Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕੀਤਾ ਵਿਕਟੋਰੀਆ ਹਸਪਤਾਲ ਦਾ ਉਦਘਾਟਨ

Nirmal Pandori by Nirmal Pandori
08/04/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕੀਤਾ ਵਿਕਟੋਰੀਆ ਹਸਪਤਾਲ ਦਾ ਉਦਘਾਟਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 4 ਅਗਸਤ, Gee98 news service
-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ (ਰਜਿ 295) ਦੇ ਜ਼ਿਲ੍ਹਾ ਬਰਨਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਕੇਸਰ ਖਾਨ ਮਲਿਕ ਦੀ ਪ੍ਰਧਾਨਗੀ ਹੇਠ ਤਰਕਸੀਲ ਚੌਂਕ ਵਿਖੇ ਡਾਕਟਰ ਪਰਮੇਸ਼ਰ ਸਿੰਘ ਦੀ ਨਵੇਂ ਖੁੱਲੇ ਵਿਕਟੋਰੀਆ ਹਸਪਤਾਲ ਵਿੱਚ ਕੀਤੀ ਗਈ। ਜਿਸ ਵਿੱਚ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ, ਸੂਬਾ ਪ੍ਰੈੱਸ ਮੀਡੀਆ ਇੰਚਾਰਜ ਪੰਜਾਬ ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਨੇ ਆਪਣੇ ਕਰ ਕਮਲਾਂ ਨਾਲ ਵਿਕਟੋਰੀਆ ਹਸਪਤਾਲ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਇੱਕ ਨਵੇਂ ਰੂਪ ਵਿੱਚ ਪੰਜਾਬ ਭਰ ਵਿੱਚ ਉੱਭਰੀ ਹੈ। ਉਹਨਾਂ ਕਿਹਾ ਕਿ ਸੰਸਥਾ ਵੱਲੋਂ ਪੂਰੇ ਪੰਜਾਬ ਵਿੱਚ ਆਪਣੇ ਮੈਂਬਰਾਂ ਨੂੰ ਐਸੋਸੀਏਸ਼ਨ ਦਾ ਲੋਗੋ, ਆਈ ਕਾਰਡ, ਸਰਟੀਫਿਕੇਟ,ਸਾਈਨ ਬੋਰਡ ਆਦਿ ਨੂੰ ਡਿਜੀਟਲ ਕਰਨ ਉਪਰੰਤ ਫੰਡ ਦੇ ਹਿਸਾਬ ਕਿਤਾਬ ਨੂੰ ਵੀ ਆਨਲਾਈਨ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਵੱਲੋਂ ਨਵੀਆਂ ਨੀਤੀਆਂ ਲਾਗੂ ਕਰਨ ਉਪਰੰਤ ਵੱਖ ਵੱਖ ਜਿਲਿਆਂ ਦੇ ਡਾਕਟਰ ਸਾਹਿਬਾਨ ਵੱਡੀ ਗਿਣਤੀ ਵਿੱਚ ਮੈਡੀਕਲ ਐਸੋਸੀਏਸ਼ਨ ਨਾਲ ਜੁੜ ਰਹੇ ਹਨ। ਬਰਨਾਲਾ ਦੇ ਜ਼ਿਲਾ ਪ੍ਰਧਾਨ ਡਾਕਟਰ ਕੇਸਰ ਖਾਨ ਮਾਂਗੇਵਾਲ ਨੇ ਕਿਹਾ ਕਿ ਆਉਣ ਵਾਲੀ 12 ਅਗਸਤ ਦਿਨ ਸੋਮਵਾਰ ਨੂੰ ਦਾਣਾ ਮੰਡੀ ਮਹਿਲ ਕਲਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ ਫਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਜ਼ਿਲ੍ਹਾ ਬਰਨਾਲਾ ਦੇ ਡਾਕਟਰ ਸਾਹਿਬਾਨ ਵੱਡੀ ਗਿਣਤੀ ਵਿੱਚ ਆਪਣੀ ਡਿਊਟੀ ਨਿਭਾਉਣਗੇ। ਸੂਬਾਈ ਆਗੂ ਡਾਕਟਰ ਪਰਮੇਸ਼ਰ ਸਿੰਘ ਵੱਲੋਂ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਸਮੇਤ ਵੱਖ-ਵੱਖ ਆਗੂਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਅੱਜ ਦੀ ਇਸ ਮੀਟਿੰਗ ਵਿੱਚ ਸੂਬਾ ਮੀਡੀਆ ਇੰਚਾਰਜ ਪੰਜਾਬ ਡਾਕਟਰ ਮਿੱਠੂ ਮੁਹੰਮਦ ਮਹਿਲ ਕਲਾਂ,ਸੂਬਾ ਕਮੇਟੀ ਮੈਂਬਰ ਡਾ.ਪਰਮੇਸ਼ਰ ਸਿੰਘ ਬਰਨਾਲਾ, ਡਾ. ਕੇਸਰ ਖਾਨ ਮਾਂਗੇਵਾਲ, ਡਾ. ਬਲਜੀਤ ਸਿੰਘ ਗੁੰਮਟੀ, ਡਾ. ਮੁਕੁਲ ਸ਼ਰਮਾ ਮਨਾਲ,ਡਾ. ਬਲਿਹਾਰ ਸਿੰਘ ਗੋਬਿੰਦਗੜ੍ਹ, ਡਾ. ਜਗਜੀਤ ਸਿੰਘ ਕਾਲਸਾਂ, ਡਾ. ਸੁਖਪਾਲ ਸਿੰਘ ਛੀਨੀਵਾਲ, ਡਾ. ਜਸਵਿੰਦਰ ਸਿੰਘ ਚੰਨਣਵਾਲ, ਡਾ. ਬਸੀਰ ਖਾਨ, ਡਾ.ਸੁਬੇਗ ਮੁਹੰਮਦ, ਡਾ. ਧਰਮਿੰਦਰ ਸਿੰਘ ਡਾ.ਅਮਨਦੀਪ ਸਿੰਘ, ਡਾ. ਬੂਟਾ ਸਿੰਘ ਦੀਪ ਹੰਡਿਆਇਆ, ਡਾ. ਹਾਕਮ ਸਿੰਘ, ਡਾ ਸੇਰ ਸਿੰਘ ਰਵੀ, ਡਾ.ਗਗਨਦੀਪ ਸ਼ਰਮਾਂ ਆਦਿ ਵੀ ਹਾਜਰ ਸਨ।‌ ਇਸ ਤੋਂ ਇਲਾਵਾ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਐਡਵੋਕੇਟ ਮਨਵੀਰ ਕੌਰ ਰਾਹੀ ,ਜ਼ਿਲ੍ਹਾ ਪ੍ਰਧਾਨ ਸਰਦਾਰ ਰਣਜੀਤ ਸਿੰਘ ਸਿੱਧੂ, ਮੀਤ ਪ੍ਰਧਾਨ ਰਾਜਿੰਦਰ ਸਿੰਘ ਅਤੇ ਉਨ੍ਹਾਂ ਦੀ ਸੁਪਤਨੀ ਸੰਦੀਪ ਕੌਰ,ਡਾਕਟਰ ਪਰਮੇਸ਼ਰ ਮੌਰਿਆ, ਭੈਣ ਸੰਦੀਪ ਕੌਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#barnalanews#healthdepartment#malwanews #newsupdate #dailyupdate#punjabnews
Previous Post

ਪੰਜਾਬ ਦੇ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ…ਕੌਂਣ ਕਹੇ ਰਾਣੀਏ ਅੱਗਾ ਢੱਕ….!

Next Post

ਰੰਗੀਆਂ ਪਿੰਡ ਦੀ ਟੈਂਕੀ ‘ਤੇ ਚੜੀ ਕਿਰਨਜੀਤ ਕੌਰ ਨੇ ਜਿੱਤਿਆ ਸੰਘਰਸ਼, ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਟੈਂਕੀ ਤੋਂ ਉਤਾਰਿਆ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਰੰਗੀਆਂ ਪਿੰਡ ਦੀ ਟੈਂਕੀ ‘ਤੇ ਚੜੀ ਕਿਰਨਜੀਤ ਕੌਰ ਨੇ ਜਿੱਤਿਆ ਸੰਘਰਸ਼, ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਟੈਂਕੀ ਤੋਂ ਉਤਾਰਿਆ

ਰੰਗੀਆਂ ਪਿੰਡ ਦੀ ਟੈਂਕੀ 'ਤੇ ਚੜੀ ਕਿਰਨਜੀਤ ਕੌਰ ਨੇ ਜਿੱਤਿਆ ਸੰਘਰਸ਼, ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਟੈਂਕੀ ਤੋਂ ਉਤਾਰਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend