂ ਕੱਪੜਾ ਚੁੱਕ ਕੇ ਆਪਣਾ ਤਨ ਢਕਿਆ ਤੇ ਘਰ ਪੁੱਜਾ।ਇਸ ਤੋਂ ਬਾਅਦ ਸ਼ਾਮ ਪੈਣ ‘ਤੇ ਮਜ਼ਦੂਰ ਮੁੁੜ ਖੇਤ ਮਾਲਕ ਕੋਲ ਗਿਆ ਤੇ ਉਸ ਨੇ ਉਸ ਦੀ ਅਲਫ ਨੰਗਿਆਂ ਬਣਾਈ ਵੀਡੀਓ ਡਿਲੀਟ ਕਰਨ ਲਈ ਕਿਹਾ ਪਰ ਖੇਤ ਮਾਲਕ ਨੇ ਫਿਰ ਉਸਨੂੰ ਦਬਕਾਉਂਦਿਆਂ ਬੇਰੰਗ ਮੋੜ ਦਿੱਤਾ। ਖੇਤ ਮਾਲਕ ਵੱਲੋਂ ਮਜ਼ਦੂਰ ਦੀ ਬਣਾਈ ਵੀਡੀਓ ਉਸਦੇ ਪੁੱਤ ਨੂੰ ਵੀ ਵਿਖਾ ਦਿੱਤੀ। ਇਸ ਪੂਰੇ ਮਾਮਲੇ ਦੀ ਜਦੋਂ ਇਲਾਕੇ ’ਚ ਸਰਗਰਮ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਅਤੇ ਪੇਂਡੂ ਮਜ਼ਦੂਰ ਯੂਨੀਅਨ ਨੂੰ ਭਿਣਕ ਲੱਗੀ ਤਾਂ ਉਹ ਮਜ਼ਦੂਰ ਦੀ ਹਮਾਇਤ ਵਿੱਚ ਨਿੱਤਰ ਆਏ। ਜਥੇਬੰਦੀਆਂ ਨੇ ਇਸ ਮਾਮਲੇ ’ਚ ਮਜ਼ਦੂਰ ਨੂੰ ਨਾਲ ਲੈ ਕੇ ਥਾਣਾ ਸਿੱਧਵਾਂ ਬੇਟ ਵਿਖੇ ਸ਼ਿਕਾਇਤ ਦਰਜ ਕਰਵਾਉਣ ਲਈ ਪੁੱਜੀਆਂ।‌ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਜਥੇਬੰਦਕ ਸਕੱਤਰ ਡਾ.ਸੁੁਖਦੇਵ ਸਿੰਘ ਭੂੰਦੜੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਲੁੁਧਿਆਣਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਥੇਬੰਦੀਆਂ ਮਜ਼ਦੂਰ ਨੂੰ ਨਾਲ ਲੈ ਕੇ ਥਾਣਾ ਸਿੱਧਵਾਂ ਬੇਟ ਵਿਖੇ ਕਾਰਵਾਈ ਕਰਵਾਉਣ ਲਈ ਪੁੱਜੀਆਂ ਤਾਂ ਖੇਤ ਮਾਲਕ ਨੇ ਅੱਜ ਪਿੰਡ ਵਿੱਚ ਹੋਏ ਇਕੱਠ ਦੌਰਾਨ ਆਪਣੀ ਇਸ ਕਰਤੂਤ ਲਈ ਮਾਫ਼ੀ ਮੰਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਕਾਰੀ ਕਰਮਚਾਰੀਆਂ ਦੇ RSS ਦੀਆਂ ਗਤੀਵਿਧੀਆਂ ‘ਚ ਭਾਗ ਲੈਣ ਸਬੰਧੀ ਮੋਦੀ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

Next Post

ਦੀਵੇ ਥੱਲੇ ਹਨੇਰਾ ! ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਰਜਿੰਦਰਾ ਹਸਪਤਾਲ ਦੀ ਬਿਜਲੀ ਸਪਲਾਈ ਹੋਈ ਠੱਪ… ਡਾਕਟਰਾਂ ਨੇ ਮੋਬਾਈਲ ਦੀ ਰੌਸ਼ਨੀ ‘ਚ ਕੀਤਾ ਜਣੇਪਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਦੀਵੇ ਥੱਲੇ ਹਨੇਰਾ ! ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਰਜਿੰਦਰਾ ਹਸਪਤਾਲ ਦੀ ਬਿਜਲੀ ਸਪਲਾਈ ਹੋਈ ਠੱਪ… ਡਾਕਟਰਾਂ ਨੇ ਮੋਬਾਈਲ ਦੀ ਰੌਸ਼ਨੀ ‘ਚ ਕੀਤਾ ਜਣੇਪਾ

ਦੀਵੇ ਥੱਲੇ ਹਨੇਰਾ ! ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਰਜਿੰਦਰਾ ਹਸਪਤਾਲ ਦੀ ਬਿਜਲੀ ਸਪਲਾਈ ਹੋਈ ਠੱਪ… ਡਾਕਟਰਾਂ ਨੇ ਮੋਬਾਈਲ ਦੀ ਰੌਸ਼ਨੀ 'ਚ ਕੀਤਾ ਜਣੇਪਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend