Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਪੂ ਫੇਰ ਬਹੁੜਿਆ ਪੁੱਤਰ ਦੇ ਮਾੜੇ ਸਮੇਂ ‘ਚ… ਸੁਖਬੀਰ ਬਾਦਲ ਦੇ ਪੱਤਰ ਦੀ ਚਰਚਾ ਦੌਰਾਨ “ਵੱਡੇ ਬਾਦਲ” ਦਾ ਪੱਤਰ ਹੋਇਆ ਵਾਇਰਲ

Nirmal Pandori by Nirmal Pandori
07/26/2024
in ਪੰਜਾਬ
Reading Time: 1 min read
A A
0
ਬਾਪੂ ਫੇਰ ਬਹੁੜਿਆ ਪੁੱਤਰ ਦੇ ਮਾੜੇ ਸਮੇਂ ‘ਚ… ਸੁਖਬੀਰ ਬਾਦਲ ਦੇ ਪੱਤਰ ਦੀ ਚਰਚਾ ਦੌਰਾਨ “ਵੱਡੇ ਬਾਦਲ” ਦਾ ਪੱਤਰ ਹੋਇਆ ਵਾਇਰਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਜੁਲਾਈ, Gee98 news service
-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੇ ਪੱਤਰ ਦੀ ਚਰਚਾ ਦੇ ਦੌਰਾਨ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਪੱਤਰ ਖੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ‌ ਇਹ ਪੱਤਰ ਵੱਡੇ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ 2015 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਸੀ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਪੱਤਰ ਵਾਇਰਲ ਹੋਣ ਦੇ ਸਮੇਂ ‘ਤੇ ਵੀ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ ਕਿਉਂਕਿ ਠੀਕ ਇਸੇ ਸਮੇਂ ਬਾਗੀ ਅਕਾਲੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਪੱਤਰ ਨੂੰ ਜਨਤਕ ਕਰਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਜਾ ਰਹੀ ਹੈ। ‌ ਵੱਡੇ ਬਾਦਲ ਨੇ ਇਸ ਪੱਤਰ ਵਿੱਚ ਉਸ ਵੇਲੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਆਪਣੇ ਮਨ ਦੀ ਪੀੜਾ ਪ੍ਰਗਟਾਈ ਸੀ। ਦੱਸਣਯੋਗ ਹੈ ਕਿ ਸਤੰਬਰ 2015 ਵਿੱਚ ਬੇਅਦਬੀ ਦੀਆਂ ਵੱਡੀਆਂ ਘਟਨਾਵਾਂ ਵਾਪਰੀਆਂ ਸਨ ਅਤੇ ਉਸ ਵੇਲੇ ਦੀ ਅਕਾਲੀ ਸਰਕਾਰ ਵੱਲੋਂ ਦੋਸ਼ੀਆਂ ਨੂੰ ਕਾਬੂ ਨਾ ਕਰਨ ਸਬੰਧੀ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਉਂਗਲ ਉੱਠੀ ਸੀ। ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 17 ਅਕਤੂਬਰ 2015 ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਹ ਪੱਤਰ ਸੌਂਪਿਆ ਸੀ। ਉਨ੍ਹਾਂ ਲਿਖਿਆ, ”ਪੰਜਾਬ ਦਾ ਪ੍ਰਸ਼ਾਸਨਿਕ ਮੁਖੀ ਹੋਣ ਕਾਰਨ ਵਾਪਰ ਰਹੇ ਅਜਿਹੇ ਅਣਕਿਆਸੇ ਘਟਨਾਕ੍ਰਮ ਦਾ ਪੂਰਾ ਅਹਿਸਾਸ ਹੈ। ਮੈਂ ਸੌਂਪੇ ਫਰਜ਼ਾਂ ਦੀ ਪਾਲਣਾ ਪੂਰੀ ਤਨਦੇਹੀ ਅਤੇ ਸ਼ਿੱਦਤ ਨਾਲ ਕਰਨ ਦਾ ਯਤਨ ਕੀਤਾ ਹੈ ਪਰ ਸਿਦਕਦਿਲੀ ਨਾਲ ਆਪਣੇ ਫਰਜ਼ਾਂ ਦੀ ਪਾਲਣਾ ਕਰਦਿਆਂ ਕਈ ਵਾਰ ਅਜਿਹਾ ਕੁਝ ਵਾਪਰ ਜਾਂਦਾ ਹੈ, ਜੋ ਕਿਆਸ ਤੋਂ ਬਾਹਰ ਹੁੰਦਾ ਹੈ, ਜਿਸ ਨਾਲ ਤੁਹਾਡੇ ਮਨ ਨੂੰ ਗਹਿਰੀ ਪੀੜਾ ‘ਚੋਂ ਲੰਘਣਾ ਪੈਂਦਾ ਹੈ ਅਤੇ ਤੁਸੀਂ ਆਤਮਿਕ ਤੌਰ ‘ਤੇ ਝੰਜੋੜੇ ਜਾਂਦੇ ਹੋ। ਤੁਹਾਡੇ ਅੰਦਰ ਪਸ਼ਚਾਤਾਪ ਦੀ ਭਾਵਨਾ ਪ੍ਰਬਲ ਹੋ ਜਾਂਦੀਹੈ।” ਮਰਹੂਮ ਮੁੱਖ ਮੰਤਰੀ ਨੇ ਪੱਤਰ ‘ਚ ਅੱਗੇ ਲਿਖਿਆ, ”ਅਜਿਹੇ ਸਮੇਂ ਉਹ ਵੀ ਅੰਤਰਮਨ ਦੀ ਪੀੜਾ ‘ਚੋਂ ਲੰਘ ਰਹੇ ਹਨ। ਅਜਿਹੀ ਭਾਵਨਾ ਨੂੰ ਲੈ ਕੇ ਉਹ ਗੁਰੂ ਦਰ ‘ਤੇ ਨਤਮਸਤਕ ਹੋ ਰਹੇ ਹਨ ਅਤੇ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਬਲ ਬਖਸ਼ਣ ਅਤੇ ਮਿਹਰ ਕਰਨ।”
ਇਸ ਵੇਲੇ ਜਦੋਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਜਾ ਰਹੀ ਤਾਂ ਵਾਇਰਲ ਹੋਇਆ ਅਜਿਹਾ ਪੱਤਰ ਚਰਚਾ ਦਾ ਵਿਸ਼ਾ ਬਣਿਆ ਹੋਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਗੈਂਗਸਟਰ ਦੇ ਐਨਕਾਉਂਟਰ ਮਾਮਲੇ ‘ਚ 7 ਸਾਲ ਬਾਅਦ 7 ਪੁਲਿਸ ਮੁਲਾਜ਼ਮਾਂ ‘ਤੇ CBI ਅਦਾਲਤ ਨੇ ਕਤਲ ਦਾ ਮੁਕੱਦਮਾ ਦਰਜ ਕਰਨ ਦੇ ਦਿੱਤੇ ਹੁਕਮ

Next Post

ਬਾਕੀ ਦੀਆਂ ਗੱਲਾਂ ਛੱਡੋ..ਧਰਤੀ ਹੇਠਲੇ ਪਾਣੀ ਦੀ ਸ਼ੁੱਧਤਾ ਬਾਰੇ ਸੋਚੋ.. ਕਿਉਂਕਿ ਜਲ ਹੈ ਤਾਂ ਕੱਲ੍ਹ ਹੈ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬਾਕੀ ਦੀਆਂ ਗੱਲਾਂ ਛੱਡੋ..ਧਰਤੀ ਹੇਠਲੇ ਪਾਣੀ ਦੀ ਸ਼ੁੱਧਤਾ ਬਾਰੇ ਸੋਚੋ.. ਕਿਉਂਕਿ ਜਲ ਹੈ ਤਾਂ ਕੱਲ੍ਹ ਹੈ…!

ਬਾਕੀ ਦੀਆਂ ਗੱਲਾਂ ਛੱਡੋ..ਧਰਤੀ ਹੇਠਲੇ ਪਾਣੀ ਦੀ ਸ਼ੁੱਧਤਾ ਬਾਰੇ ਸੋਚੋ.. ਕਿਉਂਕਿ ਜਲ ਹੈ ਤਾਂ ਕੱਲ੍ਹ ਹੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend