Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਪਰੀਮ ਕੋਰਟ ਦੀ ਸੁਪਰੀਮ ਪਾਵਰ…ਦਿੱਲੀ ਦੇ CM ਕੇਜਰੀਵਾਲ ਦੇ ਸਲਾਹਕਾਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਕੀਤੀਆਂ ਸਖ਼ਤ ਟਿੱਪਣੀਆਂ

Nirmal Pandori by Nirmal Pandori
08/01/2024
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ਦੀ ਸੁਪਰੀਮ ਪਾਵਰ…ਦਿੱਲੀ ਦੇ CM ਕੇਜਰੀਵਾਲ ਦੇ ਸਲਾਹਕਾਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਕੀਤੀਆਂ ਸਖ਼ਤ ਟਿੱਪਣੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਗਸਤ, Gee98 news service

-ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਬਦਸਲੂਕੀ ਦੇ ਮਾਮਲੇ ਦੇ ਦੋਸ਼ੀ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਅਜਿਹੀਆਂ ਸਖ਼ਤ ਟਿੱਪਣੀਆਂ ਕੀਤੀਆਂ ਜਿਨਾਂ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬਿਭਵ ਕੁਮਾਰ ਨੂੰ ਸਲਾਹਕਾਰ ਰੱਖਣ ਦੇ ਫੈਸਲੇ ‘ਤੇ ਵੀ ਸਵਾਲ ਖੜੇ ਹੁੰਦੇ ਹਨ। ‌ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਿਭਵ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਪੁੱਛਿਆ ਕਿ ਕੀ ਮੁੱਖ ਮੰਤਰੀ ਦੀ ਰਿਹਾਇਸ਼ ਗੁੰਡਿਆਂ ਨੂੰ ਰੱਖਣ ਲਈ ਹੈ ? ਕੀ ਮੁੱਖ ਮੰਤਰੀ ਦੀ ਰਿਹਾਇਸ਼ ਨਿੱਜੀ ਜਾਇਦਾਦ ਹੈ ? ਕੀ ਗੁੰਡਿਆਂ ਨੂੰ ਰੱਖਣ ਲਈ ਸਰਕਾਰੀ ਰਿਹਾਇਸ਼ ਹੈ ? ਕੀ ਕੋਈ ਬਿਭਵ ਦੇ ਖ਼ਿਲਾਫ਼ ਗਵਾਹੀ ਦੇਵੇਗਾ ? ਇਸ ਤੋਂ ਵੀ ਅੱਗੇ ਸਖਤ ਟਿੱਪਣੀ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਅਜਿਹੇ ਗੁੰਡਿਆਂ ਨੂੰ ਸਲਾਹਕਾਰ ਕੌਣ ਰੱਖਦਾ ਹੈ ? ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਨਾਲ ਦੁਰਵਿਵਹਾਰ ਕਰਦੇ ਹੋਏ ਸ਼ਰਮ ਨਹੀਂ ਆਈ? ਅਦਾਲਤ ਨੇ ਕਿਹਾ ਕਿ ਬਿਭਵ ਨੇ ਬਿਨਾਂ ਕਿਸੇ ਭੜਕਾਹਟ ਦੇ ਗੁੰਡਾਗਰਦੀ ਕੀਤੀ ਅਤੇ ਅਜਿਹਾ ਕਰਨ ਵਿੱਚ ਉਨ੍ਹਾਂ ਨੂੰ ਸ਼ਰਮ ਨਹੀਂ ਆਈ। ਬਿਭਵ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਸੈਸ਼ਨ ਕੋਰਟ ਨੂੰ ਅਜਿਹੇ ਮਾਮਲੇ ‘ਚ ਜ਼ਮਾਨਤ ਦੇਣੀ ਚਾਹੀਦੀ ਸੀ। ਐਮਐਲਸੀ ਰਿਪੋਰਟ ਵਿੱਚ ਮਾਮੂਲੀ ਸੱਟ ਨੂੰ ਗੈਰ-ਖਤਰਨਾਕ ਦੱਸਿਆ ਗਿਆ ਹੈ। ਜਸਟਿਸ ਸੂਰਿਆ ਕਾਂਤ ਦੀ ਬੈਂਚ ਨੇ ਕਿਹਾ ਕਿ ਸਵਾਤੀ ਮਾਲੀਵਾਲ ਵੱਲੋਂ ਘਟਨਾ ਸਬੰਧੀ 112 ਨੂੰ ਕਾਲ ਕਰਨਾ ਇਹ ਸਪੱਸ਼ਟ ਕਰਦਾ ਹੈ ਕਿ ਮਾਮਲਾ ਮਨਘੜਤ ਨਹੀਂ ਹੈ। ਇਸ ‘ਤੇ ਸਿੰਘਵੀ ਨੇ ਕਿਹਾ ਕਿ ਉਹ ਸਦਨ ‘ਚ ਆਈ, ਉਨ੍ਹਾਂ ਦੇ ਘਰ ‘ਤੇ ਕੋਈ ਨਹੀਂ ਗਿਆ। ਇਸ ‘ਤੇ ਜਸਟਿਸ ਸੂਰਿਆ ਕਾਂਤ ਨੇ ਕਿਹਾ- ਕੀ ਮੁੱਖ ਮੰਤਰੀ ਦੀ ਰਿਹਾਇਸ਼ ਨਿੱਜੀ ਰਿਹਾਇਸ਼ ਹੈ ? ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਇਸ ਮਾਮਲੇ ਨੂੰ ਜਿਸ ਤਰੀਕੇ ਨਾਲ ਨਜਿੱਠਿਆ ਗਿਆ, ਅਸੀਂ ਹੈਰਾਨ ਹਾਂ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਉਹ ਉਸ ਸਮੇਂ ਵਿਸ਼ੇਸ਼ ਸਥਿਤੀ ਵਿੱਚ ਸਨ। ਕੀ ਤੁਹਾਨੂੰ ਲਗਦਾ ਹੈ ਕਿ ਕੋਈ ਉਨ੍ਹਾਂ ਦੇ ਖਿਲਾਫ ਬੋਲਣ ਦੀ ਹਿੰਮਤ ਕਰੇਗਾ ? ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਅਗਸਤ ਨੂੰ ਹੋਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

…ਅੱਜ 1 ਅਗਸਤ ਤੋਂ ਗੈਸ ਸਿਲੰਡਰ ਹੋ ਗਿਆ ਮਹਿੰਗਾ, ਇਨਕਮ ਟੈਕਸ ਭਰਨ ਦੀ ਆਖਰੀ ਮਿਤੀ ਖਤਮ, Fastag ਤੇ HDFC ਦੇ ਕਰੈਡਿਟ ਕਾਰਡ ਤੇ ਨਵੇਂ ਨਿਯਮ ਲਾਗੂ

Next Post

ਵੱਡੀ ਖ਼ਬਰ ਵਿਜੀਲੈਂਸ ਨੇ ਮਹਿਲਾ DSP ਨੂੰ ਰਿਸ਼ਵਤ ਦੇ ਮਾਮਲੇ ‘ਚ ਲਿਆ ਹਿਰਾਸਤ ਵਿੱਚ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਵੱਡੀ ਖ਼ਬਰ ਵਿਜੀਲੈਂਸ ਨੇ ਮਹਿਲਾ DSP ਨੂੰ ਰਿਸ਼ਵਤ ਦੇ ਮਾਮਲੇ 'ਚ ਲਿਆ ਹਿਰਾਸਤ ਵਿੱਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend