Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੰਗੀਆਂ ਪਿੰਡ ਦੀ ਟੈਂਕੀ ‘ਤੇ ਚੜੀ ਕਿਰਨਜੀਤ ਕੌਰ ਨੇ ਜਿੱਤਿਆ ਸੰਘਰਸ਼, ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਟੈਂਕੀ ਤੋਂ ਉਤਾਰਿਆ

Nirmal Pandori by Nirmal Pandori
08/04/2024
in ਪੰਜਾਬ
Reading Time: 1 min read
A A
0
ਰੰਗੀਆਂ ਪਿੰਡ ਦੀ ਟੈਂਕੀ ‘ਤੇ ਚੜੀ ਕਿਰਨਜੀਤ ਕੌਰ ਨੇ ਜਿੱਤਿਆ ਸੰਘਰਸ਼, ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਟੈਂਕੀ ਤੋਂ ਉਤਾਰਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਅਗਸਤ, ਨਿਰਮਲ ਸਿੰਘ ਪੰਡੋਰੀ
-ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਖੁਰਦ ਦੀ ਵਸਨੀਕ ਕਿਰਨਜੀਤ ਕੌਰ ਨੇ ਪਿੰਡ ਰੰਗੀਆਂ ਦੇ ਏਜੰਟ ਮਨਦੀਪ ਸਿੰਘ ਦਿਓਲ ਦੇ ਖ਼ਿਲਾਫ਼ ਸ਼ੁਰੂ ਕੀਤਾ ਸੰਘਰਸ਼ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਜਿੱਤ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਸ਼ਾਮ ਪੀੜਤ ਮਹਿਲਾ ਕਿਰਨਜੀਤ ਕੌਰ ਅਤੇ ਏਜੰਟ ਦੇ ਪਰਿਵਾਰ ਵਿਚਕਾਰ ਪ੍ਰਸ਼ਾਸਨ ਵੱਲੋਂ ਕਰਵਾਏ ਸਮਝੌਤੇ ਤਹਿਤ ਚਰਨਜੀਤ ਕੌਰ ਨੂੰ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਾਰ ਲਿਆ ਗਿਆ ਹੈ। ਦੋਵੇਂ ਧਿਰਾਂ ਵਿਚਕਾਰ ਹੋਏ ਸਮਝੌਤੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਮਹਿਲ ਕਲਾਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਦੱਸਿਆ ਕਿ ਏਜੰਟ ਮਨਦੀਪ ਸਿੰਘ ਦਿਓਲ ਦੇ ਪਰਿਵਾਰ ਵੱਲੋਂ ਪੀੜਿਤ ਮਹਿਲਾ ਕਿਰਨਜੀਤ ਕੌਰ ਨੂੰ ਕੁੱਲ 17 ਲੱਖ ਰੁਪਏ ਦੇਣ ਦਾ ਸਮਝੌਤਾ ਹੋਇਆ ਹੈ। ਉਹਨਾਂ ਦੱਸਿਆ ਕਿ ਇਹ ਸਮਝੌਤਾ ਜਨਤਕ ਜਥੇਬੰਦੀਆਂ ਅਤੇ ਬੀਬੀ ਕਿਰਨਜੀਤ ਕੌਰ ਦੀ ਆਪਸੀ ਸਹਿਮਤੀ ਨਾਲ ਹੋਇਆ ਤੇ ਇਸ ਸਮਝੌਤੇ ਵਿੱਚ ਥਾਣਾ ਸਦਰ ਧੂਰੀ ਦੇ ਐਸਐਚਓ ਕਰਮਜੀਤ ਸਿੰਘ ਅਤੇ ਚੌਂਕੀ ਰਣੀਕੇ ਦੇ ਇੰਚਾਰਜ ਓੰਕਾਰ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਏਜੰਟ ਦੇ ਖ਼ਿਲਾਫ਼ ਪਾਣੀ ਵਾਲੀ ਟੈਂਕੀ ‘ਤੇ ਚੜਨ ਤੋਂ ਬਾਅਦ ਬੀਕੇਯੂ ਸਿੱਧੂਪੁਰ ਦੇ ਵਜੀਦਕੇ ਖੁਰਦ ਦੇ ਪਿੰਡ ਇਕਾਈ ਪ੍ਰਧਾਨ ਚਰਨਜੀਤ ਸਿੰਘ ਗਰੇਵਾਲ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਦੀ ਅਗਵਾਈ ਵਿੱਚ ਬੀਕੇਯੂ ਸਿੱਧੂਪੁਰ ਦੇ ਵਰਕਰਾਂ, ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਅਕਾਲੀ ਦਲ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਅਤੇ ਪਿੰਡ ਵਜੀਦਕੇ ਖੁਰਦ, ਗੁਰਮ, ਹਮੀਦੀ ਅਤੇ ਏਜੰਟ ਦੇ ਪਿੰਡ ਰੰਗੀਆਂ ਦੇ ਇਨਸਾਫ਼ਪਸੰਦ ਲੋਕਾਂ ਨੇ ਵੀ ਪੀੜਤ ਮਹਿਲਾ ਕਿਰਨਜੀਤ ਕੌਰ ਦਾ ਪੂਰਾ ਸਾਥ ਦਿੱਤਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਵੀ ਆਖ਼ਰ ਝੁਕਣਾ ਪਿਆ। ਮਾਮਲੇ ਦੇ ਸੰਖੇਪ ਵੇਰਵੇ ਅਨੁਸਾਰ ਪਿੰਡ ਵਜੀਦਕੇ ਖੁਰਦ ਦੀ ਕਿਰਨਜੀਤ ਕੌਰ ਨੇ ਆਪਣੇ ਬੇਟੇ ਨੂੰ ਵਿਦੇਸ਼ ਭੇਜਣ ਲਈ ਪਿੰਡ ਰੰਗੀਆਂ ਦੇ ਏਜੰਟ ਮਨਦੀਪ ਸਿੰਘ ਨਾਲ ਗੱਲ ਕੀਤੀ ਸੀ ਅਤੇ ਇਸ ਮਾਮਲੇ ‘ਚ ਮਨਦੀਪ ਸਿੰਘ ਨੇ ਕਿਰਨਜੀਤ ਕੌਰ ਨਾਲ ਲੱਗਭੱਗ 25 ਲੱਖ ਰੁਪਏ ਦੀ ਠੱਗੀ ਮਾਰੀ ਸੀ। ਜਿਸ ਤੋਂ ਬਾਅਦ ਕਿਰਨਜੀਤ ਕੌਰ ਨੇ ਕਈ ਮਹੀਨੇ ਤੱਕ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਰਵਾਜ਼ੇ ‘ਤੇ ਏਜੰਟ ਤੋਂ ਪੈਸੇ ਵਾਪਸ ਕਰਵਾਉਣ ਲਈ ਚੱਕਰ ਲਗਾਏ ਪ੍ਰੰਤੂ ਕਿਸੇ ਨੇ ਉਸ ਦੀ ਗੱਲ ਨਹੀਂ ਸੁਣੀ ਸੀ ਅਤੇ ਅੱਕ ਕੇ ਕਿਰਨਜੀਤ ਕੌਰ ਤਿੰਨ ਦਿਨ ਪਹਿਲਾਂ ਏਜੰਟ ਦੇ ਪਿੰਡ ਰੰਗੀਆਂ ਦੀ ਪਾਣੀ ਵਾਲੀ ਟੈਂਕੀ ‘ਤੇ ਚੜ ਗਈ ਸੀ ਅਤੇ ਉਸਨੇ ਆਪਣੇ ਪੈਸੇ ਵਾਪਸ ਨਾ ਕਰਨ ਦੀ ਸੂਰਤ ਵਿੱਚ ਆਤਮ ਹੱਤਿਆ ਦੀ ਧਮਕੀ ਦਿੱਤੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕੀਤਾ ਵਿਕਟੋਰੀਆ ਹਸਪਤਾਲ ਦਾ ਉਦਘਾਟਨ

Next Post

‘ਅਰਜਨ’ ਨੇ ਭਗਵੰਤ ਮਾਨ ਤੇ ਮੀਤ ਹੇਅਰ ‘ਤੇ ਲਗਾ ਦਿੱਤਾ ਨਿਸ਼ਾਨਾ… ਸਰਕਾਰ ‘ਤੇ ਲਗਾਏ ਗੰਭੀਰ ਦੋਸ਼…!

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
‘ਅਰਜਨ’ ਨੇ ਭਗਵੰਤ ਮਾਨ ਤੇ ਮੀਤ ਹੇਅਰ ‘ਤੇ ਲਗਾ ਦਿੱਤਾ ਨਿਸ਼ਾਨਾ… ਸਰਕਾਰ ‘ਤੇ ਲਗਾਏ ਗੰਭੀਰ ਦੋਸ਼…!

'ਅਰਜਨ' ਨੇ ਭਗਵੰਤ ਮਾਨ ਤੇ ਮੀਤ ਹੇਅਰ 'ਤੇ ਲਗਾ ਦਿੱਤਾ ਨਿਸ਼ਾਨਾ… ਸਰਕਾਰ 'ਤੇ ਲਗਾਏ ਗੰਭੀਰ ਦੋਸ਼…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend