Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫੌਜ ‘ਚੋਂ ਛੁੱਟੀ ਲੈ ਕੇ ਆਇਆ ਅਗਨੀਵੀਰ ਲੁਟੇਰਾ ਬਣ ਗਿਆ…ਪੁਲਿਸ ਨੇ ਗੈਂਗ ਸਮੇਤ ਕੀਤਾ ਕਾਬੂ

Nirmal Pandori by Nirmal Pandori
07/25/2024
in ਪੰਜਾਬ
Reading Time: 1 min read
A A
0
ਫੌਜ ‘ਚੋਂ ਛੁੱਟੀ ਲੈ ਕੇ ਆਇਆ ਅਗਨੀਵੀਰ ਲੁਟੇਰਾ ਬਣ ਗਿਆ…ਪੁਲਿਸ ਨੇ ਗੈਂਗ ਸਮੇਤ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਜੁਲਾਈ, Gee98 news service

-ਪੁਲਿਸ ਨੇ ਫੌਜ ਵਿੱਚ ਭਰਤੀ ਹੋਏ ਇੱਕ ਅਗਨੀਵੀਰ ਨੂੰ ਉਸਦੇ ਭਰਾ ਤੇ ਦੋਸਤ ਸਮੇਤ ਕਾਬੂ ਕੀਤਾ ਜੋ ਅਸਲੇ ਦੀ ਨੋਕ ‘ਤੇ ਵਹੀਕਲਾਂ ਦੀ ਲੁੱਟ ਕਰਕੇ ਜਾਅਲੀ ਦਸਤਾਵੇਜ਼ ਬਣਾ ਕੇ ਅੱਗੇ ਵੇਚਦਾ ਸੀ। ਮੁਲਜ਼ਮ ਅਗਨੀਵੀਰ ਇਸ਼ਮੀਤ ਸਿੰਘ ਦੋ ਮਹੀਨੇ ਪਹਿਲਾਂ ਛੁੱਟੀ ਆਇਆ ਸੀ ਪ੍ਰੰਤੂ ਉਹ ਮੁੜ ਕੇ ਵਾਪਸ ਨਹੀਂ ਗਿਆ। ‌ ਮੋਹਾਲੀ ਦੇ ਐਸਐਸਪੀ ਸੰਦੀਪ ਗਰਗ ਦੇ ਦੱਸਣ ਅਨੁਸਾਰ ਮੁਲਜ਼ਮ ਇਸ਼ਮੀਤ ਸਿੰਘ ਨੇ ਫੌਜ ਵਿੱਚੋਂ ਛੁੱਟੀ ਆਉਂਦੇ ਹੋਏ ਕਾਨਪੁਰ ਤੋਂ ਨਜਾਇਜ਼ ਅਸਲਾ ਖਰੀਦਿਆ ਅਤੇ ਉਹ ਆਪਣੇ ਭਰਾ ਤੇ ਇੱਕ ਦੋਸਤ ਨਾਲ ਗੈਂਗ ਬਣਾ ਕੇ ਅਸਲੇ ਦੀ ਨੋਕ ‘ਤੇ ਲੋਟਾਂ ਖੋਹਾਂ ਕਰਨ ਲੱਗ ਪਿਆ। ਮੁੱਢਲੇ ਤੌਰ ‘ਤੇ ਤਿੰਨੋ ਮੁਲਜ਼ਮ ਫਾਜ਼ਿਲਕਾ ਦੇ ਰਹਿਣ ਵਾਲੇ ਹਨ ਪਰ ਉਹਨਾਂ ਨੇ ਮੋਹਾਲੀ ਦੇ ਬਲੌਂਗੀ ਖੇਤਰ ਚ ਇੱਕ ਕਮਰਾ ਕਿਰਾਏ ‘ਤੇ ਲਿਆ ਹੋਇਆ ਸੀ। ‌ ਮੁਲਜ਼ਮ ਮੋਹਾਲੀ ਖੇਤਰ ਦੇ ਵਿੱਚੋਂ ਵਹੀਕਲ ਲੁੱਟ ਖੋਹ ਕਰਕੇ ਫਾਜ਼ਿਲਕਾ ਲੈ ਜਾਂਦੇ ਸਨ ਜਿੱਥੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਵੇਚਦੇ ਸਨ। ਮੁਲਜ਼ਮਾਂ ਦੀ ਪਛਾਣ ਅਗਨੀਵੀਰ ਇਸ਼ਮੀਤ ਸਿੰਘ, ਉਸ ਦੇ ਭਰਾ ਪ੍ਰਭਪ੍ਰੀਤ ਅਤੇ ਦੋਸਤ ਬਲਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਡਿਜ਼ਾਇਰ ਟੈਕਸੀ, ਐਕਟਿਵਾ ਸਕੂਟੀ, ਬੁਲੇਟ ਮੋਟਰਸਾਈਕਲ, ਦੇਸੀ ਪਿਸਤੌਲ ਅਤੇ ਫ਼ੋਨ ਬਰਾਮਦ ਕੀਤੇ ਹਨ। ਮੋਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਖ ਮੁਲਜ਼ਮ ਇਸ਼ਮੀਤ ਸਿੰਘ ਅਗਨੀਵੀਰ ਸਕੀਮ ਤਹਿਤ 2022 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ। ਉਹ ਪੱਛਮੀ ਬੰਗਾਲ ਵਿੱਚ ਤਾਇਨਾਤ ਸੀ। ਇੱਕ ਮਹੀਨੇ ਦੀ ਛੁੱਟੀ ਲੈ ਕੇ 2 ਮਹੀਨੇ ਪਹਿਲਾਂ ਹੀ ਘਰ ਆਇਆ ਸੀ। ਪੱਛਮੀ ਬੰਗਾਲ ਤੋਂ ਆ ਕੇ ਉਸ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਨਾਜਾਇਜ਼ ਹਥਿਆਰ ਖਰੀਦੇ ਸਨ। ਇਸ ਤੋਂ ਬਾਅਦ ਉਸ ਨੇ ਆਪਣੇ ਭਰਾ ਅਤੇ ਦੋਸਤ ਨਾਲ ਮਿਲ ਕੇ ਇਨ੍ਹਾਂ ਹਥਿਆਰਾਂ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ। ਉਸ ਨੇ ਮੋਹਾਲੀ ਜ਼ਿਲ੍ਹੇ ਦੇ ਬਿਲੌਂਗੀ ਇਲਾਕੇ ਵਿੱਚ 2 ਮਹੀਨਿਆਂ ਤੋਂ ਕਿਰਾਏ ‘ਤੇ ਕਮਰਾ ਲਿਆ ਸੀ। ਤਿੰਨੋਂ ਮੁਲਜ਼ਮ ਫਾਜ਼ਿਲਕਾ ਤੋਂ ਮੋਹਾਲੀ ਆ ਕੇ ਹੀ ਵਾਹਨ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਉਹ ਫਾਜ਼ਿਲਕਾ ਤੋਂ ਬੱਸ ਜਾਂ ਰੇਲਗੱਡੀ ਰਾਹੀਂ ਸ਼ਾਮ ਨੂੰ ਮੋਹਾਲੀ ਪਹੁੰਚ ਜਾਂਦੇ ਸੀ ਅਤੇ ਆਪਣੇ ਕਮਰੇ ਵਿਚ ਠਹਿਰਦੇ ਸੀ। ਦੇਰ ਰਾਤ ਇਹ ਗੱਡੀ ਚੋਰੀ ਕਰਨ ਤੋਂ ਬਾਅਦ ਉਹ ਉਸੇ ਗੱਡੀ ਵਿੱਚ ਫਾਜ਼ਿਲਕਾ ਜਾਂਦੇ ਸਨ।‌ ਪੁਲਿਸ ਅਨੁਸਾਰ ਮੁਲਜ਼ਮਾਂ ਨੇ ਮੋਹਾਲੀ ਖੇਤਰ ਵਿੱਚ ਕਈ ਵਾਰਦਾਤਾਂ ਕੀਤੀਆਂ ਹਨ। ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲੁਧਿਆਣੇ ਤੋਂ ਥੋਕ ‘ਚ ਕੱਪੜਾ ਖਰੀਦ ਰਹੇ ਹੋ ਤਾਂ ਪੜ੍ਹੋ ਇਹ ਖ਼ਬਰ….ਹੋ ਰਿਹਾ ਹੈ ਗੋਰਖਧੰਦਾ…!

Next Post

ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਵਿਖੇ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਵਿਖੇ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਵਿਖੇ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend