Skip to main content

Gee 98News

AAP ਵੱਲੋਂ ਬਰਨਾਲਾ ਜ਼ਿਮਨੀ ਚੋਣ ਲਈ ਇੰਚਾਰਜ ਅਤੇ ਸਹਿ ਇੰਚਾਰਜ ਦੀ ਨਿਯੁਕਤੀ

ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਚਾਰ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਇੰਚਾਰਜ ਅਤੇ ਸਹਾਇਕ ਇੰਚਾਰਜਾਂ ਦੇ ਨਾਵਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ…ਪੜ੍ਹੋ ਸੂਚੀ

error: Content is protected !!