Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅੱਜ 1 ਅਗਸਤ ਤੋਂ ਗੈਸ ਸਿਲੰਡਰ ਹੋ ਗਿਆ ਮਹਿੰਗਾ, ਇਨਕਮ ਟੈਕਸ ਭਰਨ ਦੀ ਆਖਰੀ ਮਿਤੀ ਖਤਮ, Fastag ਤੇ HDFC ਦੇ ਕਰੈਡਿਟ ਕਾਰਡ ਤੇ ਨਵੇਂ ਨਿਯਮ ਲਾਗੂ

Nirmal Pandori by Nirmal Pandori
08/01/2024
in ਪੰਜਾਬ
Reading Time: 1 min read
A A
0
…ਅੱਜ 1 ਅਗਸਤ ਤੋਂ ਗੈਸ ਸਿਲੰਡਰ ਹੋ ਗਿਆ ਮਹਿੰਗਾ, ਇਨਕਮ ਟੈਕਸ ਭਰਨ ਦੀ ਆਖਰੀ ਮਿਤੀ ਖਤਮ, Fastag ਤੇ HDFC ਦੇ ਕਰੈਡਿਟ ਕਾਰਡ ਤੇ ਨਵੇਂ ਨਿਯਮ ਲਾਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਗਸਤ , Gee98 news service

-ਅੱਜ ਤੋਂ ਭਾਵ 1 ਅਗਸਤ 2024 ਤੋਂ ਕੁਝ ਅਜਿਹੇ ਬਦਲਾਅ ਲਾਗੂ ਹੋ ਗਏ ਹਨ ਜਿਨਾਂ ਨਾਲ ਹੁਣ ਜੇਬਾਂ ਹੋਰ ਢਿੱਲੀਆਂ ਹੋਣਗੀਆਂ। ਅੱਜ ਤੋਂ 19 ਕਿਲੋਗ੍ਰਾਮ ਦਾ ਕਮਰਸ਼ੀਅਲ ਗੈਸ ਸਿਲੰਡਰ 8.50 ਰੁਪਏ ਮਹਿੰਗਾ ਹੋ ਗਿਆ ਹੈ,ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।‌ਇਸ ਤੋਂ ਇਲਾਵਾ ਹਵਾਬਾਜ਼ੀ ਈਂਧਨ ਦੀ ਕੀਮਤ ਵਧਣ ਨਾਲ ਹਵਾਈ ਸਫਰ ਮਹਿੰਗਾ ਹੋ ਸਕਦਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀਆਂ ਕੀਮਤਾਂ 2,058.29 ਰੁਪਏ ਪ੍ਰਤੀ ਕਿਲੋਲੀਟਰ (1000 ਲੀਟਰ) ਵਧਾ ਦਿੱਤੀਆਂ ਹਨ।‌ਤੇਲ ਮਾਰਕੀਟਿੰਗ ਕੰਪਨੀਆਂ ਨੇ ਮਹਾਨਗਰਾਂ ‘ਚ ATF (ਐਵੀਏਸ਼ਨ ਟਰਬਾਈਨ ਫਿਊਲ) ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਸ ਨਾਲ ਹਵਾਈ ਸਫਰ ਮਹਿੰਗਾ ਹੋ ਸਕਦਾ ਹੈ।‌ ਇਸ ਦੇ ਨਾਲ ਹੀ ITR ( ਇਨਕਮ ਟੈਕਸ ਰਿਟਰਨ) ਫਾਈਲ ਕਰਨ ਦੀ ਆਖਰੀ ਮਿਤੀ 31 ਜੁਲਾਈ ਤੱਕ ਸੀ ਹੁਣ ਰਿਟਰਨ ਭਰਨ ਲਈ ਜੁਰਮਾਨਾ ਭਰਨਾ ਪਵੇਗਾ। ਜੇਕਰ ਕਿਸੇ ਵਿਅਕਤੀਗਤ ਟੈਕਸਦਾਤਾ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਵੱਧ ਹੈ, ਤਾਂ ਉਸ ਨੂੰ 5,000 ਰੁਪਏ ਦੀ ਲੇਟ ਫੀਸ ਅਦਾ ਕਰਨੀ ਪਵੇਗੀ। ਜੇਕਰ ਟੈਕਸਦਾਤਾ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਘੱਟ ਹੈ, ਤਾਂ ਉਸ ਨੂੰ ਲੇਟ ਫੀਸ ਵਜੋਂ 1,000 ਰੁਪਏ ਦੇਣੇ ਹੋਣਗੇ। ਇਸ ਤੋਂ ਇਲਾਵਾ ਤਿੰਨ ਸਾਲ ਪੁਰਾਣੇ ਫਾਸਟੈਗ, 5 ਸਾਲ ਪੁਰਾਣੇ ਫਾਸਟੈਗ ਦਾ ਕੇਵਾਈਸੀ ਬਦਲਣਾ ਹੋਵੇਗਾ। ਤਿੰਨ ਸਾਲ ਪੁਰਾਣੇ ਫਾਸਟੈਗ ਦਾ ਕੇਵਾਈਸੀ (kyc) ਅੱਪਡੇਟ ਕਰਨਾ ਹੋਵੇਗਾ। ਇਸ ਤੋਂ ਇਲਾਵਾ 5 ਸਾਲ ਜਾਂ ਇਸ ਤੋਂ ਵੱਧ ਪੁਰਾਣੇ ਫਾਸਟੈਗ ਨੂੰ ਬਦਲਣਾ ਹੋਵੇਗਾ।ਵਾਹਨ ਰਜਿਸਟ੍ਰੇਸ਼ਨ ਨੰਬਰ, ਚੈਸੀ ਨੰਬਰ ਨੂੰ ਫਾਸਟੈਗ ਨਾਲ ਲਿੰਕ ਕਰਨਾ ਹੋਵੇਗਾ। ਨਵਾਂ ਵਾਹਨ ਖਰੀਦਣ ਦੇ 90 ਦਿਨਾਂ ਦੇ ਅੰਦਰ ਵਾਹਨ ਦਾ ਨੰਬਰ ਅੱਪਡੇਟ ਕਰਨਾ,ਕਾਰ ਦੇ ਸਾਈਡ ਅਤੇ ਫਰੰਟ ਦੀ ਸਾਫ ਫੋਟੋ ਅੱਪਲੋਡ ਕਰਨ, ਫਾਸਟੈਗ ਨੂੰ ਮੋਬਾਈਲ ਨੰਬਰ ਨਾਲ ਲਿੰਕ ਕਰਨਾ ਹੋਵੇਗਾ। ਇਸ ਦੇ ਨਾਲ ਹੀ 1 ਅਗਸਤ ਤੋਂ ਜੇਕਰ CRED, Paytm, PhonePe ਅਤੇ ਹੋਰਾਂ ਵਰਗੇ ਥਰਡ ਪਾਰਟੀ ਐਪਸ ਰਾਹੀਂ HDFC ਬੈਂਕ ਕ੍ਰੈਡਿਟ ਕਾਰਡ ਰਾਹੀਂ ਕਿਰਾਏ ਦਾ ਭੁਗਤਾਨ (ਕਿਰਾਏ ਦਾ ਲੈਣ-ਦੇਣ) ਕੀਤਾ ਜਾਂਦਾ ਹੈ, ਤਾਂ ਉਸ ਲੈਣ-ਦੇਣ ‘ਤੇ 1% ਚਾਰਜ ਲਗਾਇਆ ਜਾਵੇਗਾ , ਨਾਲ ਹੀ ਪ੍ਰਤੀ ਲੈਣ-ਦੇਣ ਦੀ ਸੀਮਾ 3,000 ਰੁਪਏ ਰੱਖੀ ਗਈ ਹੈ। ਇਸ ਤੋਂ ਇਲਾਵਾ 15,000 ਰੁਪਏ ਤੋਂ ਵੱਧ ਦੇ ਈਂਧਨ ਲੈਣ-ਦੇਣ ‘ਤੇ 1 ਫੀਸਦੀ ਚਾਰਜ ਲਗਾਇਆ ਜਾਵੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ।‌ ਇਹ ਸਾਰੇ ਬਦਲਾਅ ਇੱਕ ਅਗਸਤ 2024 ਤੋਂ ਲਾਗੂ ਹੋ ਗਏ ਹਨ। ਸਬੰਧਿਤ ਕੰਪਨੀਆਂ ਨੇ ਨਾਗਰਿਕਾਂ ਨੂੰ ਕਿਸੇ ਪਰੇਸ਼ਾਨੀ ਤੋਂ ਬਚਣ ਲਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਾਂਗਰਸੀ ਸ਼ਹਿਜ਼ਾਦੇ ਰਾਹੁਲ ਗਾਂਧੀ ਨੂੰ ਵੀ ਪਸੰਦ ਕਰਦੀ ਸੀ ਕਰੀਨਾ ਕਪੂਰ….ਡੇਟ ਕਰਨਾ ਚਾਹੁੰਦੀ ਸੀ ਪਰ…!

Next Post

ਸੁਪਰੀਮ ਕੋਰਟ ਦੀ ਸੁਪਰੀਮ ਪਾਵਰ…ਦਿੱਲੀ ਦੇ CM ਕੇਜਰੀਵਾਲ ਦੇ ਸਲਾਹਕਾਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਕੀਤੀਆਂ ਸਖ਼ਤ ਟਿੱਪਣੀਆਂ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸੁਪਰੀਮ ਕੋਰਟ ਦੀ ਸੁਪਰੀਮ ਪਾਵਰ…ਦਿੱਲੀ ਦੇ CM ਕੇਜਰੀਵਾਲ ਦੇ ਸਲਾਹਕਾਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਕੀਤੀਆਂ ਸਖ਼ਤ ਟਿੱਪਣੀਆਂ

ਸੁਪਰੀਮ ਕੋਰਟ ਦੀ ਸੁਪਰੀਮ ਪਾਵਰ…ਦਿੱਲੀ ਦੇ CM ਕੇਜਰੀਵਾਲ ਦੇ ਸਲਾਹਕਾਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਕੀਤੀਆਂ ਸਖ਼ਤ ਟਿੱਪਣੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend