Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਹ ! ਅੱਖਾਂ ਸਾਹਮਣੇ ਮਰੀਜ਼ ਤੜਫ ਰਿਹਾ ਹੋਵੇ ਅਤੇ “ਰੱਬ ਜੀ” ਕਹਿਣ ਕਿ ਮੈਂ ਤਾਂ ਹੜਤਾਲ ‘ਤੇ ਹਾਂ”…ਹਸਪਤਾਲ ਵਿੱਚ ਮਹਿਲਾ ਨੇ ਫ਼ਰਸ਼ ‘ਤੇ ਹੀ ਦਿੱਤਾ ਬੱਚੀ ਨੂੰ ਜਨਮ

Nirmal Pandori by Nirmal Pandori
07/26/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਜੁਲਾਈ, Gee98 News service

-ਉਂਝ ਤਾਂ ਭਾਵੇਂ ਅਸੀਂ ਚੰਨ੍ਹ ‘ਤੇ ਪੁੱਜ ਗਏ ਹਾਂ ਪ੍ਰੰਤੂ ਸਾਡੇ ਇੱਥੇ ਧਰਤੀ ‘ਤੇ ਹੀ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਹੜੀਆਂ ਸਮੁੱਚੀ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੰਦੀਆਂ ਹਨ ਅਤੇ ਇਹ ਘਟਨਾਵਾਂ ਸਾਡੇ ਸਿਸਟਮ ਦੇ ਮੂੰਹ ‘ਤੇ ਕਰਾਰੀ ਚਪੇੜ ਵਾਂਗ ਹੁੰਦੀਆਂ ਹਨ। ਹਰਿਆਣਾ ‘ਚ ਪਾਣੀਪਤ ਦੇ ਸਿਵਲ ਹਸਪਤਾਲ ਵਿੱਚ ਇੱਕ ਅਜਿਹੀ ਘਟਨਾ ਵਾਪਰੀ ਜਦੋਂ ਇੱਕ ਮਹਿਲਾ ਨੇ ਹਸਪਤਾਲ ਦੇ ਫਰਸ਼ ‘ਤੇ ਹੀ ਬੱਚੀ ਨੂੰ ਜਨਮ ਦਿੱਤਾ। ਸ਼ੁੱਕਰਵਾਰ ਪਾਣੀਪਤ ਦੇ ਵਿਕਾਸ ਨਗਰ ‘ਚ ਰਹਿਣ ਵਾਲਾ ਦਿਨੇਸ਼ ਕੁਮਾਰ ਆਪਣੀ ਪਤਨੀ ਕੰਚਨ ਕੁਮਾਰੀ ਨੂੰ ਜਣੇਪੇ ਦੀ ਦਰਦ ਹੋਣ ਤੋਂ ਬਾਅਦ ਹਸਪਤਾਲ ਲੈ ਕੇ ਆਇਆ ਪ੍ਰੰਤੂ ਅੱਗੇ ਡਾਕਟਰਾਂ ਨੇ ਹੜਤਾਲ ਹੋਣ ਕਰਕੇ ਉਸ ਨੂੰ ਕਰਨਾਲ ਰੈਫਰ ਕਰ ਦਿੱਤਾ। ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਬਹੁਤ ਮਿੰਨਤਾਂ ਕੀਤੀਆਂ ਕਿ ਉਸ ਦੀ ਪਤਨੀ ਨੂੰ ਜਿਆਦਾ ਦਰਦਾਂ ਹੋ ਰਹੀਆਂ ਹਨ ਪ੍ਰੰਤੂ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ। ਜਦੋਂ ਉਹ ਆਪਣੀ ਪਤਨੀ ਨੂੰ ਲੈ ਕੇ ਹਸਪਤਾਲ ਤੋਂ ਵਾਪਸ ਜਾ ਰਿਹਾ ਸੀ ਤਾਂ ਉਸ ਦੀ ਪਤਨੀ ਨੂੰ ਜ਼ਿਆਦਾ ਦਰਦ ਹੋਇਆ ਤੇ ਉਹ ਫ਼ਰਸ਼ ‘ਤੇ ਲੇਟ ਗਈ ਜਿੱਥੇ ਉਸ ਨੇ ਬੱਚੀ ਨੂੰ ਜਨਮ ਦਿੱਤਾ। ਦਿਨੇਸ਼ ਕੁਮਾਰ ਨੇ ਕਿਹਾ ਕਿ ਜਦ ਉਸ ਦੀ ਪਤਨੀ ਨੇ ਫਰਸ਼ ‘ਤੇ ਹੀ ਬੱਚੀ ਨੂੰ ਜਨਮ ਦਿੱਤਾ ਉਸ ਤੋਂ ਬਾਅਦ ਵੀ ਸਟਾਫ ਨਰਸ ਜਾਂ ਕੋਈ ਡਾਕਟਰ ਨਹੀਂ ਆਇਆ। ‌ ਉੱਥੇ ਖੜੇ ਕੁਝ ਲੋਕਾਂ ਨੇ ਇਸ ਸਬੰਧੀ ਜਾ ਕੇ ਡਾਕਟਰਾਂ ਨੂੰ ਦੱਸਿਆ ਜਿਸ ਤੋਂ ਬਾਅਦ ਇੱਕ ਨਰਸ ਆਈ ਅਤੇ ਕੁਝ ਹੋਰ ਲੋਕਾਂ ਨੇ ਉਸ ਦੀ ਪਤਨੀ ਨੂੰ ਚਾਰੇ ਪਾਸੇ ਤੋਂ ਕਵਰ ਕੀਤਾ, ਜਿਸ ਤੋਂ ਬਾਅਦ ਉਸ ਨੇ ਪਤਨੀ ਅਤੇ ਨਵਜੰਮੀ ਬੱਚੀ ਨੂੰ ਜਣੇਪਾ ਵਾਰਡ ਵਿੱਚ ਭਰਤੀ ਕੀਤਾ ਗਿਆ। ਦੱਸ ਦੇਈਏ ਕਿ ਹਰਿਆਣਾ ਵਿੱਚ ਕਰੀਬ 3000 ਸਰਕਾਰੀ ਡਾਕਟਰ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਕੱਲ੍ਹ ਤੋਂ ਹੜ੍ਹਤਾਲ ‘ਤੇ ਹਨ। ‌ ਡਾਕਟਰਾਂ ਵੱਲੋਂ ਓਪੀਡੀ ਵਿੱਚ ਵੀ ਮਰੀਜ਼ ਨਹੀਂ ਦੇਖੇ ਜਾ ਰਹੇ, ਕਈ ਹਸਪਤਾਲਾਂ ਵਿੱਚ ਤਾਂ ਪੋਸਟਮਾਰਟਮ ਵੀ ਨਹੀਂ ਹੋ ਰਹੇ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੀ ਡਿਲੀਵਰੀ ਵੀ ਨਹੀਂ ਕੀਤੀ ਜਾ ਰਹੀ। ‌ ਡਾਕਟਰਾਂ ਦੀ ਹੜਤਾਲ ਦੇ ਕਾਰਨ ਇੱਕ ਮਹਿਲਾ ਵੱਲੋਂ ਫਰਸ਼ ‘ਤੇ ਹੀ ਬੱਚੀ ਨੂੰ ਜਨਮ ਦੇਣ ਦੀ ਘਟਨਾ ਡਾਕਟਰੀ ਪੇਸ਼ੇ ਨੂੰ ਵੀ ਸ਼ਰਮਸਾਰ ਕਰ ਰਹੀ ਹੈ। ‌ ਉੰਝ ਭਾਵੇਂ ਡਾਕਟਰਾਂ ਨੂੰ ਰੱਬ ਕਿਹਾ ਜਾਂਦਾ ਪ੍ਰੰਤੂ ਇਹ ਕਿਹੋ ਜਿਹਾ ਰੱਬ ਹੈ ਕਿ “ਅੱਖਾਂ ਦੇ ਸਾਹਮਣੇ ਮਰੀਜ਼ ਤੜਫ ਰਿਹਾ ਹੋਵੇ ਅਤੇ ਰੱਬ ਜੀ ਕਹਿਣ ਕਿ ਮੈਂ ਤਾਂ ਹੜਤਾਲ ‘ਤੇ ਹਾਂ”।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ : ਮੌਜੂਦਾ ਟੋਲ ਟੈਕਸ ਪ੍ਰਣਾਲੀ ਖਤਮ ਹੋ ਜਾਵੇਗੀ.. ਨਵੇਂ ਨਿਯਮ ਲਾਗੂ ਹੋਣਗੇ

Next Post

ਲਿਵ ਇਨ ਰਿਲੇਸ਼ਨਸ਼ਿਪ ਸਬੰਧੀ ਹਾਈਕੋਰਟ ਦੀ ਅਹਿਮ ਟਿੱਪਣੀ… ਇਹ ਵਿਭਚਾਰ ਅਤੇ ਦੋਹਰਾ ਵਿਆਹ ਹੈ… ਹਾਈਕੋਰਟ ਨੇ ਕਿਹਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਲਿਵ-ਇਨ-ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ ਸ਼ਾਦੀਸ਼ੁਦਾ ਆਸ਼ਿਕ ਖ਼ਬਰਦਾਰ ! ਹਾਈਕੋਰਟ ਨੇ ਕੀਤੀਆਂ ਅਹਿਮ ਟਿੱਪਣੀਆਂ..ਹੋ ਸਕਦੀ ਹੈ ਸਜ਼ਾ

ਲਿਵ ਇਨ ਰਿਲੇਸ਼ਨਸ਼ਿਪ ਸਬੰਧੀ ਹਾਈਕੋਰਟ ਦੀ ਅਹਿਮ ਟਿੱਪਣੀ… ਇਹ ਵਿਭਚਾਰ ਅਤੇ ਦੋਹਰਾ ਵਿਆਹ ਹੈ… ਹਾਈਕੋਰਟ ਨੇ ਕਿਹਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend