Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CIA ਦਾ ਇੰਚਾਰਜ ਵਿਜੀਲੈਂਸ ਦੀ ਕੁੜਿੱਕੀ ‘ਚ…6 ਲੱਖ ਦੀ ਲਈ ਸੀ ਰਿਸ਼ਵਤ

Nirmal Pandori by Nirmal Pandori
08/03/2024
in ਪੰਜਾਬ
Reading Time: 1 min read
A A
0
CIA ਦਾ ਇੰਚਾਰਜ ਵਿਜੀਲੈਂਸ ਦੀ ਕੁੜਿੱਕੀ ‘ਚ…6 ਲੱਖ ਦੀ ਲਈ ਸੀ ਰਿਸ਼ਵਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 3 ਅਗਸਤ, Gee98 news service
-ਪੰਜਾਬ ਵਿਜੀਲੈਂਸ ਬਿਊਰੋ ਨੇ ਅਕਤੂਬਰ 2023 ਵਿੱਚ ਦਰਜ ਰਿਸ਼ਵਤ ਦੇ ਇੱਕ ਮਾਮਲੇ ‘ਚ ਨਾਮਜ਼ਦ ਇੰਸਪੈਕਟਰ ਵਿਜੇ ਕੁਮਾਰ ਨੂੰ ਗ੍ਰਿਫਤਾਰ ਕੀਤਾ ਜੋ ਉਸ ਵੇਲੇ ਸੀਆਈਏ ਸਮਾਣਾ ਦੇ ਇੰਚਾਰਜ ਵਜੋਂ ਤਾਇਨਾਤ ਸਨ। ‌ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਇੱਕ ਮਾਮਲੇ ‘ਚ 6 ਲੱਖ ਦੀ ਰਿਸ਼ਵਤ ਲੈਣ ਸਬੰਧੀ ਇੰਸਪੈਕਟਰ ਵਿਜੇ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਪਹਿਲਾਂ ਇਸ ਮਾਮਲੇ ‘ਚ ਏਐਸਆਈ ਰਘਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਦੀ ਪੁੱਛਗਿੱਛ ਦੇ ਆਧਾਰ ‘ਤੇ ਇੰਸਪੈਕਟਰ ਵਿਜੇ ਕੁਮਾਰ ਨੂੰ ਨਾਮਜ਼ਦ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਰਘਵੀਰ ਸਿੰਘ (ਨੰਬਰ 1245/ਪੀ.ਟੀ.ਐਲ.) ਖਿਲਾਫ ਪਟਿਆਲਾ ਜ਼ਿਲੇ ਦੇ ਸਮਾਣਾ ਕਸਬੇ ਦੇ ਵਸਨੀਕ ਸ਼ੈਂਪੀ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਇਹ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਮੁਲਜ਼ਮ ਏਐਸਆਈ ਨੇ ਉਸ ਖ਼ਿਲਾਫ਼ ਥਾਣਾ ਸਮਾਣਾ ਵਿੱਚ ਦਰਜ ਇੱਕ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 27 ਅਪ੍ਰੈਲ 2023 ਨੂੰ ਛੇ ਲੱਖ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਵੀ ਕਰ ਲਏ ਸਨ ਅਤੇ ਬਾਕੀ ਚਾਰ ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਏਐਸਆਈ ਰਘਵੀਰ ਸਿੰਘ ਦੀ ਗਿਰਫਤਾਰੀ ਤੋਂ ਬਾਅਦ ਪੜਤਾਲ ਦੌਰਾਨ ਪੁਲਿਸ ਨੇ ਇਸ ਮਾਮਲੇ ‘ਚ ਸੀਆਈਏ ਸਮਾਨਾਂ ਦੇ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜਦ ਕਰ ਲਿਆ ਸੀ ਜਿਸ ਨੂੰ ਹੁਣ ਗਿਰਫਤਾਰ ਕੀਤਾ ਗਿਆ ਹੈ। ‌ ਵਿਜੀਲੈਂਸ ਦੇ ਬੁਲਾਰੇ ਅਨੁਸਾਰ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਰਾਹੁਲ ਗਾਂਧੀ ਨੇ ਥੋੜਾ ਜਿਹਾ ਹੱਥ ਲਾਇਆ ਤਾਂ ਮਿੱਟੀ ਸੋਨਾ ਬਣ ਗਈ.. ਮੋਚੀ ਨੂੰ ਜੁੱਤੀ ਦਾ ਮਿਲ ਰਿਹਾ 10 ਲੱਖ ਰੁਪਏ….!

Next Post

ਸ਼ਰੇਆਮ ਲੁੱਟ ! ਬਰਨਾਲਾ ਤੋਂ ਲੁਧਿਆਣਾ…ਬੱਸਾਂ ਦੀਆਂ ਸਵਾਰੀਆਂ ਤੋਂ ਅਜੇ ਵੀ ਲਿਆ ਜਾ ਰਿਹਾ ਟੋਲ ਟੈਕਸ..ਟੋਲ ਪਲਾਜ਼ਾ ਹੋ ਚੁੱਕੇ ਹਨ ਬੰਦ

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਸ਼ਰੇਆਮ ਲੁੱਟ ! ਬਰਨਾਲਾ ਤੋਂ ਲੁਧਿਆਣਾ…ਬੱਸਾਂ ਦੀਆਂ ਸਵਾਰੀਆਂ ਤੋਂ ਅਜੇ ਵੀ ਲਿਆ ਜਾ ਰਿਹਾ ਟੋਲ ਟੈਕਸ..ਟੋਲ ਪਲਾਜ਼ਾ ਹੋ ਚੁੱਕੇ ਹਨ ਬੰਦ

ਸ਼ਰੇਆਮ ਲੁੱਟ ! ਬਰਨਾਲਾ ਤੋਂ ਲੁਧਿਆਣਾ…ਬੱਸਾਂ ਦੀਆਂ ਸਵਾਰੀਆਂ ਤੋਂ ਅਜੇ ਵੀ ਲਿਆ ਜਾ ਰਿਹਾ ਟੋਲ ਟੈਕਸ..ਟੋਲ ਪਲਾਜ਼ਾ ਹੋ ਚੁੱਕੇ ਹਨ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend